ਵੀਰਵਾਰ, ਨਵੰਬਰ 27, 2025 08:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਸੁਖਪਾਲ ਸਿੰਘ ਖਹਿਰਾ ਨਾਲ ਕੀਤੀ ਮੁਲਾਕਾਤ

by Gurjeet Kaur
ਅਪ੍ਰੈਲ 9, 2023
in ਪੰਜਾਬ
0

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਪੰਜਾਬ ਦੇ ਵੱਖ-ਵੱਖ ਭਖਦੇ ਮੁੱਦਿਆਂ ‘ਤੇ ਡੂੰਘਾਈ ਨਾਲ ਗੱਲਬਾਤ ਕੀਤੀ। ਦੋਵਾਂ ਦੀ ਇਹ ਮੁਲਾਕਾਤ ਅੰਮ੍ਰਿਤਸਰ ਵਿੱਚ ਹੋਈ। ਖਹਿਰਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਕੇ ਜੇਲ ‘ਚੋਂ ਬਾਹਰ ਆਏ ਸਿੱਧੂ ਨੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਕਈ ਹੋਰਾਂ ਨਾਲ ਮੁਲਾਕਾਤ ਕੀਤੀ ਪਰ ਪੰਜਾਬ ਕਾਂਗਰਸ ‘ਚ ਪਹਿਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਹਨ, ਜਿਨ੍ਹਾਂ ਨਾਲ ਸਿੱਧੂ ਨੇ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਕਿਸੇ ਹੋਰ ਆਗੂ ਨਾਲ ਗੱਲ ਨਹੀਂ ਕੀਤੀ।

ਉਂਜ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਤੇ ਹੋਰਨਾਂ ਵੱਲੋਂ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਜ਼ਰੂਰ ਸਾਹਮਣੇ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: navjot sidhupro punjab tvpunjab congressPunjab Congress Ex presidentpunjabi newsSukhpal Khaira
Share215Tweet134Share54

Related Posts

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਨਵੰਬਰ 26, 2025

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਨਵੰਬਰ 26, 2025

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਨਵੰਬਰ 26, 2025
Load More

Recent News

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਨਵੰਬਰ 26, 2025

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਨਵੰਬਰ 26, 2025

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਨਵੰਬਰ 26, 2025

Nvidia ਦੇ CEO ਜੇਨਸਨ ਹੁਆਂਗ ਨੇ ਕਰਮਚਾਰੀਆਂ ਨੂੰ ‘ਹਰ ਕੰਮ ਲਈ ਏਆਈ ਦੀ ਵਰਤੋਂ ਕਰਨ’ ਲਈ ਕਿਹਾ, ਨੌਕਰੀ ਦੇ ਨੁਕਸਾਨ ਦੇ ਡਰ ਨੂੰ ਕੀਤਾ ਖਾਰਜ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.