ਸ਼ਨੀਵਾਰ, ਜੂਨ 28, 2025 11:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shah Rukh Khan On Eid 2023: ‘ਮੰਨਤ’ ਤੋਂ ਬਾਹਰ ਆ ਕੇ ਸ਼ਾਹਰੁਖ ਖ਼ਾਨ ਨੇ ਫੈਨਸ ਨੂੰ ਦਿੱਤੀ ਈਦ ਦੀ ਵਧਾਈ, ਵੇਖੋ ਕਿੰਗ ਖ਼ਾਨ ਦੀ ਵੀਡੀਓ

Shah Rukh Khan On Eid 2023: ਈਦ ਦੇ ਮੌਕੇ 'ਤੇ ਮੰਨਤ ਦੇ ਬਾਹਰ ਮੌਜੂਦ ਫੈਨਸ ਨੂੰ ਸ਼ਾਹਰੁਖ ਦੀ ਇੱਕ ਝਲਕ ਦੇਖਣ ਨੂੰ ਮਿਲੀ, ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਬਾਲੀਵੁੱਡ, ਮਨੋਰੰਜਨ
0

Shah Rukh Khan On Eid 2023: ਅੱਜ ਦੇਸ਼ ਭਰ ਵਿੱਚ ਈਦ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਈਦ ਦੇ ਖਾਸ ਮੌਕੇ ਹਰ ਕੋਈ ਇੱਕ ਦੂਜੇ ਨੂੰ ਈਦ ਦੀ ਵਧਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੇ ਸਾਰੇ ਫਿਲਮੀ ਸਿਤਾਰੇ ਵੀ ਆਪਣੇ ਫੈਨਸ ਤੇ ਨਜ਼ਦੀਕੀਆਂ ਨੂੰ ਈਦ ਮੁਬਾਰਕ ਦੇ ਰਹੇ ਹਨ।

ਇਸ ਖਾਸ ਮੌਕੇ ‘ਤੇ ਸ਼ਾਹਰੁਖ ਨੇ ਆਪਣੇ ਫੈਨਸ ਨੂੰ ਈਦੀ ਵੀ ਦਿੱਤੀ ਤੇ ਮੰਨਤ ਦੇ ਬਾਹਰ ਮੌਜੂਦ ਹਜ਼ਾਰਾਂ ਫੈਨਸ ਨੇ ਸ਼ਾਹਰੁਖ ਦੇ ਦਰਸ਼ਨ ਕੀਤੇ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸ਼ਾਹਰੁਖ ਖ਼ਾਨ ਦੇ ਫੈਨਸ ਨੂੰ ਦਿੱਤੀ ਈਦੀ

ਦਰਅਸਲ ਸ਼ਨੀਵਾਰ ਯਾਨੀ ਈਦ ਦੇ ਖਾਸ ਮੌਕੇ ‘ਤੇ ਸਾਰਿਆਂ ਨੂੰ ਉਮੀਦ ਸੀ ਕਿ ਸ਼ਾਹਰੁਖ ਖ਼ਾਨ ਫੈਨਸ ਨੂੰ ਈਦ ਦੇਣ ਜ਼ਰੂਰ ਆਉਣਗੇ ਅਤੇ ਅਜਿਹਾ ਹੀ ਹੋਇਆ। ਪਠਾਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸ਼ਾਹਰੁਖ ਖ਼ਾਨ ਨੇ ਆਪਣੇ ਫੈਨਸ ਨੂੰ ਈਦੀ ਦਿੱਤੀ, ਜਿਸ ਦਾ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ।

ਸ਼ਾਹਰੁਖ ਨੂੰ ਦੇਖ ਕੇ ਫੈਨਸ ਹੋਏ ਕਾਫੀ ਖੁਸ਼

ਵਾਇਰਲ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਈਦ ਦੇ ਖਾਸ ਮੌਕੇ ‘ਤੇ ਸ਼ਾਹਰੁਖ ਆਪਣੇ ਘਰ ‘ਮੰਨਤ’ ਦੇ ਬਾਹਰ ਮੌਜੂਦ ਫੈਨਸ ਨੂੰ ਵਧਾਈ ਦੇ ਰਹੇ ਹਨ। ਨਾਲ ਹੀ ਪ੍ਰਸ਼ੰਸਕ ਵੀ ਸ਼ਾਹਰੁਖ ਨੂੰ ਦੇਖ ਕੇ ਕਾਫੀ ਖੁਸ਼ ਹਨ।

 

View this post on Instagram

 

A post shared by Manav Manglani (@manav.manglani)

ਸ਼ਾਹਰੁਖ ਨੇ ਫੈਨਸ ਦੀ ਈਦ ਨੂੰ ਬਣਾਇਆ ਖਾਸ

ਨਾਲ ਹੀ ਵਾਇਰਲ ਹੋ ਰਹੀ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਈਦ ਦੇ ਮੌਕੇ ‘ਤੇ ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਹਜ਼ਾਰਾਂ ਫੈਨਸ ਪਹੁੰਚੇ ਹਨ। ਇਸ ਕੜਕਦੀ ਧੁੱਪ ‘ਚ ਵੀ ਸ਼ਾਹਰੁਖ ਨੂੰ ਦੇਖਣ ਲਈ ਫੈਨਸ ਪਹੁੰਚੇ ਅਤੇ ਕਿੰਗ ਖ਼ਾਨ ਨੇ ਵੀ ਆਪਣੇ ਫੈਨਸ ਨੂੰ ਨਿਰਾਸ਼ ਨਹੀਂ ਕੀਤਾ ਅਤੇ ‘ਮੰਨਤ’ ਤੋਂ ਬਾਹਰ ਆ ਕੇ ਆਪਣੇ ਪ੍ਰਸ਼ੰਸਕਾਂ ਲਈ ਈਦ ਨੂੰ ਖਾਸ ਬਣਾਇਆ।

ਸ਼ਾਹਰੁਖ ਦੀ ਫਿਲਮ ਜਵਾਨ ਇਸ ਦਿਨ ਹੋਵੇਗੀ ਰਿਲੀਜ਼

ਦੱਸ ਦੇਈਏ ਕਿ ਕਿੰਗ ਖ਼ਾਨ ਦੀ ਫਿਲਮ ਪਠਾਨ ਨੂੰ ਵੀ ਫੈਨਸ ਨੇ ਕਾਫੀ ਪਸੰਦ ਕੀਤਾ ਸੀ ਅਤੇ ਹੁਣ ਪ੍ਰਸ਼ੰਸਕ ਸ਼ਾਹਰੁਖ ਖ਼ਾਨ ਦੀ ਆਉਣ ਵਾਲੀ ਫਿਲਮ ਜਵਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸ਼ਾਹਰੁਖ ਦੀ ਫਿਲਮ ਜਵਾਨ 2 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodeidEid Mubarakentertainment newsMannatpro punjab tvpunjabi newsShah Rukh KhanShah Rukh Khan on Eid 2023Shahrukh Khan fansShahrukh Khan's film Jawan
Share211Tweet132Share53

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.