ਸ਼ਨੀਵਾਰ, ਮਾਰਚ 21, 2026 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Corona Update: ਪੰਜਾਬ ‘ਚ ਕੋਰੋਨਾ ਦੇ 72 ਨਵੇਂ ਕੇਸ ਮਿਲਣ ਨਾਲ ਐਕਟਿਵ ਕੇਸਾਂ ਦੀ ਗਿਣਤੀ ਹੋਈ 636, ਮੋਹਾਲੀ ‘ਚ ਆ ਰਹੇ ਸਭ ਤੋਂ ਜ਼ਿਆਦਾ ਕੇਸ

Coronavirus Update in Punjab: ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਚੋਂ 72 ਲੋਕਾਂ ਦੀ ਰਿਪੋਰਟ ਪੋਜ਼ੇਟਿਵ ਆਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
Coronavirus Update in Punjab: ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਚੋਂ 72 ਲੋਕਾਂ ਦੀ ਰਿਪੋਰਟ ਪੋਜ਼ੇਟਿਵ ਆਈ ਹੈ।
ਸਿਹਤ ਵਿਭਾਗ ਨੇ ਸੂਬੇ ਭਰ ਵਿੱਚ 1242 ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ। ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ 636 ਤੱਕ ਪਹੁੰਚ ਗਈ ਹੈ। ਸੂਬੇ ਵਿੱਚ ਐਕਟਿਵ ਕੇਸਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ।
ਪੰਜਾਬ ਵਿੱਚ 13 ਮਰੀਜ਼ ਲੈਵਲ-2 ਅਤੇ 3 ਦੇ ਹਨ। ਜਲੰਧਰ ਵਿੱਚ ਲੈਵਲ-3 ਦਾ ਇੱਕ ਮਰੀਜ਼ ਗੰਭੀਰ ਹਾਲਤ ਵਿੱਚ ਹੈ। ਜਿਸਨੂੰ ICU ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀ 12 ਆਕਸੀਜਨ ਸਪੋਰਟ 'ਤੇ ਹਨ। ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਹ ਸ਼ੂਗਰ, ਹਾਈਪਰਟੈਨਸ਼ਨ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਹੈ।
ਮੋਹਾਲੀ ਕੋਰੋਨਾ ਮਾਮਲਿਆਂ 'ਚ ਲਗਾਤਾਰ ਸਿਖਰ 'ਤੇ:- ਮੋਹਾਲੀ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਸਿਖਰ 'ਤੇ ਹੈ। ਮੁਹਾਲੀ ਤੋਂ 78 ਸੈਂਪਲ ਜਾਂਚ ਲਈ ਭੇਜੇ ਗਏ ਸੀ। ਜਿਨ੍ਹਾਂ ਚੋਂ 18 ਨਵੇਂ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਜਲੰਧਰ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਜਲੰਧਰ ਵਿੱਚ 208 ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ ਸਿਰਫ਼ 3 ਨਮੂਨਿਆਂ ਦਾ ਨਤੀਜਾ ਪੌਜ਼ੇਟਿਵ ਆਇਆ ਹੈ।
ਲੁਧਿਆਣਾ 240 ਵਿੱਚੋਂ 13, ਅੰਮ੍ਰਿਤਸਰ 222 ਵਿੱਚੋਂ 10, ਬਰਨਾਲਾ ਵਿੱਚ 34 ਵਿੱਚੋਂ 6, ਪਠਾਨਕੋਟ 18 ਚੋਂ 5, ਹੁਸ਼ਿਆਰਪੁਰ 'ਚ 12 ਵਿੱਚੋਂ 4, ਪਟਿਆਲਾ 49 ਚੋਂ 4, ਮੁਕਤਸਰ 39 ਵਿੱਚੋਂ 3, ਰੋਪੜ 119 ਵਿੱਚੋਂ 2, ਸੰਗਰੂਰ26 ਵਿੱਚੋਂ 2, ਬਠਿੰਡਾ 4 ਚੋਂ 1 ਤੇ ਮੋਗਾ ਵਿੱਚ ਵੀ 4 ਸੈਂਪਲਾਂ ਦੀ ਜਾਂਚ ਵਿੱਚ ਸਿਰਫ਼ ਇੱਕ ਪੌਜ਼ੇਟਿਵ ਕੇਸ ਸਾਹਮਣੇ ਆਇਆ।
ਗੁਰਦਾਸਪੁਰ, ਮਲੇਰਕੋਟਲਾ, ਮਾਨਸਾ, ਨਵਾਂਸ਼ਹਿਰ ਅਤੇ ਫਾਜ਼ਿਲਕਾ ਤੋਂ ਕੋਈ ਸੈਂਪਲ ਜਾਂਚ ਲਈ ਨਹੀਂ ਭੇਜਿਆ ਗਿਆ। ਜਦਕਿ ਕਪੂਰਥਲਾ ਤੇ ਤਰਨਤਾਰਨ 'ਚ 4-4, ਫਿਰੋਜ਼ਪੁਰ 'ਚ 8, ਫਤਿਹਗੜ੍ਹ ਸਾਹਿਬ 'ਚ 41 ਅਤੇ ਫਰੀਜਕੋਟ 'ਚ 9 ਸੈਂਪਲ ਭੇਜੇ ਗਏ । ਇਨ੍ਹਾਂ ਚੋਂ ਕੋਈ ਵੀ ਸੈਂਪਲ ਪੌਜ਼ੇਟਿਵ ਨਹੀਂ ਆਇਆ।

