ਸ਼ੁੱਕਰਵਾਰ, ਅਗਸਤ 14, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਨੂੰ CBI ਵੱਲੋਂ ਬੁਲਾਏ ਜਾਣ ‘ਤੇ ‘ਆਪ’ ਦਾ ਰੋਸ: ਸੈਕਟਰ-20 ਮੱਠ ਮੰਦਰ ਦੀ ਪਾਰਕਿੰਗ ਤੋਂ ਸ਼ੁਰੂ ਹੋਵੇਗਾ ਧਰਨਾ

by Gurjeet Kaur
ਅਪ੍ਰੈਲ 16, 2023
in ਦੇਸ਼
0

AAP Protest: ਆਮ ਆਦਮੀ ਪਾਰਟੀ (ਆਪ) ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਤਲਬ ਕੀਤੇ ਜਾਣ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ। ਇਹ ਰੋਸ ਮਾਰਚ ਦਿੱਲੀ ਅਤੇ ਪੰਜਾਬ ਤੋਂ ਇਲਾਵਾ ਮਠ ਮੰਦਰ ਸੈਕਟਰ-20 ਚੰਡੀਗੜ੍ਹ ਦੀ ਪਾਰਕਿੰਗ ਤੋਂ ਸ਼ੁਰੂ ਕੀਤਾ ਜਾਵੇਗਾ।

‘ਆਪ’ ਆਗੂ ਪ੍ਰੇਮ ਗਰਗ ਨੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਹੈ। ਧਰਨੇ ਦਾ ਨਾਅਰਾ ‘ਘਰੋਂ ਬਾਹਰ ਨਿਕਲੋ, ਬੇਈਮਾਨਾਂ ਨਾਲ ਲੜੋ’ ਦਿੱਤਾ ਗਿਆ ਹੈ। ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਸਵੇਰੇ 11 ਵਜੇ ਤੋਂ ਧਰਨਾ ਸ਼ੁਰੂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਸੀਬੀਆਈ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਤਲਬ ਕੀਤਾ ਹੈ। ਉਦੋਂ ਤੋਂ ਹੀ ‘ਆਪ’ ਵੱਲੋਂ ਭਾਜਪਾ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapAAP Protestarvind kejriwalpro punjab tvpunjabi news
Share234Tweet146Share59

Related Posts

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.