ਬੁੱਧਵਾਰ, ਮਾਰਚ 4, 2026 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕਾ ‘ਚ ਫਿਰ ਤੋਂ ਸਕੂਲ ‘ਚ ਗੋਲੀਬਾਰੀ, 3 ਵਿਦਿਆਰਥੀਆਂ ਸਮੇਤ 6 ਦੀ ਮੌਤ, ਸਕੂਲ ਦਾ ਸਾਬਕਾ ਵਿਦਿਆਰਥੀ ਸੀ ਹਮਲਾਵਰ

Nashville School Shooting Updates: ਹਮਲੇ ਤੋਂ ਬਾਅਦ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਤੇ 15 ਮਿੰਟਾਂ 'ਚ ਹੀ ਹਮਲਾਵਰ ਔਰਤ ਨੂੰ ਵੀ ਢੇਰ ਕਰ ਦਿੱਤਾ। ਖ਼ਬਰਾਂ ਮੁਤਾਬਕ ਜਿਸ ਸਕੂਲ 'ਤੇ ਹਮਲਾ ਹੋਇਆ ਹੈ, ਉਸ ਦਾ ਨਾਂ ਦ ਕੌਵੈਂਟ ਸਕੂਲ ਦੱਸਿਆ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 28, 2023
in ਵਿਦੇਸ਼
0

US School Shooting: ਅਮਰੀਕਾ ਦੇ ਟੈਨੇਸੀ ਸੂਬੇ ਦੇ ਨੈਸ਼ਵਿਲ ਸ਼ਹਿਰ ਦੇ ਇੱਕ ਈਸਾਈ ਸਕੂਲ ‘ਚ ਓਡ੍ਰੀ ਹੇਲ ਨਾਂ ਦੀ 28 ਸਾਲਾ ਔਰਤ ਨੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਵਿਦਿਆਰਥੀ ਵੀ ਸ਼ਾਮਲ ਹਨ। ਗੋਲੀ ਲੱਗਣ ਕਾਰਨ ਇਹ ਸਾਰੇ ਗੰਭੀਰ ਜ਼ਖ਼ਮੀ ਹੋਏ ਸੀ। ਉਨ੍ਹਾਂ ਨੂੰ ਮੋਨਰੋ ਕੈਰੇਲ ਜੂਨੀਅਰ ਚਿਲਡਰਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹਮਲੇ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਤੇ 15 ਮਿੰਟਾਂ ‘ਚ ਹੀ ਹਮਲਾਵਰ ਔਰਤ ਨੂੰ ਵੀ ਢੇਰ ਕਰ ਦਿੱਤਾ। ਖ਼ਬਰਾਂ ਮੁਤਾਬਕ ਜਿਸ ਸਕੂਲ ‘ਤੇ ਹਮਲਾ ਹੋਇਆ ਹੈ, ਉਸ ਦਾ ਨਾਂ ਦ ਕੌਵੈਂਟ ਸਕੂਲ ਦੱਸਿਆ ਜਾ ਰਿਹਾ ਹੈ। ਘਟਨਾ ਦੇ ਬਾਅਦ ਤੋਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਨੈਸ਼ਵਿਲ ਪੁਲਿਸ ਦੇ ਬੁਲਾਰੇ ਡੌਨ ਆਰੋਨ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸ਼ੱਕੀ ਕੋਲ ਦੋ ਰਾਈਫਲਾਂ ਤੇ ਇੱਕ ਹੈਂਡਗਨ ਸੀ।

ਪੁਲਿਸ ਨੇ ਕਿਹਾ ਕਿ ਓਡ੍ਰੇ ਹੇਲ ਟਰਾਂਸਜੈਂਡਰ ਸੀ। ਉਹ ਜਨਮ ਤੋਂ ਔਰਤ ਸੀ ਪਰ ਉਸਦੇ ਲਿੰਕਡਇਨ ਪ੍ਰੋਫਾਈਲ ਮੁਤਾਬਕ, ਉਸਨੇ ਆਪਣੇ ਆਪ ਨੂੰ ਮਰਦ ਵਜੋਂ ਪੇਸ਼ ਕੀਤਾ ਤੇ ਉਹ ਇੱਕ ਮਰਦ ਦੇ ਰੂਪ ਵਿੱਚ ਰਹਿ ਰਹੀ ਸੀ। ਹਾਲਾਂਕਿ ਪੁਲਿਸ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਇਸੇ ਸਕੂਲ ਦੀ ਸਾਬਕਾ ਵਿਦਿਆਰਥਣ ਸੀ।

ਔਰਤ ਵੱਲੋਂ ਗੋਲੀ ਚਲਾਉਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਖ਼ਬਰਾਂ ਮੁਤਾਬਕ ਪੁਲਿਸ ਨੂੰ ਘਟਨਾ ਦੀ ਸੂਚਨਾ ਸਥਾਨਕ ਸਮੇਂ ਮੁਤਾਬਕ ਸਵੇਰੇ 10 ਵਜੇ ਮਿਲੀ। ਦੋਸ਼ੀ ਸਕੂਲ ਦੀ ਇਮਾਰਤ ਦੇ ਸਾਈਡ ਦਰਵਾਜ਼ੇ ਰਾਹੀਂ ਦਾਖਲ ਹੋਈ। ਪੁਲਿਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਮਾਰ ਦਿੱਤਾ। ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: attackerFiring in AmericaFormer Studentinternational newsNashville Christian Schoolpro punjab tvpunjabi newsSchool shootingStudents Dead in Firing
Share226Tweet142Share57

Related Posts

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.