ਮੰਗਲਵਾਰ, ਜੂਨ 23, 2026 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਸਬਾ ਖਡੂਰ ਸਾਹਿਬ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ,ਲੱਤ ਵੱਢ ਕੇ ਲੈ ਨਾਲ ਗਏ ਬਦਮਾਸ਼

by Gurjeet Kaur
ਮਾਰਚ 31, 2023
in ਪੰਜਾਬ
0

ਕਸਬਾ ਖਡੂਰ ਸਾਹਿਬ ਦੇ ਵਸਨੀਕ ਇਕ ਗ੍ਰੰਥੀ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਅੱਜ ਬੀਤੀ ਰਾਤ 7: 30 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ ਧਾਰ ਹਥਿਆਰਾਂ ਨਾਲ ਵੱਢ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰ ਲੱਤ ਵੱਢ ਕੇ ਨਾਲ ਹੀ ਲੈ ਗਏ ਅਤੇ ਹੋਰ ਵੀ ਉਸ ਦੇ ਗੰਭੀਰ ਸੱਟਾਂ ਮਾਰੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਚੰਨਾਂ ਪੁੱਤਰ ਸ਼ੇਰ ਸਿੰਘ ਉਮਰ 54 ਸਾਲ ਪਿੰਡ ਬਾਣੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਡਿਊਟੀ ਕਰਦਾ ਸੀ ਅਤੇ ਰਾਤ ਨੂੰ ਡਿਊਟੀ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਖਡੂਰ ਸਾਹਿਬ ਦੇ ਬਿਜਲੀ ਘਰ ਨਜ਼ਦੀਕ ਇਸ ਵਿਅਕਤੀ ਨੂੰ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਅਤੇ ਇਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ ਵਿਚ ਇਲਾਜ ਲਈ ਲੈਜਾਇਆ ਗਿਆ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newspro punjab tvpunjab
Share235Tweet147Share59

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.