ਬੁੱਧਵਾਰ, ਅਕਤੂਬਰ 8, 2025 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

R Madhavan ਦੇ ਬੇਟੇ ਨੇ ਇੱਕ ਵਾਰ ਫਿਰ ਕੀਤਾ ਦੇਸ਼ ਦਾ ਨਾਂ ਰੌਸ਼ਨ, ਤੈਰਾਕੀ ਮੁਕਾਬਲੇ ‘ਚ ਜਿੱਤੇ 5 ਗੋਲਡ

R Madhavan's Son Vedaant: ਇੱਕ ਪਾਸੇ ਜਿੱਥੇ ਹੋਰ ਸਟਾਰ ਕਿਡਜ਼ ਫਿਲਮਾਂ 'ਚ ਆਪਣੀ ਕਿਸਮਤ ਅਜ਼ਮਾਉਣ ਲਈ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਐਕਟਰ ਆਰ. ਮਾਧਵਨ ਦਾ ਬੇਟਾ ਵੇਦਾਂਤ ਦੇਸ਼ ਦੀ ਝੋਲੀ ਮੈਡਲ ਪਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਬਾਲੀਵੁੱਡ, ਮਨੋਰੰਜਨ
0

R Madhavan Pens Emotional Note For Son: ਇੱਕ ਪਾਸੇ ਜਿੱਥੇ ਹੋਰ ਸਟਾਰ ਕਿਡਜ਼ ਫਿਲਮਾਂ ‘ਚ ਆਪਣੀ ਕਿਸਮਤ ਅਜ਼ਮਾਉਣ ਲਈ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਫੇਮਸ ਐਕਟਰ ਆਰ. ਮਾਧਵਨ ਦਾ ਬੇਟਾ ਵੇਦਾਂਤ ਦੇਸ਼ ਲਈ ਮੈਡਲ ਜਿੱਤ ਕੇ ਖੇਡਾਂ ਦੀ ਦੁਨੀਆ ‘ਚ ਆਪਣਾ ਨਾਂ ਬਣਾ ਰਿਹਾ ਹੈ। ਵੇਦਾਂਤ ਇੱਕ ਪੇਸ਼ੇਵਰ ਤੈਰਾਕ ਹੈ। ਉਸ ਨੇ ਹਾਲ ਹੀ ਵਿੱਚ ਭਾਰਤ ਲਈ 5 ਸੋਨ ਤਗਮੇ ਜਿੱਤੇ ਹਨ।

ਵੇਦਾਂਤ ਨੇ ਇਸ ਮੁਕਾਬਲੇ ‘ਚ ਜਿੱਤੇ 5 ਗੋਲਡ

ਦਰਅਸਲ, ਆਰ ਮਾਧਵਨ ਦੇ ਬੇਟੇ ਵੇਦਾਂਤ ਨੇ ਤੈਰਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਪੰਜ ਗੋਲਡ ਮੈਡਲ ਜਿੱਤੇ ਹਨ। ਆਰ ਮਾਧਵਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਸਮਾਗਮ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ।

ਵੇਦਾਂਤ ਨੇ ਇਸ ਹਫ਼ਤੇ ਦੇ ਅੰਤ ‘ਚ ਮਲੇਸ਼ੀਆ ਇਨਵੀਟੇਸ਼ਨਲ ਏਜ ਗਰੁੱਪ ਸਵੀਮਿੰਗ ਚੈਂਪੀਅਨਸ਼ਿਪ ‘ਚ ਹਿੱਸਾ ਲਿਆ ਸੀ। ਤਸਵੀਰਾਂ ‘ਚ ਵੇਦਾਂਤ ਭਾਰਤੀ ਰਾਸ਼ਟਰੀ ਝੰਡੇ ਤੇ ਪੰਜ ਗੋਲਡ ਮੈਡਲਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇਹ ਭਾਰਤ ਲਈ ਮਾਣ ਵਾਲੀ ਗੱਲ ਹੈ।

