ਵੀਰਵਾਰ, ਅਪ੍ਰੈਲ 30, 2026 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Prakash Singh Badal: ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਫ਼ਰ ਬਾਰੇ ਜਾਣੋ ਕੁਝ ਖਾਸ ਗੱਲਾਂ

ਕੇਵਲ 20 ਸਾਲ ਦੀ ਉਮਰ 'ਚ, ਭਾਵ 1947 'ਚ, ਪ੍ਰਕਾਸ਼ ਸਿੰਘ ਬਾਦਲ ਨੇ ਸਰਪੰਚ ਦੀ ਚੋਣ ਜਿੱਤ ਕੇ ਪਹਿਲੀ ਵਾਰ ਰਾਜਨੀਤੀ 'ਚ ਪ੍ਰਵੇਸ਼ ਕੀਤਾ ਅਤੇ ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਹੀ ਰਹੇ।

by Gurjeet Kaur
ਅਪ੍ਰੈਲ 26, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 94 ਸਾਲਾ ਉਮੀਦਵਾਰ ਬਾਦਲ ਵਿਧਾਨ ਸਭਾ ਸੀਟ ਤੋਂ ਹਾਰ ਗਏ। ਉਨ੍ਹਾਂ ਨੂੰ ਇਹ ਹਾਰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਤੋਂ ਮਿਲੀ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਦੇ ਨੇੜਲੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। ਉਹ ਇੱਕ ਜੱਟ ਸਿੱਖ ਪਰਿਵਾਰ ਵਿਚੋਂ ਹਨ
ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਖਾਸ ਗੱਲ ਇਹ ਹੈ ਕਿ ਜਦੋਂ ਉਹ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਤਾਂ ਉਨ੍ਹਾਂ ਦੀ ਉਮਰ ਸਿਰਫ਼ 43 ਸਾਲ ਸੀ ਅਤੇ ਉਹ ਉਸ ਸਮੇਂ ਦੇਸ਼ ਦੇ ਸੂਬੇ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਬਣੇ।
ਸਾਲ 1996 ‘ਚ ਜਦੋਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋਇਆ ਅਤੇ ਪਹਿਲੀ ਵਾਰ 1997 ਵਿਚ ਬਾਦਲ ਨੇ ਗਠਜੋੜ ਵਿਚ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਦੋਵਾਂ ਪਾਰਟੀਆਂ ਨੂੰ ਇਸ ਦਾ ਸਿਆਸੀ ਲਾਭ ਵੀ ਮਿਲਿਆ।
ਬਾਦਲ ਨੇ 1977 ਵਿਚ ਕੇਂਦਰ ਵਿਚ ਮੋਰਾਰਜੀ ਦੇਸਾਈ ਦੀ ਸਰਕਾਰ ਵਿਚ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਵੀ ਸੰਭਾਲਿਆ।
ਉਹ ਪਹਿਲੀ ਵਾਰ 1957 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਤੇ ਗੁਰਨਾਮ ਸਿੰਘ ਦੀ ਸਰਕਾਰ ਵਿੱਚ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਨੌਜਵਾਨ ਪ੍ਰਕਾਸ਼ ਸਿੰਘ ਬਾਦਲ ਨੇ ਨਿਭਾਈ।
ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਅਤੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਹੋਣ ਦਾ ਖਿਤਾਬ ਰੱਖ ਚੁਕੇ ਹਨ।
ਕੇਵਲ 20 ਸਾਲ ਦੀ ਉਮਰ 'ਚ, ਭਾਵ 1947 'ਚ, ਪ੍ਰਕਾਸ਼ ਸਿੰਘ ਬਾਦਲ ਨੇ ਸਰਪੰਚ ਦੀ ਚੋਣ ਜਿੱਤ ਕੇ ਪਹਿਲੀ ਵਾਰ ਰਾਜਨੀਤੀ 'ਚ ਪ੍ਰਵੇਸ਼ ਕੀਤਾ ਅਤੇ ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਹੀ ਰਹੇ।

prakash singh badal: ਕੇਵਲ 20 ਸਾਲ ਦੀ ਉਮਰ ‘ਚ, ਭਾਵ 1947 ‘ਚ, ਪ੍ਰਕਾਸ਼ ਸਿੰਘ ਬਾਦਲ ਨੇ ਸਰਪੰਚ ਦੀ ਚੋਣ ਜਿੱਤ ਕੇ ਪਹਿਲੀ ਵਾਰ ਰਾਜਨੀਤੀ ‘ਚ ਪ੍ਰਵੇਸ਼ ਕੀਤਾ ਅਤੇ ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਹੀ ਰਹੇ।ਸਿਆਸਤ ‘ਚ ਸ਼੍ਰੋਮਣੀ ਅਕਾਲੀ ਦਲ ਦੇ ਦਿਗਜ਼ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਦੀ ਸਿਆਸਤ ‘ਚ ਵੱਡਾ ਸਥਾਨ ਹੈ।

