ਐਤਵਾਰ, ਮਾਰਚ 1, 2026 12:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਦੀ ਸਖ਼ਤੀ, ਮਨਮਾਨੀਆਂ ਫੀਸਾਂ ਵਸੂਲਣ ‘ਤੇ ਹੋਵੇਗੀ ਕਾਰਵਾਈ

Harjot Singh Bains: ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ 'ਆਪ' ਸਰਕਾਰ ਨੇ ਸਖ਼ਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Education Minister: ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ‘ਆਪ’ ਸਰਕਾਰ ਨੇ ਸਖ਼ਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ।

ਦੱਸ ਦਈਏ ਕਿ ਇਸ ਈਮੇਲ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ।

ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਵੱਡਾ ਐਕਸ਼ਨ

ਸਿੱਖਿਆ ਮੰਤਰੀ @harjotbains ਨੇ ਮਾਪਿਆਂ ਦੇ ਨਾਮ ਸੁਨੇਹਾ ਜਾਰੀ ਕਰਕੇ ਕਿਹਾ ਕਿ ਪ੍ਰਾਈਵੇਟ ਸਕੂਲ ਹੁਣ ਮਨਚਾਹੇ ਤਰੀਕੇ ਨਾਲ ਫ਼ੀਸਾਂ ਨਹੀਂ ਵਸੂਲ ਕਰ ਸਕਣਗੇ
EMOfficepunjab@gmail.com ‘ਤੇ ਮਾਪੇ ਦਰਜ਼ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ

—Minister @harjotbains pic.twitter.com/4wJttLwm4Z

— AAP Punjab (@AAPPunjab) April 1, 2023

ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ। ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਮਾਨਯੋਗ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੋਲੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਟੇਟ ਅਤੇ ਨੈਸ਼ਨਲ ਐਵਾਰਡ ਜਿੱਤ ਚੁੱਕੇ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਰਾਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੀ ਸੇਵਾ ਕਾਲ ਵਿੱਚ 1 ਅਤੇ 2 ਸਾਲ ਦਾ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਸੇਵਾ ਕਾਲ ਵਧਾਉਣ ਦਾ ਫੈਸਲਾ ਉਨ੍ਹਾਂ ਦੇ ਸਨਮਾਨ ਵਜੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਸਮਾਜ ਸੇਵੀ ਲੋਕਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabArbitrary Fee Collectionharjot singh bainsPrivate Schools in Punjabpro punjab tvpunjab cabinet ministerPunjab Education Ministerpunjab governmentpunjab newspunjabi newsStrictness on private schools in Punjab
Share229Tweet143Share57

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.