ਸ਼ਨੀਵਾਰ, ਮਈ 24, 2025 06:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

20 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ, ਕਪਾਟ ਦੇ ਸਾਹਮਣੇ ਤੋਂ ਹਟਾਈ ਗਈ ਬਰਫ, ਫੌਜੀਆਂ ਨੇ ਕੀਤੀ ਅਰਦਾਸ

Gurudwara Sri Hemkund Sahib: ਸਿੱਖ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 20 ਮਈ ਤੋਂ ਖੁੱਲ੍ਹਣ ਜਾ ਰਹੇ ਹਨ। ਪਿਛਲੇ 7 ਮਹੀਨਿਆਂ ਤੋਂ ਦਰਵਾਜ਼ੇ ਬੰਦ ਹਨ। ਫੌਜ ਦੇ ਜਵਾਨ ਬਰਫ ਨੂੰ ਕੱਟ ਕੇ ਰਸਤਾ ਬਣਾਉਣ ਵਿੱਚ ਲੱਗੇ ਹੋਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਧਰਮ, ਫੋਟੋ ਗੈਲਰੀ, ਫੋਟੋ ਗੈਲਰੀ
0
Gurudwara Shri Hemkund Sahib Yatra 2023: ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਕਰੀਬ 7 ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਹੈ।
ਭਾਰਤੀ ਫੌਜ ਦੇ ਜਵਾਨ ਇੱਥੇ ਬਰਫ ਹਟਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 15 ਫੁੱਟ ਤੋਂ ਵੱਧ ਉੱਚੀ ਬਰਫ਼ ਦੀ ਚਾਦਰ ਹਟਾ ਕੇ ਸੜਕ ਬਣਾਈ ਜਾ ਰਹੀ ਹੈ।
ਦੱਸ ਦੇਈਏ ਕਿ ਹਰ ਸਾਲ ਸਰਦੀਆਂ 'ਚ ਉੱਤਰਾਖੰਡ ਵਿੱਚ ਬਰਫਬਾਰੀ ਸ਼ੁਰੂ ਹੋ ਜਾਂਦੀ ਹੈ। ਸ੍ਰੀ ਹੇਮਕੁੰਟ ਸਾਹਿਬ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਸਥਿਤ ਹੈ ਜਿੱਥੇ ਭਾਰੀ ਬਰਫ਼ਬਾਰੀ ਹੁੰਦੀ ਹੈ ਜਿਸ ਕਾਰਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ 6 ਤੋਂ 7 ਮਹੀਨਿਆਂ ਤੱਕ ਬੰਦ ਰੱਖੇ ਜਾਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਅਤੇ ਸੇਵਾਦਾਰ ਪਹਿਲਾਂ ਹੀ ਫੌਜ ਸਮੇਤ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ। ਕੁਝ ਦਿਨ ਪਹਿਲਾਂ ਮੈਨੇਜਰ ਗੁਰਨਾਮ ਸਿੰਘ ਨੇ ਫੌਜ ਦੇ ਜਵਾਨਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਸੀ।
ਹੁਣ ਇੱਥੇ ਸ੍ਰੀ ਹੇਮਕੁੰਟ ਸਾਹਿਬ ਤੱਕ ਜਾਣ ਲਈ ਸੜਕ ਬਣਾਈ ਜਾ ਰਹੀ ਹੈ, ਜਿਸ ਲਈ 418 ਇੰਜਨੀਅਰਿੰਗ ਕੋਰ ਦੇ ਜਵਾਨ ਜੁਟੇ ਹੋਏ ਹਨ। ਜਵਾਨਾਂ ਨੇ ਪਹਿਲਾਂ ਹੀ ਅਟਲਕੋਟੀ ਗਲੇਸ਼ੀਅਰ ਤੋਂ 4 ਫੁੱਟ ਬਰਫ ਕੱਟ ਕੇ ਰਸਤਾ ਬਣਾਇਆ ਹੈ, ਹੁਣ ਆਸਥਾ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਵੈਸਟਰਨ ਡਿਸਟਰਬੈਂਸ ਦਾ ਅਸਰ ਉਤਰਾਖੰਡ ਦੀਆਂ ਪਹਾੜੀਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਮੌਸਮ ਖ਼ਰਾਬ ਹੈ। ਮਈ ਦੇ ਸ਼ੁਰੂ ਵਿੱਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਫੌਜ ਦੇ ਜਵਾਨਾਂ ਨੂੰ ਰਸਤਾ ਬਣਾਉਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Gurudwara Shri Hemkund Sahib Yatra 2023: ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਕਰੀਬ 7 ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਹੈ।
ਭਾਰਤੀ ਫੌਜ ਦੇ ਜਵਾਨ ਇੱਥੇ ਬਰਫ ਹਟਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 15 ਫੁੱਟ ਤੋਂ ਵੱਧ ਉੱਚੀ ਬਰਫ਼ ਦੀ ਚਾਦਰ ਹਟਾ ਕੇ ਸੜਕ ਬਣਾਈ ਜਾ ਰਹੀ ਹੈ।
ਦੱਸ ਦੇਈਏ ਕਿ ਹਰ ਸਾਲ ਸਰਦੀਆਂ ‘ਚ ਉੱਤਰਾਖੰਡ ਵਿੱਚ ਬਰਫਬਾਰੀ ਸ਼ੁਰੂ ਹੋ ਜਾਂਦੀ ਹੈ। ਸ੍ਰੀ ਹੇਮਕੁੰਟ ਸਾਹਿਬ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਸਥਿਤ ਹੈ ਜਿੱਥੇ ਭਾਰੀ ਬਰਫ਼ਬਾਰੀ ਹੁੰਦੀ ਹੈ ਜਿਸ ਕਾਰਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ 6 ਤੋਂ 7 ਮਹੀਨਿਆਂ ਤੱਕ ਬੰਦ ਰੱਖੇ ਜਾਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਅਤੇ ਸੇਵਾਦਾਰ ਪਹਿਲਾਂ ਹੀ ਫੌਜ ਸਮੇਤ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ। ਕੁਝ ਦਿਨ ਪਹਿਲਾਂ ਮੈਨੇਜਰ ਗੁਰਨਾਮ ਸਿੰਘ ਨੇ ਫੌਜ ਦੇ ਜਵਾਨਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਸੀ।
ਹੁਣ ਇੱਥੇ ਸ੍ਰੀ ਹੇਮਕੁੰਟ ਸਾਹਿਬ ਤੱਕ ਜਾਣ ਲਈ ਸੜਕ ਬਣਾਈ ਜਾ ਰਹੀ ਹੈ, ਜਿਸ ਲਈ 418 ਇੰਜਨੀਅਰਿੰਗ ਕੋਰ ਦੇ ਜਵਾਨ ਜੁਟੇ ਹੋਏ ਹਨ। ਜਵਾਨਾਂ ਨੇ ਪਹਿਲਾਂ ਹੀ ਅਟਲਕੋਟੀ ਗਲੇਸ਼ੀਅਰ ਤੋਂ 4 ਫੁੱਟ ਬਰਫ ਕੱਟ ਕੇ ਰਸਤਾ ਬਣਾਇਆ ਹੈ, ਹੁਣ ਆਸਥਾ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਵੈਸਟਰਨ ਡਿਸਟਰਬੈਂਸ ਦਾ ਅਸਰ ਉਤਰਾਖੰਡ ਦੀਆਂ ਪਹਾੜੀਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਮੌਸਮ ਖ਼ਰਾਬ ਹੈ। ਮਈ ਦੇ ਸ਼ੁਰੂ ਵਿੱਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਜਿਹੇ ‘ਚ ਫੌਜ ਦੇ ਜਵਾਨਾਂ ਨੂੰ ਰਸਤਾ ਬਣਾਉਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Tags: Gurudwara Sri Hemkund Sahibpro punjab tvpunjab newspunjabi newsSikh Religious PlaceSri Hemkund SahibSri Hemkund Sahib GateSri Hemkund Sahib Yatra
Share298Tweet187Share75

Related Posts

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result