ਬੁੱਧਵਾਰ, ਅਗਸਤ 20, 2025 08:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੰਡੇ ਵਿੱਤੀ ਸਹਾਇਤਾ ਦੇ ਚੈੱਕ

Punjab News: ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਢੰਗ ਨਾਲ ਵਰਤਣ ਦਾ ਵੀ ਚੰਗਾ ਜ਼ਰੀਆ ਹਨ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0

Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬਾਂ ਦੇ ਨੌਜਵਾਨ ਅਹੁਦੇਦਾਰਾਂ ਨੂੰ 30-30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਮੌਕੇ ਕੀਤਾ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਢੰਗ ਨਾਲ ਵਰਤਣ ਦਾ ਵੀ ਚੰਗਾ ਜ਼ਰੀਆ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਢੱਡਰੀਆਂ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਾਹੋਕੇ, ਸਰਾਓ ਸਪੋਰਟਸ ਕਲੱਬ ਕੁਲਾਰ ਖੁਰਦ, ਨਰੈਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਤੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਝਾੜੋਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਪਰਾਲੇ ਬਾਦਸਤੂਰ ਜਾਰੀ ਰੱਖੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਸੁੱਖ ਸਾਹੋਕੇ, ਸੀਨੀਅਰ ਆਗੂ ਹਰਪਾਲ ਸਿੰਘ ਬਡਰੁੱਖਾਂ, ਕਾਲਾ ਬਡਰੁੱਖਾਂ, ਕਰਮ ਸਿੰਘ ਬਰਾੜ, ਐਮ.ਸੀ. ਗੁਰਮੀਤ ਸਿੰਘ ਫੌਜੀ, ਐਮ.ਸੀ. ਗੁਰਮੀਤ ਸਿੰਘ ਲੱਲੀ,ਜਗਸੀਰ ਸਿੰਘ ਜੱਗਾ ਝਾੜੋਂ, ਗੁਰਪ੍ਰੀਤ ਸਿੰਘ ਗੋਪੀ ਢੱਡਰੀਆਂ, ਦਵਿੰਦਰ ਸਿੰਘ, ਮਨਜੀਤ ਸਿੰਘ ਢੱਡਰੀਆਂ, ਜਸਵੀਰ ਸਿੰਘ ਸਾਹੋਕੇ, ਸੀਪੂ ਕੁਲਾਰ ਖ਼ੁਰਦ, ਕਾਲਾ ਕੁਲਾਰ ਖ਼ੁਰਦ ਅਤੇ ਹੋਰ ਪਤਵੰਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraEncourage Youthpro punjab tvpunjab cabinet ministerpunjab governmentpunjab newspunjabi newsShaheed Bhagat Singh Sports and Welfare ClubsportsYouth Sports and Welfare Club
Share210Tweet132Share53

Related Posts

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

ਪੰਜਾਬ ਇਨ੍ਹਾਂ ਜ਼ਿਲ੍ਹਿਆਂ ਨੂੰ ਪਿਆ ਹੜ੍ਹ ਦਾ ਖ਼ਤਰਾ, ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ

ਅਗਸਤ 20, 2025

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

Redmi ਨੇ launch ਕੀਤਾ ਘੱਟ ਬਜਟ ਵਾਲਾ ਫ਼ੋਨ, ਕੀਮਤ ਤੇ ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 19, 2025

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.