ਐਤਵਾਰ, ਜੂਨ 8, 2025 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

The Kapil Sharma Show: ਇੱਕ ਵਾਰ ਫਿਰ ਬੰਦ ਹੋਣ ਜਾ ਰਿਹਾ ਹੈ ਕਪਿਲ ਸ਼ਰਮਾ ਸ਼ੋਅ? ਜਾਣੋ ਕਦੋਂ ਆਵੇਗਾ ਆਖ਼ਰੀ ਐਪੀਸੋਡ

ਪਾਪੁਲਰ ਕਾਮੇਡੀ ਟੀਵੀ ਸ਼ੋਅ ਦ ਕਪਿਲ ਸ਼ਰਮਾ ਦੇ ਬਾਰੇ 'ਚ ਅਜਿਹਾ ਕਿਹਾ ਜਾ ਰਿਹਾ ਹੈ ਕਿ ਇਹ ਸ਼ੋਅ ਜਲਦ ਹੀ ਇਕ ਵਾਰ ਫਿਰ ਬੰਦ ਹੋਣ ਜਾ ਰਿਹਾ ਹੈ।ਚਲੋ ਤੁਹਾਨੂੰ ਪੂਰੀ ਜਾਣਕਾਰੀ ਦਿੰਦੇ ਹਾਂ

by Gurjeet Kaur
ਅਪ੍ਰੈਲ 17, 2023
in ਫੋਟੋ ਗੈਲਰੀ, ਫੋਟੋ ਗੈਲਰੀ
0
ਹਾਲਾਂਕਿ ਦ ਕਪਿਲ ਸ਼ਰਮਾ ਸ਼ੋਅ 'ਚ ਵੱਖ-ਵੱਖ ਸਿਤਾਰੇ ਹਿੱਸਾ ਲੈਂਦੇ ਸਨ, ਜਿਨ੍ਹਾਂ ਨਾਲ ਕਪਿਲ ਕਾਫੀ ਮਸਤੀ ਕਰਦੇ ਸਨ। ਸ਼ੋਅ ਦੇ ਤਾਜ਼ਾ ਐਪੀਸੋਡ 'ਚ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਪ੍ਰਮੋਸ਼ਨ ਲਈ ਪਹੁੰਚੇ।
ਤੁਹਾਨੂੰ ਦੱਸ ਦੇਈਏ ਕਿ ਦ ਕਪਿਲ ਸ਼ਰਮਾ ਸ਼ੋਅ ਦਾ ਪਹਿਲਾ ਐਪੀਸੋਡ 23 ਅਪ੍ਰੈਲ 2016 ਨੂੰ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਕਪਿਲ ਸ਼ਰਮਾ ਆਪਣੇ ਹੋਰ ਸਾਥੀਆਂ ਦੇ ਨਾਲ ਹੁਣ ਤੱਕ ਚਾਰ ਸੀਜ਼ਨਾਂ ਰਾਹੀਂ ਲੋਕਾਂ ਨੂੰ ਹਸਾਉਂਦੇ ਰਹੇ ਹਨ।
ਅਤੇ ਇਸ ਤੋਂ ਬਾਅਦ ਇਹ ਸ਼ੋਅ ਇੱਕ ਵਾਰ ਫਿਰ ਤੋਂ ਆਨ ਏਅਰ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਮੇਕਰਸ ਜੂਨ ਤੱਕ ਸ਼ੋਅ ਨੂੰ ਅਲਵਿਦਾ ਕਹਿਣ ਦੀ ਯੋਜਨਾ ਬਣਾ ਰਹੇ ਹਨ।
ਟੈਲੀਚੱਕਰ ਦੀ ਰਿਪੋਰਟ ਮੁਤਾਬਕ ਸ਼ੋਅ ਦੇ ਮੇਕਰਸ ਨੇ ਸ਼ੋਅ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮੇਕਰਸ ਅਜਿਹਾ ਕਿਉਂ ਕਰ ਰਹੇ ਹਨ, ਰਿਪੋਰਟਸ 'ਚ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।
ਕਪਿਲ ਨੂੰ ਦਿ ਕਪਿਲ ਸ਼ਰਮਾ ਸ਼ੋਅ ਰਾਹੀਂ ਲੋਕਾਂ ਨੂੰ ਹਸਾਉਣ ਲਈ ਜਾਣਿਆ ਜਾਂਦਾ ਹੈ। ਸ਼ੋਅ ਦੇ ਲੱਖਾਂ ਪ੍ਰਸ਼ੰਸਕ ਹਨ। ਇਸ ਲਈ ਜੇਕਰ ਤੁਸੀਂ ਵੀ ਉਨ੍ਹਾਂ ਪ੍ਰਸ਼ੰਸਕਾਂ ਵਿੱਚੋਂ ਇੱਕ ਹੋ, ਤਾਂ ਇਹ ਖਬਰ ਤੁਹਾਨੂੰ ਥੋੜ੍ਹਾ ਹੈਰਾਨ ਕਰ ਸਕਦੀ ਹੈ।
ਹਾਲਾਂਕਿ, ਸਤੰਬਰ 2022 ਵਿੱਚ, ਸ਼ੋਅ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਹ ਸੀਜ਼ਨ ਵੀ ਬੰਦ ਹੋ ਸਕਦਾ ਹੈ।
ਟੀਵੀ ਦੇ ਮਸ਼ਹੂਰ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਦਾ ਤੀਜਾ ਸੀਜ਼ਨ ਜਦੋਂ ਬੰਦ ਹੋਇਆ ਤਾਂ ਇਸ ਸ਼ੋਅ ਦੇ ਪ੍ਰਸ਼ੰਸਕਾਂ ਨੂੰ ਕਾਫੀ ਨਿਰਾਸ਼ਾ ਹੋਈ।

