ਸ਼ੁੱਕਰਵਾਰ, ਅਗਸਤ 28, 2026 05:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਹਿੰਦ-ਖੂੰਹਦ ਆਧਾਰਤ ਸੀਬੀਜੀ ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਯੂਕੇ ਦੀ ਫਰਮ ਨਾਲ ਚਰਚਾ

Punjab News: ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਸੀਐਨਜੀ ਤੇ ਸੀਬੀਜੀ ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Agro-waste based CBG Projects: ਪੰਜਾਬ ‘ਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਯੂਕੇ ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀਐਨਜੀ) ਤੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ।

ਅਰੋੜਾ ਨੇ ਪੇਡਾ ਦੇ ਚੇਅਰਮੈਨ ਐਚਐਸ ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸੋਮ ਨਰਾਇਣ ਅਤੇ ਡਾਇਰੈਕਟਰ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ।

ਇਨ੍ਹਾਂ ਫਰਮਾਂ ਨੂੰ ‘ਇਨਵੈਸਟ ਇਨ ਦ ਬੈਸਟ’ ਦਾ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀਐਲਯੂ ਤੇ ਈਡੀਸੀ ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਇਨਵੈਸਟ ਪੰਜਾਬ’ ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ ‘ਤੇ ਆਧਾਰਿਤ ਸੀਬੀਜੀ ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।

ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ ‘ਤੇ ਆਧਾਰਿਤ ਸੀਬੀਜੀ ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural Wasteagro-waste based CBG Projectsaman aroraCompressed BiogasCompressed Natural Gaspro punjab tvpunjab cabinet ministerpunjab farmerspunjab governmentpunjab newspunjabi news
Share212Tweet133Share53

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.