ਸੋਮਵਾਰ, ਜੁਲਾਈ 7, 2025 11:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

CIA team of Rupnagar Police: ਐਸਐਸਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦਸ਼ਾਂ ਉਤੇ ਇਹਨਾਂ ਦੋਸ਼ਿਆਂ ਨੂੰ ਫੜਿਆ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਪੰਜਾਬ
0

Gangster Jaggu Bhagwanpuria Gang members Arrested: ਰੂਪਨਗਰ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਫੜੇ ਗਏ ਹਨ। ਇਸ ਮੌਕੇ ਗੱਲਬਾਤ ਦੌਰਾਨ ਐਸਐਸਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦਸ਼ਾਂ ਉਤੇ ਇਹਨਾਂ ਦੋਸ਼ਿਆਂ ਨੂੰ ਫੜਿਆ ਗਿਆ ਹੈ।

ਐਸਐਸਪੀ ਰੂਪਨਗਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਤੋਂ ਛੇ .32 ਬੋਰ ਦੇ ਹਥਿਆਰ ਅਤੇ 25 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਅਰੋਪੀਆਂ ਦੀ ਧਰਪਕੜ ਲਈ ਟੀਮ ਦੀ ਅਗੂਵਾਈ ਸੀਆਈਏ ਰੂਪਨਗਰ ਦੇ ਇੰਸਪੈਕਟਰ ਸਤਨਾਮ ਸਿੰਘ ਵੱਲੋਂ ਕੀਤੀ ਗਈ ਸੀ।

CIA team of @RupnagarPolice has arrested 2 members of Gangster Jaggu Bhagwanpuria Gang and recovered 6 pistols & 25 live cartridges.

Strict action is being taken against all persons involved in the network of illegal weapons.#ActionAgainstCrime pic.twitter.com/1e74te8Lnh

— Punjab Police India (@PunjabPoliceInd) April 22, 2023

ਦੱਸ ਦਈਏ ਕਿ ਉਕਤ ਦੋਵੇਂ ਦੋਸ਼ੀਆਂ ਦੀ ਪਹਿਚਾਣ ਸੰਦੀਪ ਕੁਮਾਰ ਉਰਫ਼ ਰਵੀ ਬਲਾਚੋਰੀਆ ਵਾਸੀ ਗੜ੍ਹਸ਼ੰਕਰ ਅਤੇ ਰੋਹੀਤ ਕੁਮਾਰ ਵਾਸੀ ਥਾਣਾ ਹਰਿਆਣਾ ਪਿੰਡ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਕਤ ਦੋਵੇਂ ਆਰੋਪੀਆਂ ਨੂੰ ਰਿਮਾਂਡ ‘ਤੇ ਲੈ ਕੇ ਅਗਲੇਰੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CIA team of Rupnagar PoliceGangster Jaggu Bhagwanpuria GangLive CartridgesMembers of Jaggu Bhagwanpuria gangpro punjab tvpunjab newspunjab policepunjabi newsRecovered 6 pistols
Share204Tweet128Share51

Related Posts

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025
Load More

Recent News

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025

Punjab Weather Update: ਅੱਜ ਪੰਜਾਬ ਭਰ ‘ਚ ਪਏਗਾ ਮੀਂਹ! ਇੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਈ ਮੌਸਮ ਵਿਭਾਗ ਦਾ ਅਲਰਟ

ਜੁਲਾਈ 7, 2025

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.