ਐਤਵਾਰ, ਫਰਵਰੀ 15, 2026 02:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Punjabi Singer kaka: ਹੁਣ ਪੰਜਾਬੀ ਸਿੰਗਰ ਕਾਕਾ ਵੀ ਕਰਦੇ ਨਜ਼ਰ ਆਉਣਗੇ ਐਕਟਿੰਗ, ਇਸ ਫ਼ਿਲਮ ‘ਚ ਆਉਣਗੇ ਨਜ਼ਰ

by Gurjeet Kaur
ਅਪ੍ਰੈਲ 28, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ
0
ਇਸ ਦੇ ਨਾਲ ਨਾਲ ਕਾਕਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋੋਇੰਗ ਹੈ।
ਇਨ੍ਹਾਂ ਜ਼ਰੂਰ ਸਾਹਮਣੇ ਆਇਆ ਹੈ ਕਿ ਫਿਲਮ ਨੂੰ ਗੱਬਰ ਸੰਗਰੂਰ ਡਾਇਰੈਕਟ ਕਰ ਰਿਹਾ ਹੈ।ਕਾਬਿਲੇਗ਼ੌਰ ਹੈ ਕਿ ਕਾਕੇ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 2017 'ਚ ਕੀਤੀ ਸੀ।
ਫਿਲਹਾਲ ਇਸ ਫਿਲਮ ਬਾਰੇ ਜਾਂ ਇਸ ਦੀ ਸਟਾਰਕਾਸਟ ਬਾਰੇ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਈ ਹੈ। ਕਾਕੇ ਨੇ ਸਿਰਫ ਫਿਲਮ ਦਾ ਨਾਂ ਤੇ ਆਪਣੇ ਡੈਬਿਊ ਦਾ ਐਲਾਨ ਹੀ ਕੀਤਾ ਹੈ।
ਕਿਰਪਾ ਬਨਾਈ ਰੱਖਿਓ ਮਿੱਤਰੋ।' ਦੱਸ ਦਈਏ ਕਿ ਕਾਕਾ 'ਵ੍ਹਾਈਟ ਪੰਜਾਬ' ਫਿਲਮ ਤੋਂ ਐਕਟਿੰਗ ਦੀ ਦੁਨੀਆ 'ਚ ਕਿਸਮਤ ਅਜ਼ਮਾਉਣ ਜਾ ਰਿਹਾ ਹੈ।
ਪਰ ਇੱਕ ਵਧੀਆ ਕੋਸ਼ਿਸ਼ ਆ। ਐਕਟਿੰਗ ਮੈਨੂੰ ਆਉਂਦੀ ਨਹੀਂ, ਪਰ ਡਾਇਰੈਕਟਰ ਸਾਬ੍ਹ ਗੱਬਰ ਸੰਗਰੂਰ ਕਰਵਾ ਹੀ ਲੈਂਦੇ ਨੇ ਕਿਸੇ ਸਕੀਮ ਨਾਲ।
ਇਸ ਗਾਣੇ 'ਤੇ ਹੁਣ ਤੱਕ 1.5 ਮਿਲੀਅਨ ਯਾਨਿ 15 ਲੱਖ ਰੀਲਾਂ ਬਣ ਚੁੱਕੀਆਂ ਹਨ। ਹੁਣ ਇਸ ਤੋਂ ਬਾਅਦ ਕਾਕੇ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ।
ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਉਸ ਦਾ ਨਵਾਂ ਗਾਣਾ 'ਸ਼ੇਪ' ਇੰਸਟਾਗ੍ਰਾਮ 'ਤੇ ਟਰੈਂਡ ਕਰ ਰਿਹਾ ਹੈ।
ਦੱਸ ਦਈਏ ਕਿ ਕਾਕੇ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਉਸ ਨੇ ਲਿਖਿਆ, 'ਤੁਹਾਡਾ ਕਾਕਾ ਬਾਈ ਨਵਾਂ ਪੰਗਾ ਲੈਣ ਜਾ ਰਿਹਾ ਹੈ, ਮੂਵੀ ਆਲਾ।

