ਸੋਮਵਾਰ, ਸਤੰਬਰ 28, 2026 05:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਵਿਵੇਕਾਈਟ ਐਸੋਸੀਏਸ਼ਨ ਨੇ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ, ਐਸਜੇਓਬੀਏ 9 ਹੋਲਸ ਸ਼੍ਰੇਣੀ ਦਾ ਬਣਿਆ ਚੈਂਪੀਅਨ

by propunjabtv
ਸਤੰਬਰ 27, 2021
in ਪੰਜਾਬ
0

ਸਾਬਕਾ ਵਿਵੇਕਾਈਟ ਐਸੋਸੀਏਸ਼ਨ (ਵਿਵੇਕ ਹਾਈ ਸਕੂਲ ਦੇ ਸਾਬਕਾ ਵਿਦਿਆਰਥੀ) ਵੱਲੋਂ ਚੰਡੀਗੜ੍ਹ ਗੋਲਫ ਕਲੱਬ ਵਿਖੇ ਇੱਕ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਈ.ਵੀ.ਏ. ਦੇ ਜਨਰਲ ਸਕੱਤਰ ਤਰੁਨ ਵੀਰ ਸਿੰਘ ਲੇਹਲ ਦੀ ਅਗਵਾਈ ਵਿੱਚ ਹੋਇਆ।

ਇਹ ਟੂਰਨਾਮੈਂਟ ਕ੍ਰਮਵਾਰ 18 ਅਤੇ 9 ਹੋਲਸ ਸ਼੍ਰੇਣੀ ਵਿੱਚ ਕਰਵਾਇਆਾ ਗਿਆ। 18 ਹੋਲਸ ਸ਼੍ਰੇਣੀ ਵਿੱਚ ਓ.ਵਾਈ.ਏ. ਜੇਤੂ ਅਤੇ ਈ.ਵੀ.ਏ. ਉਪ ਜੇਤੂ ਰਿਹਾ। ਇਸੇ ਤਰ੍ਹਾਂ 9 ਹੋਲਸ ਸ਼੍ਰੇਣੀ ਵਿੱਚ ਐਸ.ਜੇ.ਓ.ਬੀ.ਏ. ਜੇਤੂ ਅਤੇ ਟੀ.ਓ.ਐਸ.ਐਸ. ਉਪ ਜੇਤੂ ਰਿਹਾ।ਈ.ਵੀ.ਏ. ਦੇ ਪ੍ਰਧਾਨ ਸ੍ਰੀ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਇਸ ਟੂਰਨਾਮੈਂਟ ਨੇ ਚੰਡੀਗੜ੍ਹ ਦੇ ਸਨਮਾਨਿਤ ਸਾਬਕਾ ਵਿਦਿਆਰਥੀਆਂ ਨੂੰ ਜੋੜਨ ਦੇ ਮੰਚ ਵਜੋਂ ਕੰਮ ਕੀਤਾ ਹੈ।

ਇਸ ਟੂਰਨਾਮੈਂਟ ਵਿੱਚ ਛੇ ਵੱਖ -ਵੱਖ ਸਕੂਲਾਂ ਐਸ.ਜੇ.ਓ.ਬੀ.ਏ. (ਸੇਂਟ ਜੌਨਸ ਹਾਈ ਸਕੂਲ ਦੇ ਸਾਬਕਾ ਵਿਦਿਆਰਥੀ), ਓ.ਵਾਈ.ਏ. (ਯਾਦਵਿੰਦਰਾ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ), ਬੀ.ਓ.ਐਸ.ਐਸ. (ਭਵਨ ਵਿਦਿਆਲਿਆ ਸਕੂਲ ਦੇ ਸਾਬਕਾ ਵਿਦਿਆਰਥੀ), ਟੀ.ਓ.ਐਸ.ਐਸ. (ਸੇਂਟ ਸਟੀਫਨਜ਼ ਸਕੂਲ ਦੇ ਸਾਬਕਾ ਵਿਦਿਆਰਥੀ) ਓ.ਐਸ.ਐਸ.ਏ. (ਸੌਪਿਨਸ ਸਕੂਲ ਦੇ ਸਾਬਕਾ ਵਿਦਿਆਰਥੀ) ਅਤੇ ਈ.ਵੀ.ਏ. ਦੇ ਸਾਬਕਾ ਵਿਦਿਆਰਥੀ ਦੀ ਸ਼ਮੂਲੀਅਤ ਵੇਖੀ ਗਈ।

Tags: becomes SJOBA 9Former Vivekite Associationhosts inter-alumni golf tournament
Share199Tweet125Share50

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result