The Kapil Sharma Show: ਟੀਵੀ ਦੇ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦਾ ਤੀਜਾ ਸੀਜ਼ਨ ਜਦੋਂ ਬੰਦ ਹੋਇਆ ਤਾਂ ਇਸ ਸ਼ੋਅ ਦੇ ਪ੍ਰਸ਼ੰਸਕਾਂ ਨੂੰ ਕਾਫੀ ਨਿਰਾਸ਼ਾ ਹੋਈ।

ਟੀਵੀ ਦੇ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦਾ ਤੀਜਾ ਸੀਜ਼ਨ ਜਦੋਂ ਬੰਦ ਹੋਇਆ ਤਾਂ ਇਸ ਸ਼ੋਅ ਦੇ ਪ੍ਰਸ਼ੰਸਕਾਂ ਨੂੰ ਕਾਫੀ ਨਿਰਾਸ਼ਾ ਹੋਈ।

ਹਾਲਾਂਕਿ, ਸਤੰਬਰ 2022 ਵਿੱਚ, ਸ਼ੋਅ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਹ ਸੀਜ਼ਨ ਵੀ ਬੰਦ ਹੋ ਸਕਦਾ ਹੈ।

ਹਾਲਾਂਕਿ, ਸਤੰਬਰ 2022 ਵਿੱਚ, ਸ਼ੋਅ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਹ ਸੀਜ਼ਨ ਵੀ ਬੰਦ ਹੋ ਸਕਦਾ ਹੈ।

ਕਪਿਲ ਨੂੰ ਦਿ ਕਪਿਲ ਸ਼ਰਮਾ ਸ਼ੋਅ ਰਾਹੀਂ ਲੋਕਾਂ ਨੂੰ ਹਸਾਉਣ ਲਈ ਜਾਣਿਆ ਜਾਂਦਾ ਹੈ। ਸ਼ੋਅ ਦੇ ਲੱਖਾਂ ਪ੍ਰਸ਼ੰਸਕ ਹਨ। ਇਸ ਲਈ ਜੇਕਰ ਤੁਸੀਂ ਵੀ ਉਨ੍ਹਾਂ ਪ੍ਰਸ਼ੰਸਕਾਂ ਵਿੱਚੋਂ ਇੱਕ ਹੋ, ਤਾਂ ਇਹ ਖਬਰ ਤੁਹਾਨੂੰ ਥੋੜ੍ਹਾ ਹੈਰਾਨ ਕਰ ਸਕਦੀ ਹੈ।

ਕਪਿਲ ਨੂੰ ਦਿ ਕਪਿਲ ਸ਼ਰਮਾ ਸ਼ੋਅ ਰਾਹੀਂ ਲੋਕਾਂ ਨੂੰ ਹਸਾਉਣ ਲਈ ਜਾਣਿਆ ਜਾਂਦਾ ਹੈ। ਸ਼ੋਅ ਦੇ ਲੱਖਾਂ ਪ੍ਰਸ਼ੰਸਕ ਹਨ। ਇਸ ਲਈ ਜੇਕਰ ਤੁਸੀਂ ਵੀ ਉਨ੍ਹਾਂ ਪ੍ਰਸ਼ੰਸਕਾਂ ਵਿੱਚੋਂ ਇੱਕ ਹੋ, ਤਾਂ ਇਹ ਖਬਰ ਤੁਹਾਨੂੰ ਥੋੜ੍ਹਾ ਹੈਰਾਨ ਕਰ ਸਕਦੀ ਹੈ।

ਕੀ ਸ਼ੋਅ ਬੰਦ ਹੋਣ ਜਾ ਰਿਹਾ ਹੈ?

