ਸ਼ਨੀਵਾਰ, ਜੁਲਾਈ 12, 2025 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ ‘GOAT’ ਗਾਣੇ ਦੇ ਵਿਊਜ਼

by Gurjeet Kaur
ਅਪ੍ਰੈਲ 21, 2023
in ਫੋਟੋ ਗੈਲਰੀ, ਫੋਟੋ ਗੈਲਰੀ
0
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ 'ਗੋਟ' ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ।
ਇਸ ਗੀਤ 'ਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਕਿਹਾ, 'ਕੋਚੈਲਾ 'ਚ ਤਾਂ ਤੁਸੀਂ ਕਮਾਲ ਕਰ ਦਿੱਤੀ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਛਾ ਗਏ ਕੋਚੈਲਾ 'ਚ'। ਇੱਕ ਹੋਰ ਯੂਜ਼ ਨੇ ਕਮੈਂਟ 'ਚ ਕਿਹਾ, 'ਕੋਚੈਲਾ ਪਰਫਾਰਮੈਂਸ ਤੋਂ ਬਾਅਦ ਮੈਂ ਇਸ ਗਾਣੇ ਨੂੰ ਹੋਰ ਜ਼ਿਆਦਾ ਪਸੰਦ ਕਰਨ ਲੱਗ ਪਿਆ ਹਾਂ।'
ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਤੋਂ ਪਹਿਲਾਂ ਇਹ ਗਾਣਾ 216 ਮਿਲੀਅਨ ਵਿਊਜ਼ 'ਤੇ ਆ ਕੇ ਰੁਕਿਆ ਹੋਇਆ ਸੀ। ਪਰ 16 ਅਪ੍ਰੈਲ ਤੋਂ ਬਾਅਦ ਇਸ ਦੇ ਵਿਊਜ਼ ਵਧ ਕੇ 217 ਮਿਲੀਅਨ ਹੋ ਗਏ ਹਨ।
ਦੱਸ ਦਈਏ ਕਿ ਇਹ ਗਾਣਾ ਦਿਲਜੀਤ ਦੋਸਾਂਝ ਦੀ ਸੁਪਰਹਿੱਟ ਐਲਬਮ 'ਬੋਰਨ ਟੂ ਸ਼ਾਈਨ' ਦਾ ਹੈ। ਇਹ ਗਾਣਾ ਦਿਲਜੀਤ ਦੋਸਾਂਝ ਨੇ ਗਾਇਆ ਸੀ, ਜਦਕਿ ਗੀਤ ਦੇ ਬੋਲ ਕਰਨ ਔਜਲਾ ਨੇ ਲਿਖੇ ਸੀ।
ਦੱਸ ਦਈਏ ਕਿ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ 'ਗੋਟ' (GOAT) ਤੋਂ ਸ਼ੁਰੂਆਤ ਕੀਤੀ ਸੀ।
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਨੇ ਕੋਚੈਲਾ ਵਿੱਚ ਧਮਾਕੇਦਾਰ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ 'ਚ ਲੋਕਾਂ ਦਾ ਦਿਲ ਜਿੱਤ ਲਿਆ ਹੈ।
ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ 'ਗੋਟ' (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ 'ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ।

Diljit Dosanjh Coachella: ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ ‘ਗੋਟ’ (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ ‘ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ।

ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ ‘ਗੋਟ’ (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ ‘ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ।

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ ‘ਚ ਛਾਏ ਹੋਏ ਹਨ। ਉਨ੍ਹਾਂ ਨੇ ਕੋਚੈਲਾ ਵਿੱਚ ਧਮਾਕੇਦਾਰ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ ‘ਚ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇੱਥੋਂ ਤੱਕ ਵਿਦੇਸ਼ੀ ਲੋਕ ਵੀ ਦਿਲਜੀ ਦੋਸਾਂਝ ਦੇ ਕਾਇਲ ਹੁੰਦੇ ਨਜ਼ਰ ਆ ਰਹੇ ਹਨ।

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ ‘ਚ ਛਾਏ ਹੋਏ ਹਨ। ਉਨ੍ਹਾਂ ਨੇ ਕੋਚੈਲਾ ਵਿੱਚ ਧਮਾਕੇਦਾਰ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ ‘ਚ ਲੋਕਾਂ ਦਾ ਦਿਲ ਜਿੱਤ ਲਿਆ ਹੈ।

ਦੱਸ ਦਈਏ ਕਿ ਕੋਚੈਲਾ ਮਿਊਜ਼ਿਕ ਫੈਸਟੀਵਲ ‘ਚ ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ ‘ਗੋਟ’ (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ ‘ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ। ਭਾਰਤੀ ਹੀ ਨਹੀਂ, ਸਗੋਂ ਵਿਦੇਸ਼ੀ ਲੋਕ ਵੀ ਇਸ ਗੀਤ ‘ਤੇ ਪਿਆਰ ਦੀ ਖੂਬ ਵਰਖਾ ਕਰ ਰਹੇ ਹਨ।

ਦੱਸ ਦਈਏ ਕਿ ਕੋਚੈਲਾ ਮਿਊਜ਼ਿਕ ਫੈਸਟੀਵਲ ‘ਚ ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ ‘ਗੋਟ’ (GOAT) ਤੋਂ ਸ਼ੁਰੂਆਤ ਕੀਤੀ ਸੀ।