ਕੇਵਲ 20 ਸਾਲ ਦੀ ਉਮਰ ‘ਚ, ਭਾਵ 1947 ‘ਚ, ਪ੍ਰਕਾਸ਼ ਸਿੰਘ ਬਾਦਲ ਨੇ ਸਰਪੰਚ ਦੀ ਚੋਣ ਜਿੱਤ ਕੇ ਪਹਿਲੀ ਵਾਰ ਰਾਜਨੀਤੀ ‘ਚ ਪ੍ਰਵੇਸ਼ ਕੀਤਾ ਅਤੇ ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਹੀ ਰਹੇ।

ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਅਤੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਹੋਣ ਦਾ ਖਿਤਾਬ ਰੱਖ ਚੁਕੇ ਹਨ। ਪ੍ਰਕਾਸ਼ ਸਿੰਘ ਬਾਦਲ, 94, ਆਪਣੀ ਰਵਾਇਤੀ ਲੰਬੀ ਵਿਧਾਨ ਸਭਾ ਸੀਟ ਤੋਂ 1997 ਤੋਂ ਲਗਾਤਾਰ ਪੰਜ ਚੋਣਾਂ ਜਿੱਤ ਚੁੱਕੇ ਹਨ।

ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਅਤੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਹੋਣ ਦਾ ਖਿਤਾਬ ਰੱਖ ਚੁਕੇ ਹਨ।

ਉਹ ਪਹਿਲੀ ਵਾਰ 1957 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਤੇ ਗੁਰਨਾਮ ਸਿੰਘ ਦੀ ਸਰਕਾਰ ਵਿੱਚ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਨੌਜਵਾਨ ਪ੍ਰਕਾਸ਼ ਸਿੰਘ ਬਾਦਲ ਨੇ ਨਿਭਾਈ। ਬਾਅਦ ਵਿਚ 1996 ਤੋਂ 2008 ਤੱਕ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ‘ਤੇ ਰਹੇ। ਪ੍ਰਕਾਸ਼ ਸਿੰਘ ਬਾਦਲ ਇਸ ਤੋਂ ਬਾਅਦ ਕਦੇ ਵੀ ਪੰਜਾਬ ਦੀ ਸਿਆਸਤ ਤੋਂ ਬਾਹਰ ਨਹੀਂ ਆਏ।

ਉਹ ਪਹਿਲੀ ਵਾਰ 1957 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਤੇ ਗੁਰਨਾਮ ਸਿੰਘ ਦੀ ਸਰਕਾਰ ਵਿੱਚ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਨੌਜਵਾਨ ਪ੍ਰਕਾਸ਼ ਸਿੰਘ ਬਾਦਲ ਨੇ ਨਿਭਾਈ।

ਬਾਦਲ ਨੇ 1977 ਵਿਚ ਕੇਂਦਰ ਵਿਚ ਮੋਰਾਰਜੀ ਦੇਸਾਈ ਦੀ ਸਰਕਾਰ ਵਿਚ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਵੀ ਸੰਭਾਲਿਆ। ਪੰਜਾਬ ਦੀ ਸਿਆਸਤ ਦੇ ਪਤਵੰਤੇ ਸੱਜਣ ਰਿਕਾਰਡ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ।

ਬਾਦਲ ਨੇ 1977 ਵਿਚ ਕੇਂਦਰ ਵਿਚ ਮੋਰਾਰਜੀ ਦੇਸਾਈ ਦੀ ਸਰਕਾਰ ਵਿਚ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਵੀ ਸੰਭਾਲਿਆ।

ਸਾਲ 1996 ‘ਚ ਜਦੋਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋਇਆ ਅਤੇ ਪਹਿਲੀ ਵਾਰ 1997 ਵਿਚ ਬਾਦਲ ਨੇ ਗਠਜੋੜ ਵਿਚ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਦੋਵਾਂ ਪਾਰਟੀਆਂ ਨੂੰ ਇਸ ਦਾ ਸਿਆਸੀ ਲਾਭ ਵੀ ਮਿਲਿਆ। ਬਾਦਲ ਨੇ 2007 ਵਿੱਚ ਚੌਥੀ ਵਾਰ ਅਤੇ 2012 ਵਿੱਚ ਪੰਜਵੀਂ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ।

