ਸ਼ੁੱਕਰਵਾਰ, ਜੂਨ 27, 2025 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

CSK vs RR Playing 11: ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਹੋਣਗੀਆਂ ਆਹਮੋ-ਸਾਹਮਣੇ, ਇੱਥੇ ਜਾਣੋ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

IPL 2023, CSK vs RR: ਇਸ ਮੈਚ ਵਿੱਚ ਇੱਕ ਪਾਸੇ ਜਿੱਥੇ ਐਮਐਸ ਧੋਨੀ ਬਤੌਰ ਕਪਤਾਨ ਚੇਨਈ ਸੁਪਰ ਕਿੰਗਜ਼ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਉੱਥੇ ਹੀ ਸੰਜੂ ਸੈਮਸਨ ਆਪਣੀ ਟੀਮ ਰਾਜਸਥਾਨ ਰਾਇਲਸ ਦੇ ਨਾਲ ਜਿੱਤ ਦੇ ਟੀਚੇ ਨਾਲ ਮੈਦਾਨ 'ਚ ਉਤਰੇਗਾ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਕ੍ਰਿਕਟ, ਖੇਡ
0

Chennai Super Kings vs Rajasthan Royals: 12 ਅਪ੍ਰੈਲ 2023 ਬੁੱਧਵਾਰ ਨੂੰ IPL ਦਾ 17ਵਾਂ ਮੈਚ ਖੇਡਿਆ ਜਾਣਾ ਹੈ। ਇਸ ਮੈੱਚ ‘ਚ ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ (CSK vs RR) ਦੀ ਟੀਮ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਚ ਵਿੱਚ ਇੱਕ ਪਾਸੇ ਜਿੱਥੇ ਐਮਐਸ ਧੋਨੀ ਬਤੌਰ ਕਪਤਾਨ ਚੇਨਈ ਸੁਪਰ ਕਿੰਗਜ਼ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ।

ਇਸ ਦੇ ਨਾਲ ਹੀ ਸੰਜੂ ਸੈਮਸਨ ਆਪਣੀ ਟੀਮ ਰਾਜਸਥਾਨ ਰਾਇਲਸ ਨਾਲ ਜਿੱਤ ਦੇ ਟੀਚੇ ਨਾਲ ਮੈਦਾਨ ‘ਚ ਉਤਰੇਗਾ। ਆਓ ਤੁਹਾਨੂੰ ਦੱਸਦੇ ਹਾਂ ਹੋਣ ਵਾਲੇ ਮੈਚ ਨਾਲ ਜੁੜੀਆਂ ਖਾਸ ਗੱਲਾਂ, ਇਹ ਮੈਚ ਕਦੋਂ ਤੇ ਕਿੱਥੇ ਹੋਵੇਗਾ ਅਤੇ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ ਕੀ ਹੋਵੇਗੀ…

IPL ਦੇ ਇਸ ਸੀਜ਼ਨ ‘ਚ ਹੁਣ ਤੱਕ ਦੋਵਾਂ ਦਾ ਪ੍ਰਦਰਸ਼ਨ ਕਿਹੋ ਜਿਹਾ ਰਿਹਾ?

12 ਅਪ੍ਰੈਲ, 2023 ਨੂੰ ਹੋਣ ਵਾਲੇ ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਦੀ ਗੱਲ ਕਰੀਏ ਤਾਂ ਇਸ ਆਈਪੀਐਲ ਸੀਜ਼ਨ ਵਿੱਚ ਦੋਵਾਂ ਟੀਮਾਂ ਦਾ ਬਿਹਤਰ ਪ੍ਰਦਰਸ਼ਨ ਦੇਖਿਆ ਜਾ ਰਿਹਾ ਹੈ। ਦੋਵੇਂ ਟੀਮਾਂ ਇਸ ਆਈਪੀਐਲ ਸੀਜ਼ਨ ਵਿੱਚ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵਾਂ ਵਿੱਚ ਮਜ਼ਬੂਤ ​​ਰਹੀਆਂ ਹਨ।

ਮੈਚ ਕਦੋਂ ਤੇ ਕਿੱਥੇ (CSK vs RR)

ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਹੋਣ ਜਾ ਰਿਹਾ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਇਹ ਮੈਚ ਅੱਜ ਸ਼ਾਮ 7:30 ਵਜੇ ਹੋਣਾ ਹੈ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਸ਼ਾਮ 7 ਵਜੇ ਹੋਵੇਗਾ।

Rajasthan Royals vs Chennai Super Kings Playing 11

Rajasthan Royals Playing 11

ਕਪਤਾਨ ਤੇ ਵਿਕਟਕੀਪਰ- ਸੰਜੂ ਸੈਮਸਨ

ਜੋਸ ਬਟਲਰ, ਯਸ਼ਸਵੀ ਜੈਸਵਾਲ, ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਧਰੁਵ ਜੁਰੇਲ, ਅਸ਼ਵਿਨ, ਜੇਸਨ ਹੋਲਡਰ, ਟ੍ਰੇਂਟ ਬੋਲਟ, ਸੰਦੀਪ ਸ਼ਰਮਾ, ਵਾਈ ਚਹਿਲ।

Chennai Super Kings Playing 11

ਕਪਤਾਨ ਤੇ ਵਿਕਟਕੀਪਰ- ਐਮਐਸ ਧੋਨੀ

ਮੋਈਨ ਅਲੀ, ਰੁਤੁਰਾਜ ਗਾਇਕਵਾੜ, ਅਜਿੰਕਿਆ ਰਹਾਣੇ, ਰਵਿੰਦਰ ਜਡੇਜਾ, ਸ਼ਿਵਮ ਦੁਬੇ, ਡਵੇਨ ਪ੍ਰੀਟੋਰੀਅਸ, ਮਤਿਸ਼ਾ ਪਥੀਰਾਨਾ, ਮਿਸ਼ੇਲ ਸੈਂਟਨਰ, ਸਿਸੰਡਾ ਮਗਾਲਾ, ਤੁਸ਼ਾਰ ਦੇਸ਼ਪਾਂਡੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chennai Super KingsChennai Super Kings vs Rajasthan Royalscricket newsCskCSK vs RR Playing 11IPL 2023IPL newsms dhonipro punjab tvpunjabi newsRajasthan RoyalsRRSanju Samsonsports news
Share203Tweet127Share51

Related Posts

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025
Load More

Recent News

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.