ਸੋਮਵਾਰ, ਅਪ੍ਰੈਲ 20, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਸਾਖੀ ਮਨਾਉਣ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, ਹਾਦਸੇ ‘ਚ ਸੱਤ ਦੀ ਮੌਤ

Punjab News: ਜਾਣਕਾਰੀ ਮੁਤਾਬਕ ਵਿਸਾਖੀ ਮੌਕੇ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੈਦਲ ਚਰਨਛੋਹ ਗੰਗਾ ਦੇ ਦਰਸ਼ਨਾਂ ਲਈ ਜਾ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਪੰਜਾਬ, ਵੀਡੀਓ
0

Major Road Accident: ਪੰਜਾਬ ‘ਚ ਬੁੱਧਵਾਰ ਦੇਰ ਰਾਤ ਕਰੀਬ ਡੇਢ ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਰੂ ਰਵਿਦਾਸ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਵਿੱਚ ਸੱਤ ਦੀ ਮੌਤ ਹੋ ਗਈ। ਇਹ ਹਾਦਸਾ ਖੁਰਾਲਗੜ੍ਹ ਰੋਡ ‘ਤੇ ਵਾਪਰਿਆ।

ਜਾਣਕਾਰੀ ਮੁਤਾਬਕ ਵਿਸਾਖੀ ਮੌਕੇ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੈਦਲ ਚਰਨਛੋਹ ਗੰਗਾ ਦੇ ਦਰਸ਼ਨਾਂ ਲਈ ਜਾ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 13 ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ ਜਿੱਥੇ ਤਿੰਨ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ।

ਦੱਸ ਦਈਏ ਕਿ ਹਾਦਸੇ ‘ਚ ਪੰਜ ਗੰਭੀਰ ਜ਼ਖ਼ਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਰਾਹੁਲ (25), ਸੁਦੇਸ਼ ਪਾਲ (48), ਰਾਮੋ (15), ਗੀਤਾ ਦੇਵੀ (40), ਉਨਤੀ (16) ਸ਼ਾਮਲ ਹਨ। ਸਾਰੇ ਮੁਜ਼ੱਫਰਨਗਰ, ਯੂਪੀ ਅਤੇ ਜਿੰਦਲਪੁਰ ਭਾਦਸ ਦੇ ਰਹਿਣ ਵਾਲੇ ਹਨ।

ਇਹ ਹਾਦਸਾ ਬੁੱਧਵਾਰ ਸਵੇਰੇ ਵਾਪਰਿਆ

ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਗੜ੍ਹੀਮਾਨਸੋਵਾਲ ਦੇ ਪਹਾੜੀ ਇਲਾਕੇ ‘ਚ ਅਚਾਨਕ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਟੋਏ ‘ਚ ਜਾ ਡਿੱਗੀ। ਹਾਦਸੇ ਵਿੱਚ ਜਸਵੀਰ ਸਿੰਘ ਉਰਫ ਜੱਸੀ (27), ਹੈਰੀ (15) ਅਤੇ ਸਦਾ ਬਾਬਾ (65) ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੁੱਧਵਾਰ ਸਵੇਰੇ ਜਿੱਥੇ ਇਹ ਹਾਦਸਾ ਵਾਪਰਿਆ, ਉਸ ਤੋਂ ਕੁਝ ਹੀ ਦੂਰੀ ‘ਤੇ ਦੇਰ ਰਾਤ ਹੋਏ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨੇ ਟਰਾਲੀ ਦੇ ਪਿੱਛੇ ਪਾਣੀ ਦਾ ਟੈਂਕਰ ਅਤੇ ਉਸ ਦੇ ਪਿੱਛੇ ਜਨਰੇਟਰ ਬੰਨ੍ਹਿਆ ਹੋਇਆ ਸੀ। ਜਿਵੇਂ ਹੀ ਟਰੈਕਟਰ ਟਰਾਲੀ ਪਹਾੜੀ ਤੋਂ ਹੇਠਾਂ ਉਤਰਨ ਲੱਗੀ ਤਾਂ ਪਿੱਛੇ ਤੋਂ ਪਾਣੀ ਦੇ ਟੈਂਕਰ ਅਤੇ ਜਨਰੇਟਰ ਦਾ ਪ੍ਰੈਸ਼ਰ ਟਰੈਕਟਰ ‘ਤੇ ਆ ਗਿਆ। ਇਸ ਕਾਰਨ ਟਰੈਕਟਰ ਬੇਕਾਬੂ ਹੋ ਕੇ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਰਸਤਾ ਬਹੁਤ ਖਤਰਨਾਕ ਹੈ। ਕਈ ਵਾਰ ਇਸ ਤਰ੍ਹਾਂ ਹਾਦਸੇ ਵੀ ਵਾਪਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BaisakhiGovernment Hospital GarhshankarKhuralgarh Roadpilgrimspro punjab tvpunjab newspunjabi newsroad accidentSri Khuralgarh Sahib
Share219Tweet137Share55

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.