ਵੀਰਵਾਰ, ਮਈ 29, 2025 07:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ

Laljit Bhullar ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Animal Husbandry Minister: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ, ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ।

ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannLaljit BhullarPay to Veterinary Doctorspro punjab tvPunjab Animal Husbandry Ministerpunjab cabinet ministerPunjab Finance Ministerpunjab governmentpunjab newspunjabi newsVeterinary officers
Share222Tweet139Share56

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.