ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਯੋਗਸ਼ਾਲਾ ਸ਼ੁਰੂ ਕਰੇਗੀ। ਸੀਐਮ ਮਾਨ ਦੀ ਯੋਗਸ਼ਾਲਾ ਦੇ ਨਾਂ ‘ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ‘ਚ ਰੋਜ਼ਾਨਾ ਲੋਕਾਂ ਨੂੰ ਮੁਫਤ ਯੋਗਾ ਦੀ ਸਿੱਖਿਆ ਦਿੱਤੀ ਜਾਵੇਗੀ। ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ ਸਿੱਖਿਆ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h