ਸ਼ਨੀਵਾਰ, ਸਤੰਬਰ 27, 2025 03:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ-ਹਰਿਆਣਾ ‘ਚ ਲਗਾਤਾਰ ਵੱਧ ਰਿਹਾ ਹੈ ਕੋਰੋਨਾ, ਪਿਛਲੇ 24 ਘੰਟਿਆਂ ‘ਚ ਪੰਜਾਬ ‘ਚ 411 ਤੇ ਹਰਿਆਣਾ ‘ਚ ਕੋਰੋਨਾ ਦੇ 1348 ਨਵੇਂ ਮਰੀਜ਼ ਮਿਲੇ

Punjab Haryana Corona: ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 1348 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਪੰਜਾਬ ਵਿੱਚ ਨਵੇਂ ਕੇਸਾਂ ਨਾਲ ਕੋਰੋਨਾ ਪੌਜ਼ੇਟਿਵ ਐਕਟਿਵ ਕੇਸਾਂ ਦਾ ਅੰਕੜਾ 1995 ਤੱਕ ਪਹੁੰਚ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਪੰਜਾਬ
0

Coronavirus in Punjab and Haryana Update: ਪੰਜਾਬ ‘ਚ ਕਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਰਾਜ ਚੋਂ 8087 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਚੋਂ 411 ਦੀ ਰਿਪੋਰਟ ਪੌਜ਼ੇਟਿਵ ਆਈ। ਜਲੰਧਰ ‘ਚ 1 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਨਵੇਂ ਕੇਸਾਂ ਨਾਲ ਕੋਰੋਨਾ ਪੌਜ਼ੇਟਿਵ ਐਕਟਿਵ ਕੇਸਾਂ ਦਾ ਅੰਕੜਾ 1995 ਤੱਕ ਪਹੁੰਚ ਗਿਆ ਹੈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 229 ਹੋ ਗਈ ਹੈ।

ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ 34 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ, 10 ਮਰੀਜ਼ਾਂ ਨੂੰ ਗੰਭੀਰ ਦੇਖਭਾਲ ਲੈਵਲ-3 ਵਿੱਚ ਰੱਖਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ 4 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਜਦਕਿ ਲੈਵਲ-2 ਅਤੇ 3 ਦੇ 44 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ।

ਸੂਬੇ ਦੇ ਮੁਹਾਲੀ ‘ਚ ਸਭ ਤੋਂ ਵੱਧ ਕੋਰੋਨਾ ਕੇਸ

ਸਿਹਤ ਵਿਭਾਗ ਮੁਤਾਬਕ ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 66 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪਟਿਆਲਾ ਵਿੱਚ 44, ਲੁਧਿਆਣਾ ਵਿੱਚ 42, ਫਾਜ਼ਿਲਕਾ ਵਿੱਚ 41, ਬਠਿੰਡਾ ਵਿੱਚ 28, ਨਵਾਂਸ਼ਹਿਰ ਵਿੱਚ 23, ਜਲੰਧਰ ਵਿੱਚ 22, ਹੁਸ਼ਿਆਰਪੁਰ ਵਿੱਚ 20, ਫ਼ਿਰੋਜ਼ਪੁਰ ਵਿੱਚ 18, ਮੁਕਤਸਰ ਅਤੇ ਸੰਗਰੂਰ ਵਿੱਚ 17-17, ਰੋਪੜ ਵਿੱਚ 15, ਅੰਮ੍ਰਿਤਸਰ ਵਿੱਚ 13, ਮੋਗਾ ਵਿੱਚ 11, ਫਰੀਦਕੋਟ ਵਿੱਚ 9, ਬਰਨਾਲਾ ਅਤੇ ਗੁਰਦਾਸਪੁਰ ਵਿੱਚ 7-7, ਮਾਨਸਾ ਵਿੱਚ 4, ਫਤਿਹਗੜ੍ਹ ਸਾਹਿਬ ਵਿੱਚ 3, ਪਠਾਨਕੋਟ ਵਿੱਚ 2, ਕਪੂਰਥਲਾ ਵਿੱਚ 1-1 ਅਤੇ ਮਲੇਰਕੋਟਲਾ ਵਿੱਚ ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ।

