ਸ਼ਨੀਵਾਰ, ਅਕਤੂਬਰ 31, 2026 02:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh: ਦਿਲਜੀਤ ਦੋਸਾਂਝ ਨੂੰ ਜਦੋਂ ਵਿਦੇਸ਼ੀ ਫੈਨ ਨਾਲ ਅੰਗਰੇਜ਼ੀ ‘ਚ ਕਰਨੀ ਪਈ ਗੱਲ, ਬੋਲੇ- ‘ਆਈ ਹੈਵ ਨੋ ਗੱਲਾਂ…’, ਦੇਖੋ ਵੀਡੀਓ

by Gurjeet Kaur
ਅਪ੍ਰੈਲ 3, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ।
ਕਾਬਿਲੇਗ਼ੌਰ ਹੈ ਕਿ ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ।
ਅਸੀਂ ਯਕੀਨ ਨਾਲ ਕਹਿ ਸਕਦੇ ਹਾਂ ਕਿ ਇਹ ਵੀਡੀਓ ਦੇਖਣ ਤੋਂ ਬਾਅਦ ਤੁਹਾਡੇ ਲਈ ਹਾਸਾ ਰੋਕਣਾ ਮੁਸ਼ਕਲ ਹੋ ਜਾਵੇਗਾ। ਦੇਖੋ ਇਹ ਵੀਡੀਓ:
ਦਿਲਜੀਤ ਦੋਸਾਂਝ ਦੀ ਇਹ ਫੀਮੇਲ ਫੈਨ ਬਰਾਜ਼ੀਲ ਤੋਂ ਹੈ। ਉਹ ਦਿਲਜੀਤ ਨਾਲ ਵੀਡੀਓ ਕਾਲ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦਿਲਜੀਤ ਵੀ ਕਾਫੀ ਜ਼ਿਆਦਾ ਐਕਸਾਇਟਡ ਨਜ਼ਰ ਆ ਰਹੇ ਹਨ,
ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਫੈਨ ਪੇਜ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਦਿਲਜੀਤ ਵਿਦੇਸ਼ੀ ਫੈਨ ਅੰਗਰੇਜ਼ੀ 'ਚ ਗੱਲ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਦੁਨੀਆ ਦੇ ਕੋਨੇ ਕੋਨੇ 'ਚ ਦਿਲਜੀਤ ਦੇ ਚਾਹੁਣ ਵਾਲੇ ਮੌਜੂਦ ਹਨ।

Diljit Dosanjh Funny Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੀ ਪੂਰੀ ਦੁਨੀਆ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਦੁਨੀਆ ਦੇ ਕੋਨੇ ਕੋਨੇ ‘ਚ ਦਿਲਜੀਤ ਦੇ ਚਾਹੁਣ ਵਾਲੇ ਮੌਜੂਦ ਹਨ।

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੀ ਪੂਰੀ ਦੁਨੀਆ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਦੁਨੀਆ ਦੇ ਕੋਨੇ ਕੋਨੇ ‘ਚ ਦਿਲਜੀਤ ਦੇ ਚਾਹੁਣ ਵਾਲੇ ਮੌਜੂਦ ਹਨ।

ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਫੈਨ ਪੇਜ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਦਿਲਜੀਤ ਵਿਦੇਸ਼ੀ ਫੈਨ ਅੰਗਰੇਜ਼ੀ ‘ਚ ਗੱਲ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਫੈਨ ਪੇਜ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਦਿਲਜੀਤ ਵਿਦੇਸ਼ੀ ਫੈਨ ਅੰਗਰੇਜ਼ੀ ‘ਚ ਗੱਲ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

ਦਿਲਜੀਤ ਦੋਸਾਂਝ ਦੀ ਇਹ ਫੀਮੇਲ ਫੈਨ ਬਰਾਜ਼ੀਲ ਤੋਂ ਹੈ। ਉਹ ਦਿਲਜੀਤ ਨਾਲ ਵੀਡੀਓ ਕਾਲ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦਿਲਜੀਤ ਵੀ ਕਾਫੀ ਜ਼ਿਆਦਾ ਐਕਸਾਇਟਡ ਨਜ਼ਰ ਆ ਰਹੇ ਹਨ, ਪਰ ਨਾਲ ਨਾਲ ਉਹ ਕਾਫੀ ਨਰਵਸ ਵੀ ਹਨ, ਕਿਉਂਕਿ ਉਨ੍ਹਾਂ ਨੂੰ ਉਸ ਫੈਨ ਦੇ ਨਾਲ ਅੰਗਰੇਜ਼ੀ ‘ਚ ਗੱਲ ਕਰਨੀ ਪੈ ਰਹੀ ਹੈ।

ਦਿਲਜੀਤ ਦੋਸਾਂਝ ਦੀ ਇਹ ਫੀਮੇਲ ਫੈਨ ਬਰਾਜ਼ੀਲ ਤੋਂ ਹੈ। ਉਹ ਦਿਲਜੀਤ ਨਾਲ ਵੀਡੀਓ ਕਾਲ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦਿਲਜੀਤ ਵੀ ਕਾਫੀ ਜ਼ਿਆਦਾ ਐਕਸਾਇਟਡ ਨਜ਼ਰ ਆ ਰਹੇ ਹਨ,

ਅਸੀਂ ਯਕੀਨ ਨਾਲ ਕਹਿ ਸਕਦੇ ਹਾਂ ਕਿ ਇਹ ਵੀਡੀਓ ਦੇਖਣ ਤੋਂ ਬਾਅਦ ਤੁਹਾਡੇ ਲਈ ਹਾਸਾ ਰੋਕਣਾ ਮੁਸ਼ਕਲ ਹੋ ਜਾਵੇਗਾ। ਦੇਖੋ ਇਹ ਵੀਡੀਓ:

 

View this post on Instagram

 

A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ‘ਚ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ।

ਕਾਬਿਲੇਗ਼ੌਰ ਹੈ ਕਿ ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ‘ਚ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ।

ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ।

ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ।

 

ਦਿਲਜੀਤ ਨੇ ਇਤਿਹਾਸ ਰਚਿਆ ਹੈ ਕਿਉਂਕਿ ਹੈੱਡਲਾਈਨਰ ਸਿਰਫ਼ ਗੋਰੇ ਸੰਗੀਤਕਾਰ ਨਹੀਂ ਹਨ, ਸਗੋਂ ਦੋਸਾਂਝਾਵਾਲਾ ਦਿਲਜੀਤ ਦੋਸਾਂਝ ਵੀ ਹੈ।

Tags: diljit dosanjhDiljit Dosanjh Funny VideoDiljit Dosanjh Videopollywood Newspro punjab tvpunjabi Actorpunjabi newspunjabi singer
Share399Tweet249Share100

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.