ਸਾਲ 1996 ‘ਚ ਜਦੋਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋਇਆ ਅਤੇ ਪਹਿਲੀ ਵਾਰ 1997 ਵਿਚ ਬਾਦਲ ਨੇ ਗਠਜੋੜ ਵਿਚ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਦੋਵਾਂ ਪਾਰਟੀਆਂ ਨੂੰ ਇਸ ਦਾ ਸਿਆਸੀ ਲਾਭ ਵੀ ਮਿਲਿਆ।

ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਖਾਸ ਗੱਲ ਇਹ ਹੈ ਕਿ ਜਦੋਂ ਉਹ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਤਾਂ ਉਨ੍ਹਾਂ ਦੀ ਉਮਰ ਸਿਰਫ਼ 43 ਸਾਲ ਸੀ ਅਤੇ ਉਹ ਉਸ ਸਮੇਂ ਦੇਸ਼ ਦੇ ਸੂਬੇ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਬਣੇ। ਦੂਜੇ ਪਾਸੇ ਸਾਲ 2012 ‘ਚ ਜਦੋਂ ਬਾਦਲ ਪੰਜਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ, ਤਾਂ ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਰਹੇ।

ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਖਾਸ ਗੱਲ ਇਹ ਹੈ ਕਿ ਜਦੋਂ ਉਹ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਤਾਂ ਉਨ੍ਹਾਂ ਦੀ ਉਮਰ ਸਿਰਫ਼ 43 ਸਾਲ ਸੀ ਅਤੇ ਉਹ ਉਸ ਸਮੇਂ ਦੇਸ਼ ਦੇ ਸੂਬੇ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਬਣੇ।

ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਦੇ ਨੇੜਲੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। ਉਹ ਇੱਕ ਜੱਟ ਸਿੱਖ ਪਰਿਵਾਰ ਵਿਚੋਂ ਹਨ, ਉਨ੍ਹਾਂ ਦੇ ਵਿਆਹ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 1959 ‘ਚ ਸੁਰਿੰਦਰ ਕੌਰ ਨਾਲ ਹੋਇਆ ਅਤੇ ਉਨ੍ਹਾਂ ਦੇ ਦੋ ਬੱਚੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਨੀਤ ਕੌਰ ਹਨ। ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਤੋਂ ਬਾਅਦ 2011 ਵਿੱਚ ਮੌਤ ਹੋ ਗਈ।

ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਦੇ ਨੇੜਲੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। ਉਹ ਇੱਕ ਜੱਟ ਸਿੱਖ ਪਰਿਵਾਰ ਵਿਚੋਂ ਹਨ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 94 ਸਾਲਾ ਉਮੀਦਵਾਰ ਬਾਦਲ ਵਿਧਾਨ ਸਭਾ ਸੀਟ ਤੋਂ ਹਾਰ ਗਏ। ਉਨ੍ਹਾਂ ਨੂੰ ਇਹ ਹਾਰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਤੋਂ ਮਿਲੀ। ਬਾਦਲ ਖੁਦ ਇਸ ਚੋਣ ਵਿਚ ਪ੍ਰਚਾਰ ਕਰਨ ਦੀ ਸਥਿਤੀ ਵਿਚ ਨਹੀਂ ਸਨ ਅਤੇ ਸ਼ਾਇਦ ਇਹੀ ਉਨ੍ਹਾਂ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣਿਆ। ਵੈਸੇ ਉਨ੍ਹਾਂ ਦੀ ਹਾਰ ਦਾ ਕਾਰਨ ਲੋਕਾਂ ਦੀ ਬਗਾਵਤ ਨੂੰ ਦੱਸਿਆ ਗਿਆ।

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 94 ਸਾਲਾ ਉਮੀਦਵਾਰ ਬਾਦਲ ਵਿਧਾਨ ਸਭਾ ਸੀਟ ਤੋਂ ਹਾਰ ਗਏ। ਉਨ੍ਹਾਂ ਨੂੰ ਇਹ ਹਾਰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਤੋਂ ਮਿਲੀ।
Tags: EX CM Punjabprakash singh badalPrakash singh badal Passed awaypro punjab tvpunjabpunjabi newsShiromani Akali Dal
Share360Tweet225Share90

Related Posts

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026
Load More

Recent News

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result