Punjabi Singer Kaka Movie Debut: ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣਿਆ ਹੋਇਆ ਹੈ। ਉਸ ਦਾ ਨਵਾਂ ਗਾਣਾ ‘ਸ਼ੇਪ’ ਇੰਸਟਾਗ੍ਰਾਮ ‘ਤੇ ਟਰੈਂਡ ਕਰ ਰਿਹਾ ਹੈ।

ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣਿਆ ਹੋਇਆ ਹੈ। ਉਸ ਦਾ ਨਵਾਂ ਗਾਣਾ ‘ਸ਼ੇਪ’ ਇੰਸਟਾਗ੍ਰਾਮ ‘ਤੇ ਟਰੈਂਡ ਕਰ ਰਿਹਾ ਹੈ।

ਇਸ ਗਾਣੇ ‘ਤੇ ਹੁਣ ਤੱਕ 1.5 ਮਿਲੀਅਨ ਯਾਨਿ 15 ਲੱਖ ਰੀਲਾਂ ਬਣ ਚੁੱਕੀਆਂ ਹਨ। ਹੁਣ ਇਸ ਤੋਂ ਬਾਅਦ ਕਾਕੇ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ।

ਇਸ ਗਾਣੇ ‘ਤੇ ਹੁਣ ਤੱਕ 1.5 ਮਿਲੀਅਨ ਯਾਨਿ 15 ਲੱਖ ਰੀਲਾਂ ਬਣ ਚੁੱਕੀਆਂ ਹਨ। ਹੁਣ ਇਸ ਤੋਂ ਬਾਅਦ ਕਾਕੇ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ।

ਕਾਕਾ ਜਲਦ ਹੀ ਪੰਜਾਬੀ ਫਿਲਮ ਇੰਡਸਟਰੀ ‘ਚ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਉਸ ਨੇ ਖੁਦ ਆਪਣੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ ਹੈ।

 

View this post on Instagram

 

A post shared by Kaka (@kaka._.ji)


ਦੱਸ ਦਈਏ ਕਿ ਕਾਕੇ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਉਸ ਨੇ ਲਿਖਿਆ, ‘ਤੁਹਾਡਾ ਕਾਕਾ ਬਾਈ ਨਵਾਂ ਪੰਗਾ ਲੈਣ ਜਾ ਰਿਹਾ ਹੈ, ਮੂਵੀ ਆਲਾ।

ਦੱਸ ਦਈਏ ਕਿ ਕਾਕੇ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਉਸ ਨੇ ਲਿਖਿਆ, ‘ਤੁਹਾਡਾ ਕਾਕਾ ਬਾਈ ਨਵਾਂ ਪੰਗਾ ਲੈਣ ਜਾ ਰਿਹਾ ਹੈ, ਮੂਵੀ ਆਲਾ।

ਪਰ ਇੱਕ ਵਧੀਆ ਕੋਸ਼ਿਸ਼ ਆ। ਐਕਟਿੰਗ ਮੈਨੂੰ ਆਉਂਦੀ ਨਹੀਂ, ਪਰ ਡਾਇਰੈਕਟਰ ਸਾਬ੍ਹ ਗੱਬਰ ਸੰਗਰੂਰ ਕਰਵਾ ਹੀ ਲੈਂਦੇ ਨੇ ਕਿਸੇ ਸਕੀਮ ਨਾਲ।

ਪਰ ਇੱਕ ਵਧੀਆ ਕੋਸ਼ਿਸ਼ ਆ। ਐਕਟਿੰਗ ਮੈਨੂੰ ਆਉਂਦੀ ਨਹੀਂ, ਪਰ ਡਾਇਰੈਕਟਰ ਸਾਬ੍ਹ ਗੱਬਰ ਸੰਗਰੂਰ ਕਰਵਾ ਹੀ ਲੈਂਦੇ ਨੇ ਕਿਸੇ ਸਕੀਮ ਨਾਲ।

ਕਿਰਪਾ ਬਨਾਈ ਰੱਖਿਓ ਮਿੱਤਰੋ।’ ਦੱਸ ਦਈਏ ਕਿ ਕਾਕਾ ‘ਵ੍ਹਾਈਟ ਪੰਜਾਬ’ ਫਿਲਮ ਤੋਂ ਐਕਟਿੰਗ ਦੀ ਦੁਨੀਆ ‘ਚ ਕਿਸਮਤ ਅਜ਼ਮਾਉਣ ਜਾ ਰਿਹਾ ਹੈ।