ਆਰ ਮਾਧਵਨ ਨੇ ਬੇਟੇ ਲਿਖਿਆ ਖਾਸ ਮੈਸੇਜ

ਫਿਲਮਾਂ ‘ਚ ਆਪਣੀ ਐਕਟਿੰਗ ਨਾਲ ਸਾਰਿਆਂ ਦੀ ਸ਼ਲਾਘਾ ਹਾਸਲ ਕਰਨ ਵਾਲੇ ਆਰ ਮਾਧਵਨ ਆਪਣੇ ਪਰਿਵਾਰ ਵੱਲ ਵੀ ਖਾਸ ਧਿਆਨ ਦਿੰਦੇ ਹਨ। ਉਹ ਹਰ ਕਦਮ ‘ਤੇ ਆਪਣੇ ਬੇਟੇ ਦਾ ਸਾਥ ਦਿੰਦੇ ਨਜ਼ਰ ਆਉਂਦੇ ਹਨ ਤੇ ਕਈ ਮੁਕਾਬਲਿਆਂ ‘ਚ ਉਹ ਬੇਟੇ ਨੂੰ ਚੀਅਰ ਕਰਨ ਵੀ ਜਾਂਦੇ ਹਨ। ਅਜਿਹੇ ‘ਚ ਜਦੋਂ ਵੇਦਾਂਤ ਨੇ 5 ਮੈਡਲ ਜਿੱਤੇ ਤਾਂ ਉਹ ਆਪਣੀ ਖੁਸ਼ੀ ਨੂੰ ਰੋਕ ਨਹੀਂ ਸਕੇ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਖਾਸ ਪੋਸਟ ਸ਼ੇਅਰ ਕੀਤੀ।

With Gods grace and all your wishes Vedaant gets 5 golds for India ( 50, 100,200,400 & 1500m) with 2 PB’s at the Malaysian invitational age group championships,2023 held this weekend in Kuala Lumpur. Elated and very grateful. 🙏🙏🇮🇳🇮🇳🇮🇳❤️❤️❤️Thank you @swimmingfedera1 @Media_SAI pic.twitter.com/vaDMmiTFnh

— Ranganathan Madhavan (@ActorMadhavan) April 16, 2023

ਆਪਣੇ ਬੇਟੇ ਦੀ ਫੋਟੋ ਸ਼ੇਅਰ ਕਰਦੇ ਹੋਏ ਆਰ ਮਾਧਵਨ ਨੇ ਲਿਖਿਆ ਕਿ ‘ਪ੍ਰਮਾਤਮਾ ਦੀ ਕਿਰਪਾ ਅਤੇ ਤੁਹਾਡੇ ਸਾਰਿਆਂ ਲਈ ਸ਼ੁੱਭਕਾਮਨਾਵਾਂ ਦੇ ਨਾਲ ਵੇਦਾਂਤ ਨੇ ਭਾਰਤ ਲਈ ਪੰਜ ਸੋਨ ਤਮਗੇ (50m, 100m, 200m, 400m ਅਤੇ 1500m) ਤੇ ਨਾਲ ਹੀ 2 PB ਮਿਲੇ। ਇਹ ਇਵੈਂਟ ਮਲੇਸ਼ੀਆ ਇਨਵੀਟੇਸ਼ਨਲ ਏਜ ਗਰੁੱਪ ਸਵੀਮਿੰਗ ਚੈਂਪੀਅਨਸ਼ਿਪ 2023 ‘ਚ ਇਸ ਹਫ਼ਤੇ ਕੁਆਲਾ ਲੁੰਪੁਰ ਵਿੱਚ ਆਯੋਜਿਤ ਕੀਤਾ ਗਿਆ। ਅਸੀਂ ਉਤਸ਼ਾਹਿਤ ਹਾਂ ਤੇ ਪ੍ਰਦੀਪ ਸਰ ਦੇ ਬਹੁਤ ਧੰਨਵਾਦੀ ਹਾਂ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsGold in SwimmingMalaysian Swimming Championshippro punjab tvpunjabi newsR MadhavanR Madhavan's Sonsports newsVedaant MadhavanVedaant Madhavan won gold Medal
Share294Tweet184Share74

Related Posts

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…

ਸਤੰਬਰ 30, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.