ਦੱਸ ਦਈਏ ਕਿ ਇਹ ਗਾਣਾ ਦਿਲਜੀਤ ਦੋਸਾਂਝ ਦੀ ਸੁਪਰਹਿੱਟ ਐਲਬਮ ‘ਬੋਰਨ ਟੂ ਸ਼ਾਈਨ’ ਦਾ ਹੈ। ਇਹ ਗਾਣਾ ਦਿਲਜੀਤ ਦੋਸਾਂਝ ਨੇ ਗਾਇਆ ਸੀ, ਜਦਕਿ ਗੀਤ ਦੇ ਬੋਲ ਕਰਨ ਔਜਲਾ ਨੇ ਲਿਖੇ ਸੀ।

ਦੱਸ ਦਈਏ ਕਿ ਇਹ ਗਾਣਾ ਦਿਲਜੀਤ ਦੋਸਾਂਝ ਦੀ ਸੁਪਰਹਿੱਟ ਐਲਬਮ ‘ਬੋਰਨ ਟੂ ਸ਼ਾਈਨ’ ਦਾ ਹੈ। ਇਹ ਗਾਣਾ ਦਿਲਜੀਤ ਦੋਸਾਂਝ ਨੇ ਗਾਇਆ ਸੀ, ਜਦਕਿ ਗੀਤ ਦੇ ਬੋਲ ਕਰਨ ਔਜਲਾ ਨੇ ਲਿਖੇ ਸੀ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਤੋਂ ਪਹਿਲਾਂ ਇਹ ਗਾਣਾ 216 ਮਿਲੀਅਨ ਵਿਊਜ਼ ‘ਤੇ ਆ ਕੇ ਰੁਕਿਆ ਹੋਇਆ ਸੀ। ਪਰ 16 ਅਪ੍ਰੈਲ ਤੋਂ ਬਾਅਦ ਇਸ ਦੇ ਵਿਊਜ਼ ਵਧ ਕੇ 217 ਮਿਲੀਅਨ ਹੋ ਗਏ ਹਨ। ਇਹੀ ਨਹੀਂ ਫੈਨਜ਼ ਇਸ ਗੀਤ ਦੇ ਹੇਠਾਂ ਪਿਆਰ ਭਰੇ ਕਮੈਂਟਸ ਵੀ ਕਰ ਰਹੇ ਹਨ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਤੋਂ ਪਹਿਲਾਂ ਇਹ ਗਾਣਾ 216 ਮਿਲੀਅਨ ਵਿਊਜ਼ ‘ਤੇ ਆ ਕੇ ਰੁਕਿਆ ਹੋਇਆ ਸੀ। ਪਰ 16 ਅਪ੍ਰੈਲ ਤੋਂ ਬਾਅਦ ਇਸ ਦੇ ਵਿਊਜ਼ ਵਧ ਕੇ 217 ਮਿਲੀਅਨ ਹੋ ਗਏ ਹਨ।

ਇਸ ਗੀਤ ‘ਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਕਿਹਾ, ‘ਕੋਚੈਲਾ ‘ਚ ਤਾਂ ਤੁਸੀਂ ਕਮਾਲ ਕਰ ਦਿੱਤੀ।’ ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, ‘ਛਾ ਗਏ ਕੋਚੈਲਾ ‘ਚ’। ਇੱਕ ਹੋਰ ਯੂਜ਼ ਨੇ ਕਮੈਂਟ ‘ਚ ਕਿਹਾ, ‘ਕੋਚੈਲਾ ਪਰਫਾਰਮੈਂਸ ਤੋਂ ਬਾਅਦ ਮੈਂ ਇਸ ਗਾਣੇ ਨੂੰ ਹੋਰ ਜ਼ਿਆਦਾ ਪਸੰਦ ਕਰਨ ਲੱਗ ਪਿਆ ਹਾਂ।’

ਇਸ ਗੀਤ ‘ਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਕਿਹਾ, ‘ਕੋਚੈਲਾ ‘ਚ ਤਾਂ ਤੁਸੀਂ ਕਮਾਲ ਕਰ ਦਿੱਤੀ।’ ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, ‘ਛਾ ਗਏ ਕੋਚੈਲਾ ‘ਚ’। ਇੱਕ ਹੋਰ ਯੂਜ਼ ਨੇ ਕਮੈਂਟ ‘ਚ ਕਿਹਾ, ‘ਕੋਚੈਲਾ ਪਰਫਾਰਮੈਂਸ ਤੋਂ ਬਾਅਦ ਮੈਂ ਇਸ ਗਾਣੇ ਨੂੰ ਹੋਰ ਜ਼ਿਆਦਾ ਪਸੰਦ ਕਰਨ ਲੱਗ ਪਿਆ ਹਾਂ।’

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ ‘ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ‘ਗੋਟ’ ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ। ਹੁਣ ਇਸ ਤੋਂ ਬਾਅਦ ਯੂਟਿਊਬ ‘ਤੇ ਇਸ ਗਾਣੇ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਦਿਲਜੀਤ ਦੀ ਕੋਚੈਲਾ ‘ਚ ਦੂਜੀ ਪਰਫਾਰਮੈਂਸ 22 ਅਪ੍ਰੈਲ ਨੂੰ ਦੇਖਣ ਨੂੰ ਮਿਲੇਗੀ।

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ ‘ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ‘ਗੋਟ’ ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ।

 

Tags: coachella 2023diljit dosanjhDiljit Dosanjh Coachelladiljit dosanjh goatgoatpollywood singerpro punjab tvpunjabi singer
Share339Tweet212Share85

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.