ਹਿੰਦੀ ਟੀਵੀ ਸ਼ੋਅਜ਼ ਨਾਲ ਆਪਣਾ ਸਫ਼ਰ ਸ਼ੁਰੂ ਕਰਨ ਵਾਲੀ ਸਰਗੁਣ ਅੱਜ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਇੱਕ ਜਾਣੀ-ਪਛਾਣੀ ਅਦਾਕਾਰਾ ਹੈ
ਸਰਗੁਣ ਮਹਿਤਾ ਰਿਅਲ ਲਾਈਫ 'ਚ ਕਾਫੀ ਬੋਲਡ ਹੈ ਤੇ ਆਏ ਦਿਨ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