ਸ਼ੁੱਕਰਵਾਰ, ਜਨਵਰੀ 9, 2026 11:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

by Gurjeet Kaur
ਅਪ੍ਰੈਲ 29, 2023
in ਪੰਜਾਬ, ਵਿਦੇਸ਼
0

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ ਨੌਜਵਾਨ ਦੀ ਉਮਰ ਤਕਰੀਬਨ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ ਅਤੇ ਸਮੁੱਚਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਪਣੇ ਨੌਜਵਾਨ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਲਈ ਸਰਕਾਰ ਕੋਲੋਂ ਅਮਰੀਕਾ ਦੇ ਵੀਜੇ ਦੀ ਮੰਗ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americadeadpro punjab tvpunjabPunjabi youthTarnTaran
Share249Tweet156Share62

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.