ਸ਼ੁੱਕਰਵਾਰ, ਸਤੰਬਰ 26, 2025 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

Punjab News: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਇਸ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ।

ਇਸ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਅਧਾਰ ਉਪਰ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨਾਂ ਕਿਹਾ ਕਿ ਸ਼ਿਕਾਇਤਕਰਤਾ ਸੰਦੀਪ ਕੁਮਾਰ, ਵਾਸੀ ਪਿੰਡ ਚਾਨਨ ਵਾਲਾ, ਜ਼ਿਲਾ ਫਜ਼ਿਲਕਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਉਸਦੇ ਭਰਾ, ਭੈਣ, ਸਾਲੇ ਅਤੇ ਦੋਸਤ ਨੂੰ ਵਕਫ਼ ਬੋਰਡ ਵਿੱਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਕੋਲੋਂ ਪਹਿਲਾਂ ਹੀ ਤਿੰਨ ਕਿਸ਼ਤਾਂ ਵਿੱਚ 10,49,500 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਇਸ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਦੋਵਾਂ ਮੁਲਜ਼ਮਾਂ ਖਿਲਾਫ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਉਡਣ ਦਸਤਾ-1, ਪੰਜਾਬ, ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੋਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignpro punjab tvpunjab newsPunjab State Minority CommissionPunjab Vigilance Bureaupunjabi news
Share210Tweet131Share53

Related Posts

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਸਤੰਬਰ 25, 2025

CGC ਯੂਨੀਵਰਸਿਟੀ ਮੋਹਾਲੀ ਨੇ ਬਾਕਸਿੰਗ ਚੈਂਪਿਅਨ ਨੂਪੁਰ ਨੂੰ ਆਪਣੇ ਬ੍ਰਾਂਡ ਅੰਬੈਸਡਰ ਵਜੋਂ ਕੀਤਾ ਲਾਂਚ

ਸਤੰਬਰ 25, 2025

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਨਵੀਂ ਫਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਕਾਰਨ ਵਿਵਾਦਾਂ ‘ਚ ਘਿਰੀ

ਸਤੰਬਰ 25, 2025

ਪੰਜਾਬ ‘ਚ Infosys ਕੰਪਨੀ ਕਰੇਗੀ ਨਿਵੇਸ਼, 300 ਕਰੋੜ ਨਾਲ ਬਣਾਇਆ ਜਾਵੇਗਾ ਕੈਂਪਸ

ਸਤੰਬਰ 25, 2025

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

ਸਤੰਬਰ 25, 2025
Load More

Recent News

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025

PM ਮੋਦੀ ਨੇ ਦਿੱਤੇ ਵੱਡੇ ਸੰਕੇਤ, ਕਿਹਾ GST ਟੈਕਸਾਂ ‘ਚ ਅਜੇ ਹੋਵੇਗੀ ਹੋਰ ਵੀ ਕਟੌਤੀ

ਸਤੰਬਰ 25, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

Microsoft ਨਾਲ ਮੁਕਾਬਲਾ ਕਰਨ ਲਈ ਐਲੋਨ ਮਸਕ ਨੇ ਨਵੀਂ AI ਕੰਪਨੀ ਕੀਤੀ ਲਾਂਚ

ਸਤੰਬਰ 25, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.