MHA on Constable Recruitment Test: ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਅਰਧ ਸੈਨਿਕ ਬਲਾਂ (CRPF) ਵਿੱਚ ਭਰਤੀ ਲਈ ਕਾਂਸਟੇਬਲ (Constable (GD) CAPF exams) ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
MHA decides to conduct the Constable (GD) CAPF exams in 13 regional languages, in addition to Hindi and English. It will give an impetus to the participation of local youth in CAPFs: Ministry of Home Affairs pic.twitter.com/Miiagjfbna
— ANI (@ANI) April 15, 2023
ਇਹ ਇਤਿਹਾਸਕ ਫੈਸਲਾ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ ‘ਤੇ CAPF ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਹੁਣ CRPF ਭਰਤੀ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਵਿੱਚ ਸੈੱਟ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h