ਕਿਰਪਾ ਬਨਾਈ ਰੱਖਿਓ ਮਿੱਤਰੋ।’ ਦੱਸ ਦਈਏ ਕਿ ਕਾਕਾ ‘ਵ੍ਹਾਈਟ ਪੰਜਾਬ’ ਫਿਲਮ ਤੋਂ ਐਕਟਿੰਗ ਦੀ ਦੁਨੀਆ ‘ਚ ਕਿਸਮਤ ਅਜ਼ਮਾਉਣ ਜਾ ਰਿਹਾ ਹੈ।

ਫਿਲਹਾਲ ਇਸ ਫਿਲਮ ਬਾਰੇ ਜਾਂ ਇਸ ਦੀ ਸਟਾਰਕਾਸਟ ਬਾਰੇ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਈ ਹੈ। ਕਾਕੇ ਨੇ ਸਿਰਫ ਫਿਲਮ ਦਾ ਨਾਂ ਤੇ ਆਪਣੇ ਡੈਬਿਊ ਦਾ ਐਲਾਨ ਹੀ ਕੀਤਾ ਹੈ।

ਫਿਲਹਾਲ ਇਸ ਫਿਲਮ ਬਾਰੇ ਜਾਂ ਇਸ ਦੀ ਸਟਾਰਕਾਸਟ ਬਾਰੇ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਈ ਹੈ। ਕਾਕੇ ਨੇ ਸਿਰਫ ਫਿਲਮ ਦਾ ਨਾਂ ਤੇ ਆਪਣੇ ਡੈਬਿਊ ਦਾ ਐਲਾਨ ਹੀ ਕੀਤਾ ਹੈ।

ਇਨ੍ਹਾਂ ਜ਼ਰੂਰ ਸਾਹਮਣੇ ਆਇਆ ਹੈ ਕਿ ਫਿਲਮ ਨੂੰ ਗੱਬਰ ਸੰਗਰੂਰ ਡਾਇਰੈਕਟ ਕਰ ਰਿਹਾ ਹੈ।ਕਾਬਿਲੇਗ਼ੌਰ ਹੈ ਕਿ ਕਾਕੇ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 2017 ‘ਚ ਕੀਤੀ ਸੀ। ਬਹੁਤ ਹੀ ਥੋੜੇ ਸਮੇਂ ਦੇ ਵਿੱਚ ਉਹ ਗਾਇਕੀ ਦੀ ਦੁਨੀਆ ਦਾ ਚਮਕਦਾਰ ਸਿਤਾਰਾ ਬਣ ਕੇ ਉੱਭਰਿਆ ਹੈ।

ਇਨ੍ਹਾਂ ਜ਼ਰੂਰ ਸਾਹਮਣੇ ਆਇਆ ਹੈ ਕਿ ਫਿਲਮ ਨੂੰ ਗੱਬਰ ਸੰਗਰੂਰ ਡਾਇਰੈਕਟ ਕਰ ਰਿਹਾ ਹੈ।ਕਾਬਿਲੇਗ਼ੌਰ ਹੈ ਕਿ ਕਾਕੇ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 2017 ‘ਚ ਕੀਤੀ ਸੀ।

ਇਸ ਦੇ ਨਾਲ ਨਾਲ ਕਾਕਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ ‘ਚ ਬਣਿਆ ਰਹਿੰਦਾ ਹੈ। ਉਸ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ ‘ਤੇ ਹੀ 2 ਮਿਲੀਅਨ ਯਾਨਿ 20 ਲੱਖ ਫਾਲੋਅਰਜ਼ ਹਨ।

ਇਸ ਦੇ ਨਾਲ ਨਾਲ ਕਾਕਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ ‘ਚ ਬਣਿਆ ਰਹਿੰਦਾ ਹੈ। ਉਸ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋੋਇੰਗ ਹੈ।
Tags: kakaKaka New Songkaka songspollywood Newspunjabi singerPunjabi Singer Kaka
Share358Tweet224Share90

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.