ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।
ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸੋਨਮ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦੀ ਵੀ ਜਾਨ ਹੈ।
। ਉਨ੍ਹਾਂ ਦੀ ਪਾਪੁਲੈਰਿਟੀ ਕਿਸੀ ਬਾਲੀਵੁੱਡ ਅਭਿਨੇਤਰੀ ਤੋਂ ਘੱਟ ਨਹੀਂ ਹੈ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰਾ ਸੋਨਮ ਬਾਜਵਾ ਆਪਣੀ
ਇਸ ਫਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ ਹੈ।
ਇਸ ਵਿਚਕਾਰ ਹੀ ਸੋਨਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ
ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।