ਬੁੱਧਵਾਰ, ਅਕਤੂਬਰ 29, 2025 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ ਦਿਖ ਵਾਲੇ ਬੱਸ ਅੱਡੇ ਦੇ ਸੁੰਦਰੀਕਰਨ ਦਾ ਰੱਖਿਆ ਜਾਵੇਗਾ ਖਾਸ ਖਿਆਲ- ਹਡਾਣਾ

ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਨਵੇਂ ਬੱਸ ਅੱਡੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

by Gurjeet Kaur
ਅਪ੍ਰੈਲ 7, 2023
in ਪੰਜਾਬ
0

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਵਿੱਚ ਬਣ ਰਹੇ ਨਵੇਂ ਬੱਸ ਅੱਡੇ ਦੇ ਕੰਮਾਂ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਇਸ ਬੱਸ ਅੱਡੇ ਦੇ ਸੁੰਦਰੀਕਰਨ ਦਾ ਖਾਸ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸਦੇ ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਹੈ, ਜਿਸ ਨਾਲ ਪਤਾ ਲੱਗਾ ਹੈ ਕਿ ਇਸ ਦਾ ਕੰਮ ਜਲਦ ਮੁਕਮੰਲ ਕਰ ਲਿਆ ਜਾਵੇਗਾ। ਇਸ ਮੌਕੇ ਪੀਆਰਟੀਸੀ ਦੇ ਐਡੀਸ਼ਨਲ ਐਮ.ਡੀ ਚਰਨਜੋਤ ਸਿੰਘ ਵਾਲੀਆ, ਐਕਸੀਅਨ ਪੀਆਰਟੀਸੀ ਜਤਿੰਦਰ ਸਿੰਘ ਗਰੇਵਾਲ, ਨਿਗਰਾਨ ਇੰਜ. ਪਾਵਰਕੋਮ, ਸੀਨੀਅਰ ਕਾਰਜਕਾਰੀ ਇੰਜ. ਸੰਚਾਲਨ ਉਪਮੰਡਲ ਅਰਬਨ ਅਸਟੇਟ 1, ਪਿਯੂਸ਼ ਅਗਰਵਾਲ ਕਾਰਜਕਾਰੀ ਇੰਜ ਪ੍ਰਾਤਕ ਮੰਡਲ ਲੋ.ਨਿ.ਵਿ (ਭ ਤੇ ਮ ਸ਼ਾਖਾ) ਪਟਿਆਲਾ, ਕਾਰਕਾਰੀ ਇੰਜ ਜਲ ਸਪਲਾਈ ਤੇ ਸੈਨੀਟੇਸ਼ਨ ਤੋ ਇਲਾਵਾ ਕਾਰਜਕਾਰੀ ਇੰਜ. ਨੈਸ਼ਨਲ ਹਾਈਵੇਅ ਅਥਾਰਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਸਦਕਾ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਮੁਕੰਮਲ ਕਰ‌ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਜਲਦ ਇਸ ਦਾ ਉਦਘਾਟਨ ਕਰਨਗੇ। ਮੀਟਿੰਗ ਦੌਰਾਨ ਚੇਅਰਮੈਨ ਹਡਾਣਾ ਵੱਲੋਂ ਵਿਸ਼ੇਸ਼ ਰੂਪ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਅੱਡੇ ਦੇ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ। ਕਾਰਜਕਾਰੀ ਇੰਜ. ਬਿਜਲੀ ਮੰਡਲ ਲੋ.ਨਿ.ਵਿ ਨੇ ਬੱਸਾਂ ਦੇ ਵੱਖ ਵੱਖ ਸਾਇਡਾ ਤੇ ਲੱਗੀਆਂ ਐਲ ਈ ਡੀਜ ਡਿਸਪਲੇ ਕਰਕੇ ਵਿਖਾਈਆਂ । ਇਸ ਤੋਂ ਇਲਾਵਾ ਚੇਅਰਮੈਨ ਨੇ ਕਾਰਜਕਾਰੀ ਇੰਜ ਲੋ.ਨਿ.ਵਿ (ਭ ਤੇ ਮ ਸ਼ਾਖਾ) ਨੂੰ ਵਿਸ਼ੇਸ਼ ਰੂਪ ਵਿੱਚ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਬਾਹਰਲੇ ਪਾਸੇ ਬੱਸਾਂ ਦੀ ਐਟਰੀ ਲਈ ਬਣੇ ਫਲਾਈੳਵਰ ਦੀ ਰਹਿੰਦੀ ਸੜਕ ਨੂੰ ਕੌਮੀ ਹਾਈਵੇਅ ਅਥਾਰਟੀ ਨਾਲ ਸੰਪਰਕ ਕਰਕੇ ਤੁਰੰਤ ਮੁਕਮੰਲ ਕੀਤਾ ਜਾਵੇ।

ਗੱਲਬਾਤ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਪੋ੍ਜੈਕਟ ਬਿਨਾਂ ਕਿਸੇ ਦੇਰੀ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ਵਿੱਚ ਲੋਕਾਂ ਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆਂ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਆਉਣ ਜਾਣ ਬਾਰੇ ਸਹੀ ਢੰਗ ਨਾਲ ਮਿਲਣ ਵਾਲੀ ਜਾਣਕਾਰੀ ਨੂੰ ਪਹਿਲ ਦਿੱਤੀ ਗਈ ਹੈ। ਇੱਥੇ ਮਿਲਣ ਵਾਲੀਆਂ ਸੁਵਿਧਾਵਾਂ ਨੂੰ ਲੋਕ ਪੱਖੀ ਸੋਚ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਇਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਸਚਾਰੂ ਢੰਗ ਨਾਲ ਹੋਵੇਗੀ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਮਾਲੀਆ ਮਿਲਣ ਲਈ ਵੀ ਯਤਨ ਕੀਤੇ ਜਾਣਗੇ

 

Tags: pro punjab tvPRTC Bus Standpunjabi newsRanjodh Singh Hadana
Share214Tweet134Share54

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.