ਵੀਰਵਾਰ, ਸਤੰਬਰ 3, 2026 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

PBKS vs GT: ਮੋਹਾਲੀ ‘ਚ ਗੁਜਰਾਤ ਟਾਈਟਨਸ ਦੀ ਰਾਹ ਨਹੀਂ ਹੋਵੇਗੀ ਆਸਾਨ, ਪੰਜਾਬ ਕਿੰਗਜ਼ ਦੇ ਅੰਕੜੇ ਦੇਖ ਕੇ ਪੰਡਿਯਾ ਵੀ ਪਰੇਸ਼ਾਨ

Punjab Kings vs Gujarat Titans: ਪੰਜਾਬ ਕਿੰਗਜ਼ ਦਾ ਮੋਹਾਲੀ ਵਿੱਚ ਸ਼ਾਨਦਾਰ ਰਿਕਾਰਡ ਹੈ। ਉਹ 2018 ਤੋਂ ਹੁਣ ਤੱਕ ਇੱਥੇ ਸਿਰਫ 2 ਵਾਰ ਹਾਰੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਕ੍ਰਿਕਟ, ਖੇਡ
0

Indian Premier League 2023, PBKS vs GT: ਇੰਡੀਅਨ ਪ੍ਰੀਮੀਅਰ ਲੀਗ 2023 ਦਾ 18ਵਾਂ ਮੈਚ ਸ਼ੁੱਕਰਵਾਰ ਨੂੰ ਖੇਡਿਆ ਜਾਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ, ਜਿੱਥੇ ਮੇਜ਼ਬਾਨ ਪੰਜਾਬ ਕਿੰਗਜ਼ ਦਾ ਸਾਹਮਣਾ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।

ਦੋਵਾਂ ਟੀਮਾਂ ਦਾ ਪ੍ਰਦਰਸ਼ਨ ਇਸ ਸੀਜ਼ਨ ‘ਚ ਸ਼ਾਨਦਾਰ ਰਿਹਾ ਹੈ। ਹਾਲਾਂਕਿ ਪਿਛਲੇ ਮੈਚਾਂ ‘ਚ ਹਾਰ ਝੱਲਣ ਤੋਂ ਬਾਅਦ ਦੋਵੇਂ ਟੀਮਾਂ ਵਾਪਸੀ ਕਰਨ ਲਈ ਬੇਤਾਬ ਹਨ। ਪੰਜਾਬ ਕਿੰਗਜ਼ ਦੀ ਟੀਮ 4 ਅੰਕਾਂ ਨਾਲ ਅੰਕ ਸੂਚੀ ਵਿੱਚ ਛੇਵੇਂ ਸਥਾਨ ‘ਤੇ ਹੈ, ਜਦਕਿ ਗੁਜਰਾਤ ਟਾਈਟਨਜ਼ ਦੀ ਟੀਮ ਇੰਨੇ ਹੀ ਅੰਕਾਂ ਨਾਲ ਚੌਥੇ ਸਥਾਨ ‘ਤੇ ਹੈ। ਜੇਤੂ ਟੀਮ ਨਾ ਸਿਰਫ਼ ਅੰਕ ਸੂਚੀ ਵਿੱਚ ਉੱਪਰ ਜਾਵੇਗੀ ਸਗੋਂ ਪਲੇਆਫ (IPL 2023 Playoff) ‘ਚ ਪਹੁੰਚਣ ਦਾ ਆਪਣਾ ਦਾਅਵਾ ਵੀ ਮਜ਼ਬੂਤ ​​ਕਰੇਗੀ।