ਟੈਲੀਚੱਕਰ ਦੀ ਰਿਪੋਰਟ ਮੁਤਾਬਕ ਸ਼ੋਅ ਦੇ ਮੇਕਰਸ ਨੇ ਸ਼ੋਅ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮੇਕਰਸ ਅਜਿਹਾ ਕਿਉਂ ਕਰ ਰਹੇ ਹਨ, ਰਿਪੋਰਟਸ ‘ਚ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਸ਼ੋਅ ਦੇ ਬੰਦ ਹੋਣ ਤੋਂ ਬਾਅਦ ਸ਼ੋਅ ਦੇ ਕਲਾਕਾਰ ਆਪਣੇ ਹੋਰ ਪ੍ਰੋਜੈਕਟਾਂ ਨੂੰ ਪੂਰਾ ਕਰਨਗੇ।

ਟੈਲੀਚੱਕਰ ਦੀ ਰਿਪੋਰਟ ਮੁਤਾਬਕ ਸ਼ੋਅ ਦੇ ਮੇਕਰਸ ਨੇ ਸ਼ੋਅ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮੇਕਰਸ ਅਜਿਹਾ ਕਿਉਂ ਕਰ ਰਹੇ ਹਨ, ਰਿਪੋਰਟਸ ‘ਚ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।

ਅਤੇ ਇਸ ਤੋਂ ਬਾਅਦ ਇਹ ਸ਼ੋਅ ਇੱਕ ਵਾਰ ਫਿਰ ਤੋਂ ਆਨ ਏਅਰ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਮੇਕਰਸ ਜੂਨ ਤੱਕ ਸ਼ੋਅ ਨੂੰ ਅਲਵਿਦਾ ਕਹਿਣ ਦੀ ਯੋਜਨਾ ਬਣਾ ਰਹੇ ਹਨ।

ਅਤੇ ਇਸ ਤੋਂ ਬਾਅਦ ਇਹ ਸ਼ੋਅ ਇੱਕ ਵਾਰ ਫਿਰ ਤੋਂ ਆਨ ਏਅਰ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਮੇਕਰਸ ਜੂਨ ਤੱਕ ਸ਼ੋਅ ਨੂੰ ਅਲਵਿਦਾ ਕਹਿਣ ਦੀ ਯੋਜਨਾ ਬਣਾ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਦ ਕਪਿਲ ਸ਼ਰਮਾ ਸ਼ੋਅ ਦਾ ਪਹਿਲਾ ਐਪੀਸੋਡ 23 ਅਪ੍ਰੈਲ 2016 ਨੂੰ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਕਪਿਲ ਸ਼ਰਮਾ ਆਪਣੇ ਹੋਰ ਸਾਥੀਆਂ ਦੇ ਨਾਲ ਹੁਣ ਤੱਕ ਚਾਰ ਸੀਜ਼ਨਾਂ ਰਾਹੀਂ ਲੋਕਾਂ ਨੂੰ ਹਸਾਉਂਦੇ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਦ ਕਪਿਲ ਸ਼ਰਮਾ ਸ਼ੋਅ ਦਾ ਪਹਿਲਾ ਐਪੀਸੋਡ 23 ਅਪ੍ਰੈਲ 2016 ਨੂੰ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਕਪਿਲ ਸ਼ਰਮਾ ਆਪਣੇ ਹੋਰ ਸਾਥੀਆਂ ਦੇ ਨਾਲ ਹੁਣ ਤੱਕ ਚਾਰ ਸੀਜ਼ਨਾਂ ਰਾਹੀਂ ਲੋਕਾਂ ਨੂੰ ਹਸਾਉਂਦੇ ਰਹੇ ਹਨ।

ਹਾਲਾਂਕਿ ਦ ਕਪਿਲ ਸ਼ਰਮਾ ਸ਼ੋਅ ‘ਚ ਵੱਖ-ਵੱਖ ਸਿਤਾਰੇ ਹਿੱਸਾ ਲੈਂਦੇ ਸਨ, ਜਿਨ੍ਹਾਂ ਨਾਲ ਕਪਿਲ ਕਾਫੀ ਮਸਤੀ ਕਰਦੇ ਸਨ। ਸ਼ੋਅ ਦੇ ਤਾਜ਼ਾ ਐਪੀਸੋਡ ‘ਚ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਪ੍ਰਮੋਸ਼ਨ ਲਈ ਪਹੁੰਚੇ। ਪੂਜਾ ਹੇਗੜੇ, ਸ਼ਹਿਨਾਜ਼ ਗਿੱਲ, ਰਾਘਵ ਜੁਆਲ ਦੇ ਨਾਲ-ਨਾਲ ਫਿਲਮ ਨਾਲ ਜੁੜੇ ਹੋਰ ਸਿਤਾਰੇ ਵੀ ਉਨ੍ਹਾਂ ਨਾਲ ਨਜ਼ਰ ਆਏ।

ਹਾਲਾਂਕਿ ਦ ਕਪਿਲ ਸ਼ਰਮਾ ਸ਼ੋਅ ‘ਚ ਵੱਖ-ਵੱਖ ਸਿਤਾਰੇ ਹਿੱਸਾ ਲੈਂਦੇ ਸਨ, ਜਿਨ੍ਹਾਂ ਨਾਲ ਕਪਿਲ ਕਾਫੀ ਮਸਤੀ ਕਰਦੇ ਸਨ। ਸ਼ੋਅ ਦੇ ਤਾਜ਼ਾ ਐਪੀਸੋਡ ‘ਚ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਪ੍ਰਮੋਸ਼ਨ ਲਈ ਪਹੁੰਚੇ।
Tags: entertainmentIndian talk showkapil sharmapro punjab tvsalman khanThe Kapil Sharma Show
Share300Tweet188Share75

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result