ਸ਼ਨੀਵਾਰ, ਮਾਰਚ 21, 2026 05:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab-Haryana Corona Update: ਪੰਜਾਬ-ਹਰਿਆਣਾ ‘ਚ ਕੋਰੋਨਾ ਦਾ ਕਹਿਰ, ਪੰਜਾਬ ‘ਚ 786 ਤੇ ਹਰਿਆਣਾ ‘ਚ 2126 ਹੋਈ ਐਕਟਿਵ ਕੇਸਾਂ ਦੀ ਗਿਣਤੀ

Corona Update in Punjab and Haryana: ਪੰਜਾਬ 'ਚ ਹੁਣ ਕੋਰੋਨਾ ਖ਼ਤਰਨਾਕ ਹੁੰਦਾ ਜਾ ਰਿਹਾ ਹੈ। ਲੁਧਿਆਣਾ ਤੇ ਹੁਸ਼ਿਆਰਪੁਰ 'ਚ ਕੋਰੋਨਾ ਕਾਰਨ ਦੋ ਦੀ ਮੌਤ ਹੋਈ ਹੈ। ਨਾਲ ਹੀ ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 595 ਨਵੇਂ ਮਾਮਲੇ ਸਾਹਮਣੇ ਆਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਪੰਜਾਬ
0

Covid 19 Positive Cases in Punjab and Haryana: ਪੰਜਾਬ ‘ਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ ਤੇ ਲੁਧਿਆਣਾ ‘ਚ ਦੋ ਮਰੀਜ਼ਾਂ ਦੀ ਮੌਤ ਹੋਣ ਨਾਲ ਸੂਬੇ ‘ਚ ਪਿਛਲੇ ਇੱਕ ਸਾਲ ਦੌਰਾਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 224 ਹੋ ਗਈ ਹੈ।

ਦੂਜੇ ਪਾਸੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਹਰਿਆਣਾ ਵਿੱਚ 595 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬ ਵਿੱਚ 3336 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਚੋਂ 187 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਐਕਟਿਵ ਕੋਰੋਨਾ ਮਾਮਲਿਆਂ ਦੀ ਗਿਣਤੀ 786 ਹੋ ਗਈ ਹੈ।

ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਇਸ ਸਮੇਂ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ 15 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ, ਜਦਕਿ ਪੰਜ ਮਰੀਜ਼ਾਂ ਨੂੰ ਕ੍ਰੀਟੀਕਲ ਕੇਅਰ ਲੈਵਲ-3 ਦੀ ਸਹੂਲਤ ਦਿੱਤੀ ਗਈ ਹੈ। ਮੰਗਲਵਾਰ ਨੂੰ ਸਾਹਮਣੇ ਆਏ 187 ਨਵੇਂ ਕੇਸਾਂ ਵਿੱਚੋਂ ਜਲੰਧਰ ਦੇ ਪੰਜ ਮਰੀਜ਼ਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕੋਰੋਨਾ ਦੇ ਨਵੇਂ ਕੇਸਾਂ ਦੇ ਮਾਮਲੇ ਵਿਚ ਮੰਗਲਵਾਰ ਨੂੰ ਵੀ ਮੋਹਾਲੀ ਸਭ ਤੋਂ ਵੱਧ 49 ਮਰੀਜ਼ਾਂ ਦੇ ਨਾਲ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਜਲੰਧਰ (22 ਮਰੀਜ਼) ਦੂਜੇ ਤੇ ਲੁਧਿਆਣਾ (17 ਮਰੀਜ਼) ਤੀਜੇ ਸਥਾਨ ‘ਤੇ ਹੈ। ਹੋਰ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਮੁਤਾਬਕ ਪਟਿਆਲਾ ਵਿੱਚ 17, ਗੁਰਦਾਸਪੁਰ ਵਿੱਚ 14, ਬਠਿੰਡਾ ਵਿੱਚ 12, ਅੰਮ੍ਰਿਤਸਰ ਵਿੱਚ 11, ਹੁਸ਼ਿਆਰਪੁਰ ਵਿੱਚ 9, ਫਿਰੋਜ਼ਪੁਰ ਵਿੱਚ 8, ਫਰੀਦਕੋਟ ਵਿੱਚ 6, ਮੁਕਤਸਰ ਅਤੇ ਨਵਾਂਸ਼ਹਿਰ ਵਿੱਚ 5-5, ਸੰਗਰੂਰ ਵਿੱਚ 4, ਪਠਾਨਕੋਟ ਵਿੱਚ 2 ਅਤੇ ਬਰਨਾਲਾ ਅਤੇ ਮੋਗਾ ਵਿੱਚ 1-1 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।

ਹਰਿਆਣਾ ਵਿੱਚ 595 ਕੇਸ, ਐਕਟਿਵ ਮਰੀਜ਼ਾਂ ਦੀ ਗਿਣਤੀ 2126

ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 595 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 2126 ਹੋ ਗਈ ਹੈ। ਜਦੋਂ ਕਿ ਕੁਰੂਕਸ਼ੇਤਰ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ। ਹੁਣ ਸੂਬੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 10719 ਹੋ ਗਈ ਹੈ। ਸੰਕਰਮਣ ਦਰ 7.95 ਹੈ, ਜਦੋਂ ਕਿ ਰਿਕਵਰੀ ਦਰ 98.79 ਅਤੇ ਮੌਤ ਦਰ 1.01 ਪ੍ਰਤੀਸ਼ਤ ਹੈ।

ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਸਭ ਤੋਂ ਵੱਧ 256 ਅਤੇ ਪੰਚਕੂਲਾ ਵਿੱਚ 128 ਮਾਮਲੇ ਸਾਹਮਣੇ ਆਏ। ਫਰੀਦਾਬਾਦ 65, ਜੀਂਦ 27, ਹਿਸਾਰ 26, ਕਰਨਾਲ 15, ਸੋਨੀਪਤ 10, ਝੱਜਰ 14, ਪਾਣੀਪਤ-ਫਤੇਹਾਬਾਦ 5-5, ਕੈਥਲ 4, ਅੰਬਾਲਾ-ਯਮੁਨਾਨਗਰ-ਭਿਵਾਨੀ 2-2 ਅਤੇ ਸਿਰਸਾ-ਮਹੇਂਦਰਗੜ੍ਹ ਅਤੇ ਚਰਖੀ ਦਾਦਰੀ 1-1 ਨਵਾਂ ਮਰੀਜ਼ ਹੈ। ਦੂਜੇ ਪਾਸੇ ਰਾਹਤ ਦੀ ਗੱਲ ਇਹ ਹੈ ਕਿ ਗੰਭੀਰ ਮਰੀਜ਼ਾਂ ਦੀ ਗਿਣਤੀ ਸਿਰਫ਼ 23 ਹੈ। ਇਨ੍ਹਾਂ ਚੋਂ 12 ਮਰੀਜ਼ ਗੁਰੂਗ੍ਰਾਮ ਤੇ 11 ਪੰਚਕੂਲਾ ਦੇ ਹਸਪਤਾਲਾਂ ਵਿੱਚ ਦਾਖਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Coronavirus CasesCoronavirus in HaryanaCovid 19 Active CasesCovid 19 Positivepro punjab tvpunjab coronapunjab newsPunjab-Haryana Corona Updatepunjabi news
Share232Tweet145Share58

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.