 

Coronavirus Update in Punjab: ਪੰਜਾਬ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਚੋਂ 72 ਲੋਕਾਂ ਦੀ ਰਿਪੋਰਟ ਪੋਜ਼ੇਟਿਵ ਆਈ ਹੈ।
ਸਿਹਤ ਵਿਭਾਗ ਨੇ ਸੂਬੇ ਭਰ ਵਿੱਚ 1242 ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ। ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ 636 ਤੱਕ ਪਹੁੰਚ ਗਈ ਹੈ। ਸੂਬੇ ਵਿੱਚ ਐਕਟਿਵ ਕੇਸਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ।
ਪੰਜਾਬ ਵਿੱਚ 13 ਮਰੀਜ਼ ਲੈਵਲ-2 ਅਤੇ 3 ਦੇ ਹਨ। ਜਲੰਧਰ ਵਿੱਚ ਲੈਵਲ-3 ਦਾ ਇੱਕ ਮਰੀਜ਼ ਗੰਭੀਰ ਹਾਲਤ ਵਿੱਚ ਹੈ। ਜਿਸਨੂੰ ICU ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀ 12 ਆਕਸੀਜਨ ਸਪੋਰਟ ‘ਤੇ ਹਨ। ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਹ ਸ਼ੂਗਰ, ਹਾਈਪਰਟੈਨਸ਼ਨ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਹੈ।
ਮੋਹਾਲੀ ਕੋਰੋਨਾ ਮਾਮਲਿਆਂ ‘ਚ ਲਗਾਤਾਰ ਸਿਖਰ ‘ਤੇ:- ਮੋਹਾਲੀ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਸਿਖਰ ‘ਤੇ ਹੈ। ਮੁਹਾਲੀ ਤੋਂ 78 ਸੈਂਪਲ ਜਾਂਚ ਲਈ ਭੇਜੇ ਗਏ ਸੀ। ਜਿਨ੍ਹਾਂ ਚੋਂ 18 ਨਵੇਂ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਜਲੰਧਰ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਜਲੰਧਰ ਵਿੱਚ 208 ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ ਸਿਰਫ਼ 3 ਨਮੂਨਿਆਂ ਦਾ ਨਤੀਜਾ ਪੌਜ਼ੇਟਿਵ ਆਇਆ ਹੈ।
ਲੁਧਿਆਣਾ 240 ਵਿੱਚੋਂ 13, ਅੰਮ੍ਰਿਤਸਰ 222 ਵਿੱਚੋਂ 10, ਬਰਨਾਲਾ ਵਿੱਚ 34 ਵਿੱਚੋਂ 6, ਪਠਾਨਕੋਟ 18 ਚੋਂ 5, ਹੁਸ਼ਿਆਰਪੁਰ ‘ਚ 12 ਵਿੱਚੋਂ 4, ਪਟਿਆਲਾ 49 ਚੋਂ 4, ਮੁਕਤਸਰ 39 ਵਿੱਚੋਂ 3, ਰੋਪੜ 119 ਵਿੱਚੋਂ 2, ਸੰਗਰੂਰ26 ਵਿੱਚੋਂ 2, ਬਠਿੰਡਾ 4 ਚੋਂ 1 ਤੇ ਮੋਗਾ ਵਿੱਚ ਵੀ 4 ਸੈਂਪਲਾਂ ਦੀ ਜਾਂਚ ਵਿੱਚ ਸਿਰਫ਼ ਇੱਕ ਪੌਜ਼ੇਟਿਵ ਕੇਸ ਸਾਹਮਣੇ ਆਇਆ।
ਗੁਰਦਾਸਪੁਰ, ਮਲੇਰਕੋਟਲਾ, ਮਾਨਸਾ, ਨਵਾਂਸ਼ਹਿਰ ਅਤੇ ਫਾਜ਼ਿਲਕਾ ਤੋਂ ਕੋਈ ਸੈਂਪਲ ਜਾਂਚ ਲਈ ਨਹੀਂ ਭੇਜਿਆ ਗਿਆ। ਜਦਕਿ ਕਪੂਰਥਲਾ ਤੇ ਤਰਨਤਾਰਨ ‘ਚ 4-4, ਫਿਰੋਜ਼ਪੁਰ ‘ਚ 8, ਫਤਿਹਗੜ੍ਹ ਸਾਹਿਬ ‘ਚ 41 ਅਤੇ ਫਰੀਜਕੋਟ ‘ਚ 9 ਸੈਂਪਲ ਭੇਜੇ ਗਏ । ਇਨ੍ਹਾਂ ਚੋਂ ਕੋਈ ਵੀ ਸੈਂਪਲ ਪੌਜ਼ੇਟਿਵ ਨਹੀਂ ਆਇਆ।
Tags: Cases of CoronaCorona Cases in PunjabCorona Positive CaseCoronavirus UpdateCovid 19 Active CasesMohali Coronapro punjab tvpunjab newspunjabi news
Share206Tweet129Share52

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.