ਵੀਰਵਾਰ, ਮਾਰਚ 19, 2026 10:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Campaign against Corruption: ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Taking BribeAssistant Sub Inspector Nabbedbarnalabribe caseCampaign Against Corruptionpro punjab tvpunjab newsPunjab Vigilance Bureau
Share204Tweet128Share51

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.