ਮੰਗਲਵਾਰ, ਜੂਨ 23, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ‘ਆਪ’ ‘ਚ ਸ਼ਾਮਲ

Jalandhar by-elections: ਜਲੰਧਰ ਜਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ 'ਆਪ' 'ਚ ਸ਼ਾਮਲ ਹੋ ਗਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0

Surinder Chaudhary joined AAP: ਜਲੰਧਰ ਜਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ‘ਆਪ’ ‘ਚ ਸ਼ਾਮਲ ਹੋ ਗਏ ਹਨ। ਆਪ ‘ਚ ਸ਼ਾਮਲ ਹੋਣ ਵਾਲੇ ਸੁਰਿੰਦਰ ਚੌਧਰੀ, ਸੰਤੋਖ ਚੌਧਰੀ ਦਾ ਭਤੀਜਾ ਹੈ।

ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਸ਼ਾਮਲ ਕਰਵਾਇਆ ਗਿਆ। ਹੁਣ ਚੌਧਰੀ ਪਰਿਵਾਰ ਦੇ ਦੋ ਧੜੇ ਹਨ, ਇੱਕ ਕਾਂਗਰਸ ਅਤੇ ਦੂਜਾ ‘ਆਪ’ ਨਾਲ ਜੁੜਿਆ ਹੈ।

‘ਆਪ’ ‘ਚ ਸ਼ਾਮਲ ਹੋਣ ਵਾਲੇ ਸੁਰਿੰਦਰ ਚੌਧਰੀ ਨੇ ਕਿਹਾ ਕਿ ਮੈਂ ਤੁਹਾਡੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ ਭਗਵੰਤ ਮਾਨ ਦੇ ਹੱਥਾਂ ‘ਚ ਸੁਰੱਖਿਅਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bhagwant MannBreaking Newsformer MLA of Kartarpurjalandharpro punjab tvpunjab congresspunjab newspunjabi newsSurinder ChaudharySurinder Chaudhary joined AAP
Share236Tweet147Share59

Related Posts

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026

ਵਿਜੀਲੈਂਸ ਦਾ ਵੱਡਾ ਐਕਸ਼ਨ : ਸਬ ਇੰਸਪੈਕਟਰ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.