ਬੁੱਧਵਾਰ, ਮਾਰਚ 25, 2026 06:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਫਾਜ਼ਿਲਕਾ ‘ਚ 21 ਅਪ੍ਰੈਲ ਨੂੰ ਹੋਵੇਗੀ ਕਿਸਾਨ ਮਿਲਣੀ, ਖੇਤੀਬਾੜੀ ਤੇ ਬਾਗਬਾਨੀ ਮੰਤਰੀ ਹੋਣਗੇ ਮੁੱਖ ਮਹਿਮਾਨ

Punjab Government News: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਕੁਮਾਰ ਨੇ ਕਿਸਾਨਾਂ ਨੂੰ ਇਸ ਕਿਸਾਨ ਮਿਲਣੀ ਵਿਚ ਭਾਗ ਲੈਣ ਦਾ ਹਾਰਦਿਕ ਸੱਦਾ ਦਿੱਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਖੇਤੀਬਾੜੀ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Sarkar Kisan Milni at Fazilka: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਲਈ ਨਵੇਕਲੀ ਪਹਿਲ ਕਿਸਾਨ ਮਿਲਣੀ ਸ਼ੁਰੂ ਕੀਤੀ ਹੈ। ਇਸ ਮਿਲਣੀ ‘ਚ ਕਿਸਾਨਾਂ ਦੀਆਂ ਸਲਾਹਾਂ ਮੁਤਾਬਕ ਖੇਤੀਬਾੜੀ ਸਬੰਧੀ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਖੇਤੀ ਸਬੰਧੀ ਨਵੀਂ ਜਾਣਕਾਰੀ ਦੇਣ ਲਈ ਉਲੀਕੇ ਪ੍ਰੋਗਰਾਮ ਤਹਿਤ ਫਜ਼ਿਲਕਾ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ 21 ਅਪ੍ਰੈਲ 2023 ਨੂੰ ਸਵੇਰੇ 10 ਵਜੇ ਹੋਵੇਗਾ।

ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਕੁਮਾਰ ਨੇ ਦਿੱਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਿਸੇਸ਼ ਤੌਰ ‘ਤੇ ਪਹੁੰਚ ਰਹੇ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਇਸ ਕਿਸਾਨ ਮਿਲਣੀ ਵਿਚ ਭਾਗ ਲੈਣ ਦਾ ਹਾਰਦਿਕ ਸੱਦਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਾਨ ਮਿਲਣੀ ਪ੍ਰੋਗਰਾਮ ਫਾਜਿ਼ਲਕਾ ਦੇ ਸ਼ਾਹ ਪੈਲੇਸ (ਅਬੋਹਰ ਰੋਡ) ‘ਤੇ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannFazilkakuldeep dhaliwalpro punjab tvPunjab Agriculture Ministerpunjab cabinet ministerpunjab farmerspunjab governmentpunjab newspunjabi newsSarkar Kisan Milni
Share220Tweet138Share55

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.