ਵੀਰਵਾਰ, ਫਰਵਰੀ 12, 2026 01:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

1 ਅਪ੍ਰੈਲ ਤੋਂ ਫ਼ਸਲ ਦੀ ਨਿਰਵਿਘਨ ਖਰੀਦ ਵਚਨਬੱਧ, ਸੂਬੇ ਦੀਆਂ ਮੰਡੀਆਂ ‘ਚ ਪੁਖਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

Lal Chand Kataruchak ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ।

by ਮਨਵੀਰ ਰੰਧਾਵਾ
ਮਾਰਚ 30, 2023
in ਖੇਤੀਬਾੜੀ, ਪੰਜਾਬ
0

1 ਅਪ੍ਰੈਲ ਤੋਂ ਫ਼ਸਲ ਦੀ ਨਿਰਵਿਘਨ ਖਰੀਦ ਵਚਨਬੱਧ, ਸੂਬੇ ਦੀਆਂ ਮੰਡੀਆਂ ‘ਚ ਪੁਖਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

Rabi Marketing Season: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (CCL) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ।

ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ ‘ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਲਾਲ ਚੰਦ ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ।

ਕੈਬਿਨਟ ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCash Credit LimitHassle free Procurementlal chand kataruchakpro punjab tvpunjab farmerspunjab governmentPunjab Mandi BoardPunjab Mandispunjab newspunjabi newsRabi Marketing Seasonwheat procurement
Share214Tweet134Share53

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਕੀ ਸੋਸ਼ਲ ਮੀਡੀਆ ਦੀ ਲਤ ਸੱਚਮੁੱਚ ਹੈ ਇੱਕ ਬਿਮਾਰੀ ? ਇੰਸਟਾਗ੍ਰਾਮ ਮੁਖੀ ਨੇ ਅਦਾਲਤ ਵਿੱਚ ਪੇਸ਼ ਕੀਤੀ ਵੱਖੋ-ਵੱਖਰੀ ਰਾਏ

ਫਰਵਰੀ 12, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਸ਼ਰਾਬੀ ਪੁਲਿਸ ਵਾਲੇ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 24 ਸਾਲਾ ਹਰਿਆਣਾ ਦੀ ਕੁੜੀ ਦੀ ਹੋਈ ਮੌਤ

ਫਰਵਰੀ 12, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਰਾਇਜ਼ਿੰਗ ਪੰਜਾਬ ਸਮਿੱਟ’ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਸੰਬੋਧਨ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.