ਸੋਮਵਾਰ, ਅਪ੍ਰੈਲ 27, 2026 12:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਣ ਦੀ ਮੰਗ

Ccompensation for Farmers: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਮੌਸਮੀ ਮੀਂਹ ਨੇ ਸੂਬੇ ਭਰ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 4, 2023
in ਪੰਜਾਬ
0

Capt Amarinder Singh demands Compensation: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕਿਸਾਨਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀ ਕਣਕ ਦੀ ਫ਼ਸਲ ਹਾਲ ਹੀ ਵਿੱਚ ਪਏ ਮੀਂਹ ਕਾਰਨ ਨੁਕਸਾਨੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਅੰਤਰਿਮ ਰਾਹਤ ਦੇਣ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ ਜਦੋਂ ਤੱਕ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਅਸਲ ਮੁਆਵਜ਼ਾ ਨਹੀਂ ਮਿਲ ਜਾਂਦਾ, ਜਿਸ ਵਿੱਚ ਕੁਝ ਸਮਾਂ ਲੱਗਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਵੀ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦਾ ਨੁਕਸਾਨ ਬਹੁਤ ਜ਼ਿਆਦਾ ਹੈ ਅਤੇ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬੇਮੌਸਮੀ ਮੀਂਹ ਨੇ ਸੂਬੇ ਭਰ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੈਦਾਵਾਰ ‘ਤੇ ਵੀ ਅਸਰ ਪਵੇਗਾ ਅਤੇ ਅੰਤ ‘ਚ ਉਨ੍ਹਾਂ ਕਿਸਾਨਾਂ ਦੀ ਆਮਦਨ ‘ਤੇ ਵੀ ਅਸਰ ਪਵੇਗਾ ਜੋ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਦੱਸਦੀਆਂ ਹਨ ਕਿ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ।

“ਇਸਦਾ ਮਤਲਬ ਹੈ ਕਿ ਇਸ ਵਿੱਚ ਹੋਰ ਸਮਾਂ ਲੱਗੇਗਾ ਅਤੇ ਉਦੋਂ ਤੱਕ ਕਿਸਾਨਾਂ ਨੂੰ ਕੁਝ ਅੰਤਰਿਮ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਅਗਲੀ ਫਸਲ ਬੀਜਣ ਅਤੇ ਰੋਜ਼ਾਨਾ ਦੇ ਕੰਮਾਂ ਨੂੰ ਸੰਭਾਲ ਸਕਣ”, ਉਨ੍ਹਾਂ ਨੇ ਸਰਕਾਰ ਨੂੰ ਰਾਹਤ ਉਪਾਅ ਪ੍ਰਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: captain amarinder singhcompensationcrop damageGirdawaripro punjab tvpunjab farmerspunjab former cmpunjab governmentpunjab newspunjabi newsUnseasonal Rain
Share214Tweet134Share54

Related Posts

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ 26, 2026

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਅਪ੍ਰੈਲ 25, 2026

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਅਪ੍ਰੈਲ 25, 2026
Load More

Recent News

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026

ਵਾਸ਼ਿੰਗਟਨ ਵਿੱਚ ਰਾਤ ਦੇ ਖਾਣੇ ਦੌਰਾਨ ਚੱਲੀਆਂ ਗੋਲੀਆਂ; ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਨ ਮੌਜੂਦ

ਅਪ੍ਰੈਲ 26, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.