ਹਰਿਆਣਾ ਵਿੱਚ ਕੋਰੋਨਾ ਦੇ 1348 ਨਵੇਂ ਮਾਮਲੇ ਆਏ ਸਾਹਮਣੇ

ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 1348 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਹੁਣ ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 5468 ਹੋ ਗਈ ਹੈ। ਸੰਕਰਮਣ ਦੀ ਦਰ ਵਧ ਕੇ 13.82 ਫੀਸਦੀ ਹੋ ਗਈ ਹੈ। ਰਿਕਵਰੀ ਦਰ 98.48 ਹੈ ਅਤੇ ਮੌਤ ਦਰ 1 ਪ੍ਰਤੀਸ਼ਤ ਹੈ। ਸ਼ੁੱਕਰਵਾਰ ਨੂੰ ਗੁਰੂਗ੍ਰਾਮ ‘ਚ 598, ਫਰੀਦਾਬਾਦ ‘ਚ 159, ਹਿਸਾਰ ‘ਚ 68, ਸੋਨੀਪਤ ‘ਚ 32, ਕਰਨਾਲ ‘ਚ 56, ਪੰਚਕੂਲਾ ‘ਚ 59, ਅੰਬਾਲਾ ‘ਚ 29, ਪਾਣੀਪਤ ‘ਚ 17, ਸਿਰਸਾ ‘ਚ 25, ਰੋਹਤਕ-ਜੀਂਦ ‘ਚ 89-89, ਝੱਜਰ ‘ਚ 55, ਚਰਖੀ ਦਾਦਰੀ ‘ਚ 21, ਕੈਥਵਾਲ ‘ਚ 18. -ਫਤੇਹਾਬਾਦ 4, ਨੂਹ-ਮਹੇਂਦਰਗੜ੍ਹ ‘ਚ 1 ਨਵੇਂ ਮਾਮਲੇ ਸਾਹਮਣੇ ਆਏ ਹਨ।

ਦੂਜੇ ਪਾਸੇ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ 68 ਮਰੀਜ਼ ਦਾਖਲ ਹਨ। ਰਾਹਤ ਦੀ ਗੱਲ ਇਹ ਹੈ ਕਿ ਜ਼ਿਆਦਾਤਰ ਮਰੀਜ਼ ਦੋ ਤੋਂ ਤਿੰਨ ਦਿਨਾਂ ਵਿੱਚ ਠੀਕ ਹੋ ਰਹੇ ਹਨ ਅਤੇ ਮਰੀਜ਼ਾਂ ਨੂੰ ਵੈਂਟੀਲੇਟਰ ਦੀ ਲੋੜ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corona increasing in Punjab-HaryanacoronavirusCoronavirus in HaryanaCovid Positive Casescovid-19 casespro punjab tvPunjab New Corona Patientspunjab newsPunjab-Haryana Coronapunjabi news
Share205Tweet128Share51

Related Posts

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਮੱਧ ਪ੍ਰਦੇਸ਼ ਤੋਂ OBC ਮਹਾਂ ਸਭਾ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਸੌਂਪਿਆ 1 ਲੱਖ 7 ਹਜ਼ਾਰ ਰੁਪਏ ਦਾ ਚੈੱਕ

ਸਤੰਬਰ 27, 2025

ਸ਼੍ਰੋਮਣੀ ਕਮੇਟੀ ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ

ਸਤੰਬਰ 27, 2025

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ

ਸਤੰਬਰ 27, 2025
Load More

Recent News

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

YouTube ‘ਤੇ ਆ ਗਿਆ ਨਵਾਂ AI ਫ਼ੀਚਰ, ਹੁਣ ਨਹੀਂ ਕਰ ਸਕਦੇ ਇਹ ਕੰਮ

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਇਨ੍ਹਾਂ 5 ਦੇਸ਼ਾਂ ‘ਚ ਮਿਲੇਗਾ ਸਭ ਤੋਂ ਸਸਤਾ iPhone 17 Pro, ਭਾਰਤ ਨਾਲੋਂ 37424 ਰੁਪਏ ਤੱਕ ਘੱਟ ਹੈ ਕੀਮਤ

ਸਤੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.