ਸੋਮਵਾਰ, ਜੂਨ 23, 2025 11:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Punjab Vigilance Bureau: ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Anti Corruption Policy: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।

ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestbribeComplaint against KanungoCorruption ActPolice Station Patialapro punjab tvpunjab newsPunjab Vigilance Bureaupunjabi news
Share211Tweet132Share53

Related Posts

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025
Load More

Recent News

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025

ਛੋਟੀਆਂ ਕਿਉਂ ਹੁੰਦੀਆਂ ਹਨ ਕੁੜੀਆਂ ਦੀਆਂ ਜਿਨਸ ਦੀਆਂ ਜੇਬਾਂ, ਮਾਰਕਟਿੰਗ ਜਾਂ ਫੈਸ਼ਨ ਕੀ ਹੈ ਅਸਲ ਕਾਰਨ

ਜੂਨ 23, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਈਰਾਨ ਦੀ ਮਿਜ਼ਾਈਲ ਫੈਕਟਰੀ ‘ਤੇ ਹੋਇਆ ਹਮਲਾ, ਇਜ਼ਰਾਈਲੀ ਜਹਾਜ਼ਾਂ ਨੇ ਸੁੱਟੇ ਬੰਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.