ਸੋਮਵਾਰ, ਜੁਲਾਈ 27, 2026 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੰਮੂ-ਕਸ਼ਮੀਰ ਅੱਤਵਾਦੀ ਹਮਲੇ 5 ‘ਚੋਂ 4 ਪੰਜਾਬ ਦੇ ਜਵਾਨ ਹੋਏ ਸ਼ਹੀਦ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

by Gurjeet Kaur
ਅਪ੍ਰੈਲ 21, 2023
in ਪੰਜਾਬ
0

ਬੀਤੇ ਕਲ ਪੁਣਛ ਦੇ ਸੰਗਯੋਟ ਚ ਆਰਮੀ ਦੀ ਗੱਡੀ ਉੱਤੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਵਿੱਚ ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਭਾਰਥਵਾਲ ਦਾ ਇਕ ਜਵਾਨ ਸ਼ਹੀਦ ਹੋਇਆ ਹੈ। ਸ਼ਹੀਦ ਹਰਕਿਸ਼ਨ ਸਿੰਘ (27) ਪੁੱਤਰ ਮੰਗਲ ਸਿੰਘ ਵਾਸੀ ਤਲਵੰਡੀ ਭਰਥਵਾਲ ਬਟਾਲਾ 49 ਰਾਸ਼ਟਰੀ ਰਾਇਫਲਸ ਸੇਵਾ ਨਿਭਾ ਰਿਹਾ ਸੀ। ਸ਼ਹੀਦ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

 

ਸ਼ਹੀਦ ਹਰਕਿਸ਼ਨ ਸਿੰਘ 2017 ਚ ਫੌਜ ਭਰਤੀ ਹੋਇਆ ਸੀ। ਸ਼ਹੀਦ ਆਪਣੇ ਪਿੱਛੇ ਪਤਨੀ ਤੇ ਇੱਕ 3 ਸਾਲ ਦੀ ਬੇਟੀ ਛੱਡ ਗਿਆ ਹੈ। ਸ਼ਹੀਦ ਹਰਕਿਸ਼ਨ ਸਿੰਘ ਦੀ ਪਤਨੀ ਦਲਜੀਤ ਕੌਰ ਨੇ ਦਸਿਆ ਕਿ ਵੀਰਵਾਰ ਨੂੰ ਉਨ੍ਹਾਂ ਦੀ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ ਅਤੇ ਉਸ ਦੇ ਪਤੀ ਨੇ ਆਪਣੀ ਬੇਟੀ ਖੁਸ਼ਪ੍ਰੀਤ ਕੌਰ ਨਾਲ ਵੀਡੀਓ ਕਾਲ ਰਾਹੀਂ ਲੰਮੀ ਗੱਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸ਼ਹੀਦ ਹਰਿਕਿਸ਼ਨ ਫਰਵਰੀ ਮਹੀਨੇ ਚ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ਤੇ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Armyjammukashmirpropunjabtvpunjab
Share260Tweet163Share65

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.