ਸ਼ਨੀਵਾਰ, ਜੂਨ 7, 2025 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Balkaur Sidhu: ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦਾ ਵੱਡਾ ਐਲਾਨ, ਪੰਜਾਬ ਸਰਕਾਰ ਖਿਲਾਫ ਜ਼ਿਮਨੀ ਚੋਣਾਂ ‘ਚ ਕਰਨਗੇ ਪ੍ਰਚਾਰ

Sidhu Moosewala Father: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਗਲੀ-ਗਲੀ ਜਾ ਕੇ ਸਰਕਾਰ ਦੀ ਅਸੰਵੇਦਨਸ਼ੀਲਤਾ ਦਾ ਪਰਦਾਫਾਸ਼ ਕਰਨਗੇ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ, ਵੀਡੀਓ
0

Balkaur Sidhu campaign against Punjab Government: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਲੰਧਰ ਜਿਮਨੀ ਚੋਣਾਂ ‘ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨਗੇ। ਐਤਵਾਰ ਨੂੰ ਲੋਕਾਂ ਦੇ ਇਕਠ ਨੂੰ ਸੰਬੋਧਨ ਕਰਦਿਆਂ ਬਲਕੌਰ ਨੇ ਕਿਹਾ ਕਿ ਉਹ ਲੋਕਾਂ ਨੂੰ ਦੱਸਾਂਗੇ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਨੇ ਸਿਰਫ਼ ਲਾਰੇ ਲਾਏ ਤੇ ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ‘ਚ ਨਹੀਂ ਆਉਣਾ ਚਾਹੀਦਾ।

ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਇੱਕ ਵਾਰ ਫਿਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਸਰਕਾਰ ਤੋਂ ਨਾਰਾਜ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਤੇ 20 ਮਾਰਚ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ, ਪਰ ਸਰਕਾਰ ਨੇ ਫਿਰ ਤੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।

ਸਿੱਧੂ ਦੀ ਬਰਮੀ ਮੌਕੇ ਦੂਜੀ ਵਾਰ ਹੋਇਆ ਬੇਟੇ ਦਾ ਕਤਲ

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਫਰਿਆਦ ਕਰਨ ਦੀ ਲੋੜ ਨਹੀਂ ਹੈ। ਜਦੋਂ ਸਰਕਾਰ ਨੇ ਬੇਟੇ ਦੀ ਪਹਿਲੀ ਬਰਸੀ ਦੇ ਸਮਾਗਮ ਨੂੰ ਫੇਲ ਕਰਨ ਦਾ ਪੈਂਤੜਾ ਅਪਣਾਇਆ ਤਾਂ ਇੰਝ ਜਾਪਿਆ ਜਿਵੇਂ ਉਨ੍ਹਾਂ ਦੇ ਪੁੱਤਰ ਦੀ ਦੂਜੀ ਵਾਰ ਮੌਤ ਹੋ ਗਈ ਹੋਵੇ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਦੱਸਿਆ ਜਾ ਰਿਹਾ ਹੈ, ਜਿਸ ਦੇ ਹੱਥ ਬੇਕਸੂਰ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਸ਼ਾਂਤੀ ਨਾਲ ਨਹੀਂ ਬੈਠਣਗੇ। ਉਸ ਨੇ ਕਿਹਾ ਕਿ ਬੇਸ਼ੱਕ ਉਸ ਨੂੰ ਚੁੱਪ ਕਰਵਾਉਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਕਿਸੇ ਧਮਕੀ ਤੋਂ ਡਰਨ ਵਾਲਾ ਨਹੀਂ ਹੈ। ਭਾਵੇਂ ਉਸ ਦਾ ਬੁੱਤ ਵੀ ਪੁੱਤਰ ਦੀ ਮੂਰਤੀ ਅੱਗੇ ਰੱਖ ਦਿੱਤਾ ਜਾਵੇ ਪਰ ਉਹ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਹੇਗਾ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਛੋਟੀ ਉਮਰ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਸੀ ਤੇ ਕੁਝ ਲੋਕ ਉਸ ਦੀ ਸਫ਼ਲਤਾ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਸੀ। ਦੱਸ ਦੇਈਏ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸੋਮਵਾਰ ਦੁਪਹਿਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ। ਇੱਥੇ ਉਹ ਮਾਪਿਆਂ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਗੇ।

ਲਾਰੈਂਸ ਬਿਸ਼ਨੋਈ ਵਿਰੁੱਧ ਲੜਾਈ ਜਾਰੀ ਰਹੇਗੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਇਹ ਲੜਾਈ ਲੜਦਾ ਰਹਾਂਗਾ। ਉਨ੍ਹਾਂ ਕਿਹਾ ਕਿ ਉਹ ਲਾਰੇਂਸ ਬਿਸ਼ਨੋਈ ਵਿਰੁੱਧ ਆਪਣੀ ਲੜਾਈ ਜਾਰੀ ਰੱਖਣਗੇ ਭਾਵੇਂ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਉਨ੍ਹਾਂ ਦਾ ਵੀ ਬੁੱਤ ਲੱਗ ਜਾਵੇ। ਪਰ ਉਹ ਕਿਸੇ ਤੋਂ ਨਹੀਂ ਡਰਦੇ। ਬਲਕੌਰ ਸਿੰਘ ਨੇ ਇਸ਼ਾਰਿਆਂ ਵਿੱਚ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਕਹੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur SidhuCampaign against Punjab GovernmentJalandhar By-ElectionsLate Punjabi SingerMoosewala's Fatherpro punjab tvpunjab governmentpunjab newspunjabi newssidhu moosewala
Share246Tweet154Share62

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.