ਬੁੱਧਵਾਰ, ਜੁਲਾਈ 9, 2025 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਿਬਰੂਗੜ੍ਹ ਜੇਲ੍ਹ `ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਲਈ ਵੱਡੀ ਖ਼ਬਰ, ਸ਼੍ਰੋਮਣੀ ਕਮੇਟੀ ਮੁਲਾਕਾਤ ਲਈ ਲੈ ਕੇ ਜਾਵੇਗੀ ਅਸਾਮ, ਨੋਟ ਕਰ ਲਓ ਤਾਰੀਖ

Advocate Bhagwant Singh Sialka: ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਕਾਤ ਲਈ ਡਿਬਰੂਗੜ੍ਹ ਜਾਣ ਵਾਸਤੇ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸੰਪਰਕ ਕਰਨ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਪੰਜਾਬ
0

Punjab Youth in Dibrugarh Jail: ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਭੇਜੇ ਗਏ ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ਨਾਲ ਸੰਭਵ ਹੋ ਸਕਿਆ ਹੈ।

ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਥੇ ਕੀਤਾ ਹੈ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਉਸ ਕਨੂੰਨੀ ਕਮੇਟੀ ਦੇ ਆਗੂ ਹਨ ਜੋ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਨ ਕੀਤੀ ਗਈ ਸੀ।

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪ੍ਰੈਲ ਨੂੰ ਡਿਬਰੂਗੜ੍ਹ ਵਿਖੇ ਜੇਲ੍ਹ ਚ ਬੰਦ ਨੌਜਵਾਨਾਂ ਨਾਲ ਮੁਲਾਕਾਤਾਂ ਮਗਰੋਂ ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਦੀ ਇਜ਼ਾਜਤ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਇਜ਼ਾਜਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਪ੍ਰਾਪਤ ਕੀਤੀ ਗਈ ਹੈ।

SGPC to take family members of youths imprisoned in Dibrugarh Jail to Assam for meeting
-Approval for meeting obtained from Deputy Commissioner of Amritsar: Advocate Sialka
Amritsar, April 17:
The youths arrested from Punjab and imprisoned in the jail at Dibrugarh in Assam will… pic.twitter.com/uGGArKWpKG

— Shiromani Gurdwara Parbandhak Committee (@SGPCAmritsar) April 17, 2023

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਵਿਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ 19 ਅਪ੍ਰੈਲ ਨੂੰ ਅਸਾਮ ਲੈ ਕੇ ਜਾਣ ਦੀ ਯੋਜਨਾ ਹੈ।

ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਕਾਤ ਲਈ ਡਿਬਰੂਗੜ੍ਹ ਜਾਣ ਵਾਸਤੇ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡਿਬਰੂਗੜ੍ਹ ਲੈ ਕੇ ਜਾਣ ਦਾ ਸਮੁੱਚਾ ਪ੍ਰਬੰਧ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate Bhagwant Singh SialkaAssampro punjab tvpunjab newspunjabi newssgpcShiromani CommitteeYouth imprisoned in Dibrugarh Jail
Share232Tweet145Share58

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.