ਮੋਹਾਲੀ ਦੀ ਪਿੱਚ ‘ਤੇ ਪੰਜਾਬ ਕਿੰਗਜ਼ ਦਾ ਰਿਕਾਰਡ

ਮੋਹਾਲੀ ਦੀ ਪਿੱਚ ‘ਤੇ ਪੰਜਾਬ ਕਿੰਗਜ਼ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। ਪਿਛਲੇ 5 ਸਾਲਾਂ ਤੋਂ ਪੰਜਾਬ ਨੇ ਇੱਥੇ 11 ਆਈਪੀਐਲ ਮੈਚ ਖੇਡੇ ਹਨ, ਜਿਨ੍ਹਾਂ ਵਿੱਚ ਉਸ ਨੇ 9 ਜਿੱਤੇ ਹਨ। ਅਜਿਹੇ ‘ਚ ਗੁਜਰਾਤ ਟਾਈਟਨਸ ਲਈ ਜਿੱਤਣਾ ਆਸਾਨ ਨਹੀਂ ਹੋਵੇਗਾ। ਹਾਲਾਂਕਿ ਸ਼ੁਭਮਨ ਗਿੱਲ ਦਾ ਬੱਲਾ ਪੰਜਾਬ ਦੇ ਖਿਲਾਫ ਖੂਬ ਗਰਜਿਆ ਹੈ। ਉਸ ਨੇ 9 ਪਾਰੀਆਂ ‘ਚ 330 ਦੌੜਾਂ ਬਣਾਈਆਂ ਹਨ। ਆਈਪੀਐੱਲ ਦਾ ਉਸ ਦਾ ਸਰਵੋਤਮ ਸਕੋਰ ਵੀ ਪੰਜਾਬ ਖਿਲਾਫ ਹੀ ਰਿਹਾ। ਉਨ੍ਹਾਂ ਨੇ ਪੰਜਾਬ ਖਿਲਾਫ 4 ਅਰਧ ਸੈਂਕੜੇ ਵੀ ਲਗਾਏ ਹਨ। ਹਾਰਦਿਕ ਪੰਡਿਯਾ ਦੀ ਵੀ ਟੀਮ ‘ਚ ਵਾਪਸੀ ਹੋ ਸਕਦੀ ਹੈ।

ਮੋਹਾਲੀ ਦੀ ਪਿੱਚ ਬੱਲੇਬਾਜ਼ੀ ਲਈ ਵਧੀਆ

ਮੋਹਾਲੀ ‘ਚ ਦੌੜਾਂ ਦਾ ਪਿੱਛਾ ਕਰਨਾ ਆਸਾਨ ਹੈ। 2019 ਵਿੱਚ ਟੀਮਾਂ ਨੇ ਇੱਥੇ 7 ਚੋਂ 5 ਵਾਰ ਦੌੜਾਂ ਦਾ ਪਿੱਛਾ ਕਰਦਿਆਂ ਜਿੱਤ ਦਰਜ ਕੀਤੀ। ਬੱਲੇਬਾਜ਼ੀ ਲਈ ਅਨੁਕੂਲ ਮੰਨੀ ਜਾਂਦੀ ਇਹ ਪਿੱਚ ਦਰਸ਼ਕਾਂ ਨੂੰ ਰੋਮਾਂਚਕ ਮੈਚ ਦਿਖਾ ਸਕਦੀ ਹੈ। ਇੱਥੇ ਪਹਿਲੀ ਪਾਰੀ ਵਿੱਚ ਔਸਤ ਸਕੋਰ 168 ਦੌੜਾਂ ਹੈ, ਫਿਰ ਦੂਜੀ ਪਾਰੀ ਵਿੱਚ 152 ਦੌੜਾਂ ਤੱਕ ਬਣੀਆਂ। ਹਾਲਾਂਕਿ ਇਸ ਪਿੱਚ ‘ਤੇ 200 ਦੌੜਾਂ ਬਣਾਈਆਂ ਜਾ ਸਕਦੀਆਂ ਹਨ। ਇਸ ਮੈਦਾਨ ‘ਤੇ ਆਸਟ੍ਰੇਲੀਆ ਨੇ ਭਾਰਤ ਦੇ ਖਿਲਾਫ 211 ਦੌੜਾਂ ਦਾ ਪਿੱਛਾ ਕਰਕੇ ਜਿੱਤ ਦਰਜ ਕੀਤੀ ਸੀ। ਇੱਥੇ 30 ਹਜ਼ਾਰ ਦਰਸ਼ਕ ਇੱਕੋ ਸਮੇਂ ਮੈਚ ਦਾ ਆਨੰਦ ਲੈ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsGujarat TitansHardik PandyaIPL 2023IPL 2023 live streamingIPL Match online streamingPBKS vs GTpro punjab tvPunjab Kingspunjabi newsShikhar Dhawansports news
Share228Tweet143Share57

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.