ਐਤਵਾਰ, ਮਾਰਚ 22, 2026 02:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ASI ਨੇ ਗੋਲੀਆਂ ਮਾਰ ਕੀਤਾ ਪਤਨੀ ਤੇ ਪੁੱਤਰ ਦਾ ਕਤਲ, ਪਾਲਤੂ ਕੁੱਤੇ ਨੂੰ ਵੀ ਨਹੀਂ ਬਖ਼ਸ਼ੀਆ

Punjab Police: ਗੁਰਦਾਸਪੁਰ ਦੇ ਪਿੰਡ ਭੁੰਬਲੀ 'ਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਤੇ ਬੇਟੇ ਨੂੰ ਗੋਲੀਆਂ ਮਾਰ ਕੋ ਮੌਤ ਦੇ ਘਾਟ ਉਤਾਰ ਦਿੱਤਾ।

by ਮਨਵੀਰ ਰੰਧਾਵਾ
ਅਪ੍ਰੈਲ 4, 2023
in ਪੰਜਾਬ, ਵੀਡੀਓ
0

Gurdaspur ASI Bhupinder Singh: ਗੁਰਦਾਸਪੁਰ ਦੇ ਪਿੰਡ ਭੁੰਬਲੀ ‘ਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ (48) ਨੇ ਆਪਣੀ ਪਤਨੀ ਬਲਜੀਤ ਕੌਰ (40) ਤੇ ਬੇਟੇ ਬਲਪ੍ਰੀਤ ਸਿੰਘ (19) ਦੀ ਗੋਲੀ ਮਾਰ ਕੇ ਕਤਲ ਕਰਨ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਏਐਸਆਈ ਨੇ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਆਪਣੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਮੁਢਲੀ ਜਾਣਕਾਰੀ ਮੁਤਾਬਕ ਕਾਤਲ ਏਐਸਆਈ ਵਲੋਂ ਇਸ ਕਾਰੇ ਨੂੰ ਗੁਆਂਢ ਦੀ ਕੁੜੀ ਨੇ ਵੇਖਿਆ ਅਤੇ ਉਹ ਕੁੜੀ ਨੂੰ ਵੀ ਨਾਲ ਲੈ ਕੇ ਫਰਾਰ ਹੋ ਗਿਆ ਹੈ।

ਹੁਣ ਮੌਕੇ ‘ਤੇ ਪਹੁੰਚੇ ਐਸਐਸਪੀ ਗੁਰਦਾਸਪੁਰ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਏਐਸਆਈ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Bhupinder SinghgurdaspurKilled Pet Dogpro punjab tvpunjab newspunjab policepunjabi newsShot his wife and son
Share230Tweet144Share58

Related Posts

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026
Load More

Recent News

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.