ਸ਼ਨੀਵਾਰ, ਮਾਰਚ 14, 2026 12:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਾ ਤਸਕਰ ਦਾ ਸਮਰਥਨ ਕਰਨ ਵਾਲੇ ਚੌਂਕੀ ਇੰਚਾਰਜ ‘ਤੇ ਕਾਰਵਾਈ, ਨਸ਼ਾ ਤਸਕਰ ਨੂੰ ਛੱਡਣ ਦੇ ਬਦਲੇ ਲਏ 70 ਹਜ਼ਾਰ  

by Gurjeet Kaur
ਮਾਰਚ 30, 2023
in ਪੰਜਾਬ
0

ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲੀਸ ਚੌਕੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਲੁਧਿਆਣਾ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਥਾਣਾ ਸ਼ਿਮਲਾਪੁਰੀ ਵਲੋਂ ਨਸ਼ਾ ਤਸਕਰੀ ਦੇ ਦੋਸ਼ ‘ਚ ਗਿ੍ਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ |

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਥਾਣਾ ਸ਼ਿਮਲਾਪੁਰੀ ਨੇ ਦੋ ਮੋਟਰਸਾਈਕਲ ਸਵਾਰ ਮੁਲਜ਼ਮਾਂ ਅੰਮ੍ਰਿਤਪਾਲ ਸਿੰਘ ਉਰਫ਼ ਚੀਨੂ ਅਤੇ ਪਰਵਿੰਦਰ ਕੁਮਾਰ ਉਰਫ਼ ਵਿੱਕੀ ਧਵਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜੋ ਕਿ ਜਲੰਧਰ ਤੋਂ ਲੁਧਿਆਣਾ ਵੱਲ ਆ ਰਹੇ ਸਨ।

ਪੁੱਛਗਿੱਛ ਦੌਰਾਨ ਇਕ ਦੋਸ਼ੀ ਅੰਮ੍ਰਿਤਪਾਲ ਨੇ ਦੱਸਿਆ ਕਿ ਉਸਨੂੰ ਚੌਂਕੀ ਬਸੰਤ ਪਾਰਕ ਦੇ ਇੰਚਾਰਜ ਏ.ਐੱਸ.ਆਈ ਜਰਨੈਲ ਸਿੰਘ ਨੇ 1 ਗ੍ਰਾਮ ਹੈਰੋਇਨ ਸਮੇਤ ਫੜਿਆ ਸੀ ਪਰ 70 ਹਜਾਰ ਰੁਪਏ ਮਾਮਲਾ ਰਫਾ-ਦਫਾ ਹੋਣ ‘ਤੇ ਉਸ ਨੂੰ ਛੱਡ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਏ.ਐਸ.ਆਈ ਦੇ ਖਿਲਾਫ ਥਾਣਾ ਸ਼ਿਮਲਾਪੁਰੀ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newspro punjab tvpunjab policepunjabi news
Share219Tweet137Share55

Related Posts

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026
Load More

Recent News

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.