ਇਸ ਖੁਸ਼ਖਬਰੀ ਬਾਰੇ ਅਦਾਕਾਰਾ ਨੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਹੈ। ਹਿਮਾਂਸ਼ੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਤੋਂ ਆਪਣੀ ਕਾਰ ਦੇ ਨਾਲ ਇੱਕ ਫੋਟੋ ਸ਼ੇਅਰ ਕੀਤੀ