ਵੀਰਵਾਰ, ਅਪ੍ਰੈਲ 9, 2026 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਵਾਰ ਫਿਰ ਸੁਰਖੀਆਂ ‘ਚ ਬਠਿੰਡਾ ਕੇਂਦਰੀ ਜੇਲ੍ਹ, ਮਿਲੇ ਨਸ਼ਾ ਤੇ ਮੋਬਾਈਲ ਫੋਨ

Punjab News: ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ 6 ਜਰਦੇ ਦੀਆਂ ਪੁੜੀਆਂ ਇੱਕ ਮੋਬਾਇਲ ਫੋਨ, 2 ਚਾਰਜਰ, ਏਅਰਟੈਲ ਦੀ ਡੋਂਗਲ ਤੇ ਕੀਪੈਡ ਮੋਬਾਇਲ ਫੋਨ ਹੈਡ ਫੋਨ ਬਰਮਾਦ ਹੋਏ ਹਨ।

by ਮਨਵੀਰ ਰੰਧਾਵਾ
ਮਾਰਚ 28, 2023
in ਪੰਜਾਬ
0

Bathinda Central Jail: ਪੰਜਾਬ ਦੇ ਬਠਿੰਡਾ ਦੀ ਕੇਂਦਰੀ ਜੇਲ੍ਹ ਇੱਖ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਦੱਸ ਦਈਏ ਕਿ ਇੱਥੇ ਹੁਣ ਤਲਾਸ਼ੀ ਦੌਰਾਨ 6 ਜਰਦੇ ਦੀਆਂ ਪੁੜੀਆਂ ਇੱਕ ਮੋਬਾਇਲ ਫੋਨ, 2 ਚਾਰਜਰ, ਏਅਰਟੈਲ ਦੀ ਡੋਂਗਲ ਤੇ ਕੀਪੈਡ ਮੋਬਾਇਲ ਫੋਨ ਹੈਡ ਫੋਨ ਬਰਮਾਦ ਹੋਏ ਹਨ।

ਇਸ ਮਾਮਲੇ ‘ਚ ਥਾਣਾ ਕੈਂਟ ਪੁਲਿਸ ਨੇ ਜੇਲ੍ਹ ਅਧਿਕਾਰੀ ਸ਼ਿਵ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ।

ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ 50 ਤੋਂ ਵੱਧ ਹਾਰਡ ਕੌਰ ਗੈਂਗਸਟਰ ਇੱਥੇ ਬੰਦ ਹਨ। ਅਜਿਹੇ ‘ਚ ਇੱਥੋਂ ਇਹ ਸਭ ਮਿਲਣਾ ਆਪਣੇ ਆਪ ‘ਚ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bathinda Central JailDrugs and Mobile in JailPhones in Jailspro punjab tvPunjab Jailspunjab newsPunjab Punjabpunjabi news
Share282Tweet177Share71

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.