ਸ਼ਨੀਵਾਰ, ਜੁਲਾਈ 25, 2026 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Nimrat Khaira ਦੀ ‘Jodi’ ਦਾ ਗਾਣਾ ‘Jodi Teri Meri’ ਰਿਲੀਜ਼, ਗਾਣੇ ‘ਚ ਪੁਰਾਣੇ ਕਲਾਸਿਕ ਰੋਮਾਂਟਿਕ ਟਰੈਕ ਦੀ ਝਲਕ

Jodi of Diljit Dosanjh and Nimrat Khaira's: ਬੈਕਗ੍ਰਾਊਂਡ ਸੰਗੀਤ ਦੇਣ ਲਈ ਕਲਾਸੀਕਲ ਯੰਤਰਾਂ ਦੀ ਵਰਤੋਂ ਕੀਤੀ ਗਈ ਹੈ ਜੋ ਕੰਨਾਂ ਨੂੰ ਸਕੂਨ ਦਿੰਦੇ ਹੈ। ਕੁੱਲ ਮਿਲਾ ਕੇ ਇਹ ਖੂਬਸੂਰਤ ਰੋਮਾਂਟਿਕ ਟਰੈਕ ਹੈ।

by ਮਨਵੀਰ ਰੰਧਾਵਾ
ਅਪ੍ਰੈਲ 24, 2023
in ਪਾਲੀਵੁੱਡ, ਮਨੋਰੰਜਨ
0

Titled Track of Film Jodi ‘Jodi Teri Meri’ release: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ਜੋੜੀ ਫੈਨਸ ਦਾ ਉਤਸ਼ਾਹ ਵਧਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਕਿਉਂਕਿ ਫਿਲਮ ਦਾ ਯੂਐਸਪੀ ਇਸ ਦੇ ਗਾਣੇ ਹਨ।

ਦੱਸ ਦਈਏ ਕਿ ਫਿਲਮ ਦੇ ਦੋ ਗਾਣੇ ਪਹਿਲਾਂ ਹੀ ਰਿਲੀਜ਼ ਹੋ ਗਏ ਹਨ, ਜਿਨ੍ਹਾਂ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ। ਹੁਣ ‘ਜੋੜੀ ਤੇਰੀ ਮੇਰੀ’ ਟਾਈਟਲ ਨਾਲ ਫਿਲਮ ਦਾ ਤੀਜਾ ਟ੍ਰੈਕ ਰਿਲੀਜ਼ ਹੋਇਆ ਹੈ ਤੇ ਇਸ ਗਾਣੇ ਦੀ ਸਭ ਤੋਂ ਵੱਡੀ ਖਾਸੀਅੱਤ ਇਹ ਹੈ ਕਿ ਇਸ ‘ਚ ਫੈਨਸ ਨੂੰ ਪੁਰਾਣੇ ਕਲਾਸਿਕ ਰੋਮਾਂਟਿਕ ਟਰੈਕ ਦਾ ਅਹਿਸਾਸ ਹੋਵੇਗਾ।

‘ਜੋੜੀ ਤੇਰੀ ਮੇਰੀ’ ਗਾਣੇ ਬਾਰੇ ਗੱਲ ਕਰੀਏ ਤਾਂ ਇਹ ਦਿਲਜੀਤ ਤੇ ਨਿਮਰਤ ਵਲੋਂ ਇੱਕ ਦੂਜੇ ਨੂੰ ਮਜ਼ਾਕੀਆ ਤਾਰੀਫਾਂ ਦੇਣ ਨਾਲ ਸ਼ੁਰੂ ਹੁੰਦਾ ਹੈ ਤੇ ਗਾਣੇ ‘ਚ ਉਨ੍ਹਾਂ ਦੇ ਛੋਟੇ ਜਿਹੇ ਸਧਾਰਨ ਪਰ ਪਿਆਰੇ ਰੋਮਾਂਟਿਕ ਪਲਾਂ ਨੂੰ ਦਰਸਾਇਆ ਗਿਆ ਹੈ ਜੋ ਉਨ੍ਹਾਂ ਦੀ ਕੈਮਿਸਟਰੀ ਨੂੰ ਪੇਸ਼ ਕਰ ਹਨ ਅਤੇ ਉਹ ਦੋਵੇਂ ਇੱਕ ਦੂਜੇ ਨਾਲ ਪਿਆਰ ‘ਚ ਨਜ਼ਰ ਆ ਰਹੇ ਹਨ।

ਇਹ ਇੱਕ ਕਲਾਸਿਕ ਰੋਮਾਂਟਿਕ ਟ੍ਰੈਕ ਹੈ ਜੋ ਆਪਣੇ ਸੰਗੀਤ, ਬੋਲ ਅਤੇ ਗਾਇਕੀ ਨਾਲ ਨੋਸਟਾਲਜਿਕ ਵਾਈਬਸ ਦਿੰਦਾ ਹੈ। ਬੈਕਗ੍ਰਾਊਂਡ ਸੰਗੀਤ ਦੇਣ ਲਈ ਕਲਾਸੀਕਲ ਯੰਤਰਾਂ ਦੀ ਵਰਤੋਂ ਕੀਤੀ ਗਈ ਹੈ ਜੋ ਕੰਨਾਂ ਨੂੰ ਸਕੂਨ ਦਿੰਦੇ ਹੈ। ਕੁੱਲ ਮਿਲਾ ਕੇ ਇਹ ਖੂਬਸੂਰਤ ਰੋਮਾਂਟਿਕ ਟਰੈਕ ਹੈ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਇਹ ਸ਼ਾਨਦਾਰ ਗੀਤ ਦਿਲਜੀਤ ਤੇ ਨਿਮਰਤ ਨੇ ਗਾਇਆ ਹੈ, ਇਸ ਦੇ ਬੋਲ ਰਾਜ ਰਣਜੋਧ ਨੋ ਲਿਖੇ ਹਨ ਜਦਕਿ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ। ਗਾਣੇ ਵਿੱਚ ਦਿਲਜੀਤ ਤੇ ਨਿਮਰਤ ਮੁੱਖ ਭੂਮਿਕਾਵਾਂ ਵਿੱਚ ਹਨ।

ਫਿਲਮ ਜੋੜੀ ਦਾ ਨਿਰਮਾਣ ਕਾਰਜ ਗਿੱਲ ਤੇ ਦਲਜੀਤ ਥਿੰਦ ਨੇ ਰਿਦਮ ਬੁਆਏਜ਼ ਐਂਟਰਟੇਨਮੈਂਟ ਅਤੇ ਥਿੰਦ ਮੋਸ਼ਨ ਫਿਲਮਜ਼ ਰਾਹੀਂ ਕੀਤਾ ਗਿਆ ਹੈ। ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ 5 ਮਈ 2023 ਨੂੰ ਆਪਣੀ ਖੂਬਸੂਰਤ ਪ੍ਰੇਮ ਕਹਾਣੀ ਦੇ ਨਾਲ ਤੁਹਾਨੂੰ ਮਿਊਜ਼ਿਕਲ ਸਵਾਰੀ ‘ਤੇ ਲੈ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਗਾਣਾ ਇੱਥੇ ਸੁਣੋ:

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh and Nimrat Khairaentertainment newsJodi MovieJodi of Diljit Dosanjh and Nimrat KhairaJodi Release DateJodi Teri Meri SongKaraj GillNimrat Khairapro punjab tvpunjabi news
Share304Tweet190Share76

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.