ਸ਼ੁੱਕਰਵਾਰ, ਅਪ੍ਰੈਲ 17, 2026 01:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਸ਼ਿਆਰਪੁਰ ਵਾਸੀ ਨੂੰ ਮਿਲੀ ਸਸਤੀ ਰੇਤ ਦਾ ਤੋਹਫ਼ਾ, ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦਾ ਕਾਰਜ ਸ਼ੁਰੂ

Punjab Cabinet Minister: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਪੰਜਾਬ
0

Public Sand mining At Hoshiarpur: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ ਕਰਵਾਏ ਜਾਣ ਦੇ ਫੈਸਲੇ ਨੂੰ ਹੁਸ਼ਿਆਰਪੁਰ ਵਿਚ ਲਾਗੂ ਕਰ ਦਿੱਤਾ ਗਿਆ। ਇਸ ਤਹਿਤ ਜ਼ਿਲ੍ਹੇ ਵਿਚ ਅੱਜ ਚਾਰ ਰੇਤ ਖੱਡਾਂ ਤੋਂ ਬਿਨਾਂ ਮਕੈਨੀਕਲ ਮਸ਼ੀਨਰੀ ਦੀ ਮਦਦ ਨਾਲ ਰੇਤ ਭਰਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੱਸੀ ਗੁਲਾਮ ਹੁਸੈਨ, ਮਹਿਲਾਂਵਾਲੀ ਅਤੇ ਡਗਾਣਾ ਕਲਾਂ ਦੀਆਂ ਖੱਡਾਂ ਤੋਂ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਘੁਕਰੇਵਾਲ ਤੋਂ ਵੀ ਰੇਤ ਭਰਾਈ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਮਕਾਨ ਅਤੇ ਹੋਰ ਨਿਰਮਾਣ ਕਾਰਜਾਂ ਲਈ ਸਸਤੇ ਭਾਅ ’ਤੇ ਰੇਤ ਮਿਲਣੀ ਯਕੀਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਲਾਭ ਉਨ੍ਹਾਂ ਮਜ਼ਦੂਰਾਂ ਨੂੰ ਮਿਲੇਗਾ ਜਿਨ੍ਹਾਂ ਨੂੰ ਰੇਤ ਭਰਾਈ ਰਾਹੀਂ ਰੋਜ਼ਗਾਰ ਮੁਹੱਈਆ ਹੋਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁਰੂ ਹੋਈਆਂ ਰੇਤ ਖੱਡਾਂ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਰੇਤ ਭਰੀ ਜਾਵੇਗੀ ਅਤੇ ਰੇਤ ਭਰਨ ਲਈ ਕੋਈ ਕਰੇਨ ਜਾਂ ਜੇ.ਸੀ.ਬੀ. ਵਰਗੀ ਮਸ਼ੀਨਰੀ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ ਅਤੇ ਭਰਾਈ ਦਾ ਸਾਰਾ ਕੰਮ ਹੱਥੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਰਾਈ ਦੀ ਲੇਬਰ ਵੀ ਵਾਹਨ ਚਾਲਕ ਦੀ ਆਪਣੀ ਹੋਵੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਆਦੇਸ਼ ਹਨ ਕਿ ਜ਼ਿਲ੍ਹੇ ਵਿਚ ਅਧਿਕਾਰਤ ਰੇਤ ਖੱਡਾਂ ਨੂੰ ਛੱਡ ਕੇ ਹੋਰ ਕਿਤੋਂ ਵੀ ਰੇਤ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਅਧਿਕਾਰਤ ਖੱਡਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਤੈਅ ਸਮੇਂ ਤੋਂ ਬਾਅਦ ਨਾ ਤਾਂ ਰੇਤ ਭਰਨ ਦੀ ਆਗਿਆ ਦਿੱਤੀ ਜਾਵੇ ਅਤੇ ਨਾ ਹੀ ਰੇਤ ਭਰਨ ਮੌਕੇ ਮਸ਼ੀਨਰੀ ਦੀ ਵਰਤੋਂ ਕਰਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਰੇਤ ਮਾਫ਼ੀਏ ਦਾ ਸਫਾਇਆ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਇਸ ਮੌਕੇ ਐਸ.ਡੀ.ਐਮ. ਪ੍ਰੀਤ ਇੰਦਰ ਬੈਂਸ, ਐਕਸੀਅਨ ਡਰੇਨੇਜ ਐਸ.ਐਸ ਰੰਧਾਵਾ, ਐਸ.ਡੀ.ਓ ਸੰਦੀਪ ਕੁਮਾਰ, ਮਾਈਨਿੰਗ ਇੰਸਪੈਕਟਰ ਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਐਡਵੋਕੇਟ ਅਮਰਜੋਤ ਸਿੰਘ ਸੈਣੀ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpahoshiarpurpro punajb tvPublic Sand Minigpunjab cabinet ministerpunjab governmentpunjab newspunjabi newsSand Cheap Price
Share224Tweet140Share56

Related Posts

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.