ਮੰਗਲਵਾਰ, ਜੁਲਾਈ 14, 2026 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਲ੍ਹ ਚੋਂ ਬਾਹਰ ਆਉਂਦੇ ਹੀ ਨਵਜੋਤ ਸਿੱਧੂ ਨੇ ਸਰਕਾਰ ਨੂੰ ਦਿਖਾਏ ਤੇਵਰ, ਕਿਹਾ- ਚਟਾਨ ਵਾਂਗ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਨਾਲ

Navjot Singh Sidhu Road Rage Case: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸ਼ਨੀਵਾਰ ਸ਼ਾਮ ਪਟਿਆਲਾ ਕੋਰਟ ਤੋਂ ਰਿਹਾਅ ਕਰ ਦਿੱਤਾ ਗਿਆ। ਰੋਡ ਰੇਜ ਕੇਸ 'ਚ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਪੰਜਾਬ, ਵੀਡੀਓ
0

Navjot Singh Sidhu Release from Patiala Jail: ਰੋਡ ਰੇਜ ਕੇਸ ‘ਚ ਪਟਿਆਲਾ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਰਕਾਰ ‘ਤੇ ਹਮਲਾ ਬੋਲ ਦਿੱਤਾ। ਉਨ੍ਹਾਂ ਕਿਹਾ, ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਬਚੀ। ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਿਆਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਦੱਸ ਦਈਏ ਕਿ 10 ਮਹੀਨਿਆਂ ਬਾਅਦ ਜੇਲ੍ਹ ਚੋਂ ਰਿਹਾ ਹੋਏ ਸਿੱਧੂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਤੁਸੀਂ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੁਸੀਂ ਖੁਦ ਕਮਜ਼ੋਰ ਹੋ ਜਾਓਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜੇਕਰ ਕੋਈ ਕ੍ਰਾਂਤੀ ਹੈ ਤਾਂ ਉਸ ਦਾ ਨਾਂ ਰਾਹੁਲ ਗਾਂਧੀ ਹੈ। ਮੈਂ ਜਾਣਦਾ ਹਾਂ ਕਿ ਜਦੋਂ ਵੀ ਦੇਸ਼ ਵਿੱਚ ਤਾਨਾਸ਼ਾਹੀ ਆਈ ਤਾਂ ਉਸ ਦੇ ਨਾਲ ਕ੍ਰਾਂਤੀ ਵੀ ਆਈ।ਇਸ ਵਾਰ ਇਸ ਕ੍ਰਾਂਤੀ ਦਾ ਨਾਂ ਰਾਹੁਲ ਗਾਂਧੀ ਹੈ। ਅੱਜ ਲੋਕਤੰਤਰ ‘ਤੇ ਬੇੜੀਆਂ ਲਾਈਆਂ ਜਾ ਰਹੀਆਂ ਹਨ। ਪੰਜਾਬ ਦੇਸ਼ ਦੀ ਢਾਲ ਹੈ ਅਤੇ ਇਸ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਨੂੰ ਕਮਜ਼ੋਰ ਕਰਨ ਵਾਲੇ ਆਪ ਹੀ ਕਮਜ਼ੋਰ ਹੋ ਜਾਣਗੇ।

ਨਾਲ ਹੀ ਸਿੱਧੂ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਚਟਾਨ ਵਾਂਗ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Former Punjab Congress Presidentnavjot sidhuNavjot Singh SidhuPatiala Jailpro punjab tvpunjab congresspunjab governmentpunjab newspunjabi newsRoad rage case
Share218Tweet137Share55

Related Posts

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026
Load More

Recent News

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.