ਬੁੱਧਵਾਰ, ਅਕਤੂਬਰ 15, 2025 08:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੁੰਛ-ਜੰਮੂ ਨੈਸ਼ਨਲ ਹਾਈਵੇ ‘ਤੇ ਫੌਜ ਦੀ ਗੱਡੀ ਨੂੰ ਲੱਗੀ ਅੱਗ, ਹਾਦਸੇ ‘ਚ 4 ਜਵਾਨ ਸ਼ਹੀਦ

Indian Army vehicle catches fire: ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੁੰਛ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਫੌਜ ਦੀ ਇੱਕ ਗੱਡੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 4 ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਦੇਸ਼
0

Poonch-Jammu National Highway: ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੁੰਛ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਫੌਜ ਦੀ ਇੱਕ ਗੱਡੀ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 4 ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ।

ਦੱਸ ਦਈਏ ਕਿ ਇਹ ਹਾਦਸਾ ਭਟਾਦੁਦੀਆ ਇਲਾਕੇ ਵਿੱਚ ਵਾਪਰਿਆ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Casualties feared as an Indian Army truck catches fire in Poonch district of Jammu & Kashmir

Details awaited. pic.twitter.com/QgVwYQIZQ4

— ANI (@ANI) April 20, 2023

ਹਾਦਸੇ ਦਾ ਪਤਾ ਲੱਗਦਿਆਂ ਹੀ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਤੇ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਫਿਲਹਾਲ ਗੱਡੀ ਨੂੰ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਫੌਜ ਦੇ ਬੁਲਾਰੇ ਜੰਮੂ ਨੇ ਅਪੀਲ ਕੀਤੀ ਹੈ ਕਿ ਘਟਨਾ ਨਾਲ ਸਬੰਧਤ ਵੀਡੀਓ ਅਤੇ ਤਸਵੀਰਾਂ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਦਸੇ ਦੀ ਪੁਸ਼ਟੀ ਹੋਣ ’ਤੇ ਜਲਦੀ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhatadudiyan areaFire in Army VehicleJammu and KashmirPoonch-Jammu National Highwaypro punjab tvpunjabi news
Share220Tweet138Share55

Related Posts

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

ਜੈਸਲਮੇਰ ਵਿਖੇ ਬੱਸ ‘ਚ ਅੱਗ ਲੱਗਣ ਕਾਰਨ ਮਰੇ 20 ਲੋਕਾਂ ਦੀ ਪਛਾਣ ਲਈ DNA ਸੈਂਪਲਿੰਗ ਸ਼ੁਰੂ

ਅਕਤੂਬਰ 15, 2025

ਅੱਜ PGI ‘ਚ ਹੋਵੇਗਾ ADGP ਵਾਈ ਪੂਰਨ ਸਿੰਘ ਦਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਸਹਿਮਤੀ

ਅਕਤੂਬਰ 15, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025
Load More

Recent News

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

JioHotstar ਹੋਇਆ ਠਪ, ਭਾਰਤ ਭਰ ਦੇ ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.