ਐਤਵਾਰ, ਜੂਨ 7, 2026 01:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

RR vs DC Highlights: ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ, ਚਾਹਲ ਤੇ ਬੋਲਟ ਨੇ ਹਾਸਲ ਕੀਤੀਆਂ ਤਿੰਨ-ਤਿੰਨ ਵਿਕਟਾਂਲਈਆਂ

IPL 2023, RR vs DC: ਇੰਡੀਅਨ ਪ੍ਰੀਮੀਅਰ ਲੀਗ ਆਈਪੀਐਲ ਸੀਜ਼ਨ 16 ਦੇ 11ਵੇਂ ਮੈਚ ਵਿੱਚ, ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ। ਜਾਣੋ ਮੈਚ ਦੀ ਰਿਪੋਰਟ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਕ੍ਰਿਕਟ, ਖੇਡ
0

IPL 2023 Rajasthan Royals Vs Delhi Capitals match highlights: ਇੰਡੀਅਨ ਪ੍ਰੀਮੀਅਰ ਲੀਗ ਆਈਪੀਐਲ ਸੀਜ਼ਨ 16 ਦੇ 11ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਦਿੱਲੀ ਕੈਪੀਟਲਸ ਨੇ ਇਸ ਸੀਜ਼ਨ ਵਿੱਚ ਹਾਰ ਦੀ ਹੈਟ੍ਰਿਕ ਲਗਾਈ ਹੈ।

ਇਸ ਦੇ ਨਾਲ ਹੀ ਤਿੰਨ ਮੈਚਾਂ ਵਿੱਚ ਰਾਜਸਥਾਨ ਰਾਇਲਜ਼ ਦੀ ਇਹ ਦੂਜੀ ਜਿੱਤ ਹੈ। ਇਸ ਜਿੱਤ ਨਾਲ ਰਾਜਸਥਾਨ ਰਾਇਲਸ ਵੀ ਅੰਕ ਸੂਚੀ ਵਿੱਚ ਪਹਿਲੇ ਨੰਬਰ ‘ਤੇ ਆ ਗਈ ਹੈ। ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਰਾਜਸਥਾਨ ਦੀ ਟੀਮ ਚਾਰ ਅੰਕਾਂ ਨਾਲ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ।

ਇਸ ਦੇ ਨਾਲ ਹੀ ਦਿੱਲੀ ਦੀ ਟੀਮ ਲਗਾਤਾਰ ਤੀਜੀ ਹਾਰ ਨਾਲ ਨੌਵੇਂ ਸਥਾਨ ‘ਤੇ ਹੈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਚਾਰ ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਜੋਸ ਬਟਲਰ ਨੇ 79, ਯਸ਼ਸਵੀ ਜੈਸਵਾਲ ਨੇ 60 ਅਤੇ ਸ਼ਿਮਰੋਨ ਹੇਟਮਾਇਰ ਨੇ 39 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਦੀ ਟੀਮ ਨੌਂ ਵਿਕਟਾਂ ਗੁਆ ਕੇ 142 ਦੌੜਾਂ ਹੀ ਬਣਾ ਸਕੀ।

ਕਪਤਾਨ ਵਾਰਨਰ ਨੇ 65, ਲਲਿਤ ਯਾਦਵ ਨੇ 38 ਅਤੇ ਰਿਲੇ ਰੂਸੋ ਨੇ 14 ਦੌੜਾਂ ਬਣਾਈਆਂ। ਦਿੱਲੀ ਲਈ ਮੁਕੇਸ਼ ਕੁਮਾਰ ਨੇ ਦੋ, ਕੁਲਦੀਪ ਯਾਦਵ ਅਤੇ ਰੋਵਮੈਨ ਪਾਵੇਲ ਨੇ ਇਕ-ਇਕ ਵਿਕਟ ਲਈ। ਇਸ ਦੇ ਨਾਲ ਹੀ ਰਾਜਸਥਾਨ ਲਈ ਟ੍ਰੇਂਟ ਬੋਲਟ ਅਤੇ ਯੁਜਵੇਂਦਰ ਚਾਹਲ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਅਸ਼ਵਿਨ ਨੂੰ ਦੋ ਅਤੇ ਸੰਦੀਪ ਸ਼ਰਮਾ ਨੂੰ ਇੱਕ ਵਿਕਟ ਮਿਲੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsDelhi CapitalsIndian Premier LeagueIPL 2023Jos ButtlerKuldeep Yadavpro punjab tvpunjabi newsRajasthan RoyalsRajasthan Royals beat Delhi CapitalsRajasthan Royals Vs Delhi CapitalRR vs DCRR vs DC Highlightssports news
Share205Tweet128Share51

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.