ਐਤਵਾਰ, ਜੁਲਾਈ 26, 2026 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ 6000 ਰੁਪਏ ਰਿਸ਼ਵਤ ਲੈਂਦੇ ਚੜਿਆ ਵਿਜੀਲੈਂਸ ਦੇ ਹੱਥੇ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Municipal Corporation Ludhiana: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿੱਚ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 6,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribe caseBuilding inspectorMC Ludhiana ClerkMunicipal Corporation Ludhianapro punjab tvpunjab newsPunjab Vigilance Bureaupunjabi news
Share216Tweet135Share54

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.